JAGAT SEWAK
  • Home
  • PUNJABਪੰਜਾਬ

    Punjab

    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
    ਪੰਜਾਬ

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

    June 4, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਪੁਲੀਸ ਨੂੰ ਮਿਲੀ ਵੱਡੀ ਕਾਮਯਾਬੀ, ਹਵਾਲੇ ਰਾਹੀਂ ਨਸ਼ੇ ਦਾ ਧੰਦਾ ਕਰਨ ਵਾਲੇ ਕਰੋੜਾਂ ਦੀ ਰਾਸ਼ੀ ਸਮੇਤ 11 ਵਿਅਕਤੀ ਕੀਤੇ ਗ੍ਰਿਫਤਾਰ 

by Tarlochan Singh Brar
March 25, 2025
Reading Time: 1 min read
0
ਪੰਜਾਬ ਪੁਲੀਸ ਨੂੰ ਮਿਲੀ ਵੱਡੀ ਕਾਮਯਾਬੀ, ਹਵਾਲੇ ਰਾਹੀਂ ਨਸ਼ੇ ਦਾ ਧੰਦਾ ਕਰਨ ਵਾਲੇ ਕਰੋੜਾਂ ਦੀ ਰਾਸ਼ੀ ਸਮੇਤ 11 ਵਿਅਕਤੀ ਕੀਤੇ ਗ੍ਰਿਫਤਾਰ 
Share on WhatsApp!Share on Facebook

-ਪੁਲਿਸ ਟੀਮਾਂ ਨੇ 372 ਗ੍ਰਾਮ ਸੋਨਾ ਵੀ ਕੀਤਾ ਬਰਾਮਦ , ਚਾਰ ਲਗਜ਼ਰੀ ਵਾਹਨ ਜ਼ਬਤ

ਪੰਜਾਬ ਵਿੱਚ  ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋਟਿਕਸ-ਅੱਤਵਾਦ ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ -ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ 11 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ – ਜਿਨਾਂ ਵਿੱਚ ਪੰਜ ਨਸ਼ਾ ਤਸਕਰ, ਤਿੰਨ ਡਰੱਗ ਹਵਾਲਾ ਮਨੀ ਕੋਰੀਅਰ ਅਤੇ ਤਿੰਨ ਹਵਾਲਾ ਕਾਰੋਬਾਰੀ ਸ਼ਾਮਲ ਹਨ – ਅਤੇ ਵੱਖ-ਵੱਖ ਵਿਦੇਸ਼ੀ ਕਰੰਸੀਆਂ ਵਿੱਚ 5.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ  ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗਿਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਅੰਮਿ੍ਤਸਰ ਦੇ ਰਾਮ ਤਲਾਈ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਉਰਫ ਅਜੈ (26), ਅੰਮਿ੍ਰਤਸਰ ਦੀ ਗੁਰੂ ਨਾਨਕ ਕਲੋਨੀ ਦੇ ਹਰਮਨਜੀਤ ਸਿੰਘ ਉਰਫ ਹੈਰੀ (27), ਅੰਮਿ੍ਤਸਰ ਦੇ ਛੇਹਰਟਾ ਦੇ ਨਾਰਾਇਣਗੜ ਦੇ ਸਾਗਰ (28), ਬਟਾਲਾ ਦੇ ਹੁਸਨਪੁਰਾ ਕਲਾਂ ਦੇ ਲਵਦੀਪ ਸਿੰਘ ਉਰਫ ਲਾਲਾ(30)  ਅਤੇ ਅੰਮਿ੍ਤਸਰ ਦੇ ਕੱਕੜ ਦੇ ਹਰਭਾਜ ਸਿੰਘ  ਉਰਫ(30) ਭੇਜਾ ਵਜੋਂ ਹੋਈ ਹੈ, ਜਦੋਂ ਕਿ ਡਰੱਗ ਹਵਾਲਾ ਮਨੀ ਕੋਰੀਅਰਾਂ ਦੀ ਪਛਾਣ ਅੰਮਿ੍ਤਸਰ ਦੇ ਜੋੜਾ ਫਾਟਕ ਦੇ ਸੌਰਵ ਉਰਫ ਸੌਰਵ ਮਹਾਜਨ (24), ਅੰਮਿ੍ਤਸਰ ਦੇ ਘਾਹ ਮੰਡੀ ਚੌਕ ਦੇ ਤਨੁਸ਼ (28) ਅਤੇ ਅੰਮਿ੍ਤਸਰ ਦੇ ਦਮਗੰਜ ਦੇ ਹਰਮਿੰਦਰ ਸਿੰਘ ਉਰਫ ਹੈਰੀ (28) ਵਜੋਂ ਹੋਈ ਹੈ।

RELATED STORIES

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k
ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

June 6, 2026
1.6k

ਗਿਰਫਤਾਰ ਕੀਤੇ ਗਏ ਹਵਾਲਾ ਕਾਰੋਬਾਰੀਆਂ ਦੀ ਪਛਾਣ ਫਗਵਾੜਾ ਸਥਿਤ ਸ਼ਰਮਾ ਫਾਰੈਕਸ ਮਨੀ ਚੇਂਜਰ ਦੇ ਮਾਲਕ ਅਸ਼ੋਕ ਕੁਮਾਰ ਸ਼ਰਮਾ (60) ਅਤੇ ਉਸਦੇ ਸਾਥੀਆਂ ਫਗਵਾੜਾ ਦੇ ਮੁਟਿਆਰਪੁਰ ਮੁਹੱਲਾ ਦੇ ਰਾਜੇਸ਼ ਕੁਮਾਰ (50) ਅਤੇ ਫਗਵਾੜਾ ਦੇ ਸੁਖਚੈਨ ਨਗਰ ਦੇ ਅਮਿਤ ਬਾਂਸਲ ਉਰਫ ਸੁਨੀਲ (47) ਵਜੋਂ ਹੋਈ ਹੈ।

ਇਹ ਕਾਰਵਾਈ, ਦੋ ਵਿਅਕਤੀਆਂ- ਹਰਜਿੰਦਰ ਸਿੰਘ ਉਰਫ ਅਜੈ ਅਤੇ ਹਰਮਨਜੀਤ ਸਿੰਘ ਉਰਫ ਹੈਰੀ, ਜਿਨਾਂ ਨੂੰ 21 ਜਨਵਰੀ, 2025 ਨੂੰ  263 ਗ੍ਰਾਮ ਹੈਰੋਇਨ ਅਤੇ 5.60 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗਿਰਫਤਾਰ ਕੀਤਾ ਗਿਆ ਸੀ, ਦੀ ਦੋ ਮਹੀਨੇ ਡੂੰਘਾਈ ਨਾਲ ਕੀਤੀ ਜਾਂਚ ਅਤੇ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦੀ ਨਿਰੰਤਰ ਪੜਤਾਲ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ  ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਐਨਟੀਐਫ ਦੀਆਂ ਪੁਲਿਸ ਟੀਮਾਂ ਨੇ ਅਗਲੇ ਹੀ ਦਿਨ ਤਿੰਨ ਹਵਾਲਾ ਮਨੀ ਕੋਰੀਅਰ ਸੌਰਵ ਮਹਾਜਨ, ਤਨੁਸ਼ ਅਤੇ ਹਰਮਿੰਦਰ ਉਰਫ ਹੈਰੀ ਨੂੰ ਗਿਰਫਤਾਰ ਕੀਤਾ ਅਤੇ 47.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਉਨਾਂ ਦੀ ਮਹਿੰਦਰਾ ਐਕਸਯੂਵੀ 300 ਕਾਰ ਵੀ ਜਬਤ ਕਰ ਲਈ ਗਈ। ਕੇਸ ਦੀ ਜਾਂਚ ਵਿੱਚ ਅੱਗੇ ਵਧਦਿਆਂ, 24 ਜਨਵਰੀ ਨੂੰ, ਪੁਲਿਸ ਟੀਮਾਂ ਨੇ ਸਾਗਰ ਅਤੇ ਲਵਦੀਪ ਸਿੰਘ ਉਰਫ ਲਾਲਾ ਵਜੋਂ ਜਾਣੇ ਜਾਂਦੇ ਦੋ ਹੋਰ ਨਸ਼ਾ ਤਸਕਰਾਂ ਨੂੰ ਸਫਲਤਾਪੂਰਵਕ ਗਿਰਫਤਾਰ ਕੀਤਾ ਅਤੇ ਉਨਾਂ ਦੇ ਕਬਜ਼ੇ ਚੋਂ 5 ਲੱਖ ਰੁਪਏ ਦੀ ਡਰੱਗ ਮਨੀ, ਇੱਕ ਐਕਟਿਵਾ ਸਕੂਟਰ ਅਤੇ 160 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ।

ਇਸ ਮਾਮਲੇ ਦੀ ਹੋਰ ਜਾਂਚ ਨੇ ਪੁਲਿਸ ਟੀਮਾਂ ਨੂੰ ਮਾਸਟਰਮਾਈਂਡ ਹਰਭਾਜ ਸਿੰਘ ਉਰਫ ਭੇਜਾ  ਤੱਕ ਪਹੰਚਾਇਆ ਜੋ ਕਿ ਕੇਂਦਰੀ ਜੇਲ ਅੰਮਿ੍ਤਸਰ ਦੇ ਅੰਦਰੋਂ ਪਾਕਿਸਤਾਨੀ ਨਸ਼ਾ ਤਸਕਰ ਸ਼ਹਿਬਾਜ ਦੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ 26 ਜਨਵਰੀ ਨੂੰ ਦੋਸ਼ੀ ਨੂੰ ਕੇਂਦਰੀ ਜੇਲ ਅੰਮਿ੍ਤਸਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ ਅਤੇ ਇਸ ਮਾਮਲੇ ਵਿੱਚ  ਗਿਰਫਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ, ਪਾਕਿਸਤਾਨੀ ਤਸਕਰ ਸ਼ਹਿਬਾਜ, ਜੋ ਕਿ ਜਿਲਾ ਨਾਰੋਵਾਲ ਦੇ ਪਿੰਡ ਬੂੜੇਵਾਲ ਦਾ ਰਹਿਣ ਵਾਲਾ ਹੈ, ਗੈਰ-ਕਾਨੂੰਨੀ ਤੌਰ ‘ਤੇ ਭਾਰਤ ਵਿੱਚ ਦਾਖਲ ਹੋਇਆ ਸੀ, ਅਤੇ ਉਸ ਵਿਰੁੱਧ ਫਰਵਰੀ 2021 ਵਿੱਚ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ, ਉਹ ਪਾਕਿਸਤਾਨ ਭੇਜੇ ਜਾਣ ਤੋਂ ਪਹਿਲਾਂ ਕੇਂਦਰੀ ਜੇਲ, ਅੰਮਿ੍ਤਸਰ ਵਿੱਚ ਬੰਦ ਰਿਹਾ।  

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸੀ ਹਰਭਾਜ ਸਿੰਘ ਅਤੇ ਹਰਮਨਜੀਤ ਉਰਫ ਹੈਰੀ ਦੀ ਜਾਣ-ਪਛਾਣ ਪਾਕਿਸਤਾਨ ਅਧਾਰਤ ਤਸਕਰ ਸਹਿਬਾਜ ਨਾਲ ਉਦੋਂ ਹੋਈ ਸੀ, ਜਦੋਂ ਉਹ ਇਕੱਠੇ ਕੇਂਦਰੀ ਜੇਲ ਅੰਮਿ੍ਤਸਰ ਵਿੱਚ ਬੰਦ ਸਨ। ਉਨਾਂ ਅੱਗੇ ਦੱਸਿਆ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ, ਉਸ ਨੇ ਨਸਾ ਤਸਕਰੀ ਦਾ ਕਾਰੋਬਾਰ ਚਲਾਉਣ ਲਈ ਮੋਬਾਈਲ ਫੋਨ ਰਾਹੀਂ ਇਨਾਂ ਵਿਅਕਤੀਆਂ ਨਾਲ ਸੰਪਰਕ ਬਣਾਇਆ ਅਤੇ ਹਰਮਿੰਦਰ ਉਰਫ ਹੈਰੀ ਨੂੰ ਵੀ ਇਸ ਕਾਰੋਬਾਰ ਵਿੱਚ ਸ਼ਾਮਲ ਕੀਤਾ।

ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ, ਗਿ੍ਫਤਾਰ ਕੀਤੇ ਗਏ ਮੁਲਜਮ ਹਰਮਨਜੀਤ ਅਤੇ ਹਰਮਿੰਦਰ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨੀ ਤਸਕਰ ਸਹਿਬਾਜ ਦੇ ਨਿਰਦੇਸਾਂ ‘ਤੇ ਡਰੱਗ ਮਨੀ ਜਮਾ ਕਰਵਾਉਣ ਲਈ ਫਗਵਾੜਾ ਸਥਿਤ ਸਰਮਾ ਫੋਰੈਕਸ ਮਨੀ ਐਕਸਚੇਂਜਰ ਅਤੇ ਫੋਰੈਕਸ ਐਡਵੀਜ਼ਰ ਦੀ ਵਰਤੋਂ ਕਰ ਰਹੇ ਸਨ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਮਾਲਕ ਅਸ਼ੋਕ ਸ਼ਰਮਾ ਅਤੇ ਉਸਦੇ ਸਾਥੀ ਸੁਨੀਲ ਨੂੰ ਨਾਮਜਦ ਕੀਤਾ ਅਤੇ ਦੋਵਾਂ ਨੂੰ ਕ੍ਰਮਵਾਰ 17 ਮਾਰਚ ਅਤੇ 18 ਮਾਰਚ ਨੂੰ ਗਿ੍ਫਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਹ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਅਸੋਕ ਸਰਮਾ ਦੇ ਇੱਕ ਹੋਰ ਸਾਥੀ, ਜਿਸਦੀ ਪਛਾਣ ਰਾਜੇਸ ਉਰਫ ਬੌਬੀ ਵਜੋਂ ਹੋਈ ਹੈ, ਨੂੰ ਵੀ ਉਸਦੇ ਘਰੋਂ ਗਿ੍ਫਤਾਰ ਕੀਤਾ ਹੈ ਅਤੇ ਉਸਦੇ ਕਬਜੇ ਵਿੱਚੋਂ 50.50 ਲੱਖ ਰੁਪਏ ਬਰਾਮਦ ਕੀਤੇ।

ਉਨਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਹੋਰ 36.59 ਲੱਖ ਰੁਪਏ (ਜਿਸ ਨਾਲ ਭਾਰਤੀ ਕਰੰਸੀ ਦੀ ਕੁੱਲ ਬਰਾਮਦਗੀ 1.45 ਕਰੋੜ ਰੁਪਏ ਹੋਈ), 2,63,630 ਯੂਰੋ, 7000 ਅਮਰੀਕੀ ਡਾਲਰ, 10,020 ਕੈਨੇਡੀਅਨ ਡਾਲਰ, 27,500 ਪੌਂਡ ਅਤੇ 285 ਦਿਰਾਮ ਬਰਾਮਦ ਕਰਨ ਤੋਂ ਇਲਾਵਾ 372 ਗ੍ਰਾਮ ਸੋਨਾ ਬਰਾਮਦ ਵੀ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀਆਂ ਦੀ ਮਹਿੰਦਰਾ ਐਕਸਯੂਵੀ 300 ਨੂੰ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨਾਂ ਦੀਆਂ ਤਿੰਨ ਹੋਰ ਗੱਡੀਆਂ ਜਿਨਾਂ ਵਿੱਚ ਬੀਐਮਡਬਲਿਊ, ਮਹਿੰਦਰਾ ਥਾਰ ਆਟੋਮੈਟਿਕ ਅਤੇ ਹੁੰਡਈ ਆਈ10 ਸਾਮਲ ਹਨ, ਵੀ ਜਬਤ ਕੀਤੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਏਐਨਟੀਐਫ ਵੱਲੋਂ ਇਸ ਨੈੱਟਵਰਕ ਦੀਆਂ ਸੈਕੜੇ ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਇਹਨਾਂ ਨੂੰ ਜਬਤ ਕਰਨ ਦੀ ਪ੍ਰਕਿਰਿਆ ਸੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਹੁਣ ਤੱਕ ਸਾਹਮਣੇ ਆਇਆ ਇਹ ਨੈੱਟਵਰਕ ਅੰਮਿ੍ਰਤਸਰ ਤੋਂ ਤਰਨਤਾਰਨ ਤੋਂ ਫਗਵਾੜਾ ਤੋਂ ਪੰਚਕੂਲਾ ਤੱਕ ਫੈਲਿਆ ਹੋਇਆ ਹੈ।

ਉਨਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਨੂੰ ਨਾਮਜਦ ਕੀਤਾ ਹੈ ਅਤੇ ਉਨਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।”

ਇਸ ਦੌਰਾਨ, ‘ਯੁੱਧ ਨਸ਼ਿਆਂ ਵਿਰੁੱਧ‘ ਦੇ 24ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਸੂਬੇ ਭਰ ਵਿੱਚ 3868 ਨਸਾ ਤਸਕਰਾਂ ਨੂੰ ਗਿ੍ਫਤਾਰ ਕਰਕੇ 2177 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਨਸਾ ਤਸਕਰਾਂ ਦੇ ਕਬਜੇ ਵਿੱਚੋਂ 135.5 ਕਿਲੋਗ੍ਰਾਮ ਹੈਰੋਇਨ, 82.9 ਕਿਲੋਗ੍ਰਾਮ ਅਫੀਮ, 1419 ਕਿਲੋਗ੍ਰਾਮ ਭੁੱਕੀ, 34.24 ਕਿਲੋਗ੍ਰਾਮ ਗਾਂਜਾ, 7.58 ਲੱਖ ਨਸੀਲੀਆਂ ਗੋਲੀਆਂ/ਕੈਪਸੂਲ/ਟੀਕੇ, 1 ਕਿਲੋ ਆਈਸੀਈ ਅਤੇ 5.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
  • ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us