JAGAT SEWAK
  • Home
  • PUNJABਪੰਜਾਬ

    Punjab

    ਲਾਅ ਕਾਲਜ ਵਿੱਚ ਵਿਦਿਆਰਥੀ ਨੇ ਸਾਥੀ ਵਿਦਿਆਰਥਣ ਨੂੰ ਕਲਾਸ ਰੂਮ ਵਿੱਚ ਮਾਰੀ ਗੋਲੀ 
    ਪੰਜਾਬ

    February 9, 2026
    1.7k
    ਪੰਜਾਬ ਦੇ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਈਟੀਓ ਨੇ ਕਾਂਗਰਸ ਪ੍ਰਧਾਨ ਤੇ ਲਗਾਏ ਵੱਡੇ ਅਰੋਪ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 
    ਦੇਸ਼

    February 6, 2026
    1.6k
    ਆਪ ਆਗੂ ਦਾ ਮੂਸੇਵਾਲਾ ਦੀ ਤਰਜ਼ ਤੇ ਥਾਰ ਗੱਡੀ ਵਿੱਚ ਬੈਠੇ ਨੌਜਵਾਨ ਦਾ ਸ਼ਰੇਆਮ ਕੀਤਾ ਕਤਲ 

    2k
  • INDIAਦੇਸ਼

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

    ਯੂਟਿਊਬਰ ਆਪਣੀ ਕਾਰ ਵਿੱਚ ਕਰੋੜ ਰੁਪਏ ਤੋਂ ਉਪਰ ਲੈਕੇ ਜਾਂਦਾ ਹੋਇਆ ਪੁਲਿਸ ਨੇ ਕੀਤਾ ਕਾਬੂ 

    ਡਾਕਟਰ ਬਜ਼ੁਰਗ ਜੋੜਾ ਹੋਇਆ ਕਰੋੜਾਂ ਦੀ ਠੱਗੀ ਦਾ ਸ਼ਿਕਾਰ,ਕਈ ਦਿਨ ਰੱਖਿਆ ਡਿਜੀਟਲ ਅਰੈਸਟ 

    ਈਡੀ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਵਿੱਚ ਕੀਤੀ ਗਈ ਵੱਡੀ ਕਾਰਵਾਈ,ਡੰਕੀ ਰੂਟ ਮਾਮਲੇ ਵਿੱਚ 13 ਟਿਕਾਣਿਆਂ ਤੇ ਛਾਪੇਮਾਰੀ,ਕਰੋੜਾਂ ਰੁਪਏ ਕੀਤੇ ਬਰਾਮਦ 

    ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਹਥਿਆਰ ਕੀਤੇ ਬਰਾਮਦ 

  • WORLDਵਿਸ਼ਵ
    ਕੈਨੇਡਾ ਵਿੱਚ ਪੰਜਾਬੀ ਪੁੱਠੇ ਕੰਮ ਕਰਨੋ ਬਾਜ ਨਹੀਂ ਆਉਂਦੇ। ਬਰੈਂਪਟਨ ਪੁਲਿਸ ਤਿੰਨ ਪੰਜਾਬੀਆਂ ਨੂੰ ਚੋਰੀ ਦੀਆਂ ਗੱਡੀਆਂ ਸਮੇਤ ਕੀਤਾ ਕਾਬੂ ।

    ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ ਹੁਣ ਆਪਣੇ ਬਜ਼ੁਰਗਾਂ ਨੂੰ ਸਪਾਂਸਰ ਵੀਜ਼ਿਆਂ ਤੇ ਨਹੀਂ ਮੰਗਵਾ ਸਕਣਗੇ, ਸਰਕਾਰ ਨੇ ਲਗਾਈ ਪਾਬੰਦੀ 

    ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸਥਾਨਕ ਅਧਿਕਾਰੀਆਂ ਨੇ ਦੁਬਈ ਦੇ ਸ਼ਾਰਜਾਹ ਤੋਂ ਕੀਤਾ ਗ੍ਰਿਫਤਾਰ 

    ਕੈਨੇਡਾ ਦੇ ਟੋਰਾਂਟੋ ਵਿੱਚ ਹਿਮਾਂਸ਼ੀ ਖੁਰਾਨਾ ਨਾ ਦੀ ਲੜਕੀ ਦਾ ਬੇਰਹਿਮੀ ਨਾਲ ਹੋਇਆ ਕਤਲ 

    ਕੈਨੇਡਾ ਸਰਕਾਰ ਨੇ ਪੀਆਰ ਦਾ ਰਸਤਾ ਕੀਤਾ ਅਸਾਨ, ਨਾਗਰਿਕਤਾ ਬਿੱਲ ਸੀ – 3 ਵਿੱਚ ਕੀਤੀ ਸੋਧ 

    16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਸੋਸ਼ਲ ਮੀਡੀਆ ਵਰਤਣ ਤੇ ਸਰਕਾਰ ਨੇ ਲਗਾਈ ਪਾਬੰਦੀ 

    ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਵਿੱਚ ਦੂਜੀ ਵਾਰ ਹੋਈ ਗੱਲਬਾਤ 

    ਪੰਜਾਬ ਪੁਲਿਸ ਨੂੰ ਲੋੜੀਂਦਾ ਗੈਂਗਸਟਰ ਅਨਮੋਲ ਬਿਸ਼ਨੋਈ ਅਮਰੀਕਾ ਨੇ ਫ਼ੜ ਕੇ ਚੜਾਇਆ ਜਹਾਜ਼,ਇਸ ਦੇ ਨਾਲ ਹੋਰ ਕਈ ਭਾਰਤੀ ਕਿਸ ਸਮੇਂ ਵੀ ਦਿੱਲੀ ਪਹੁੰਚ ਜਾਣਗੇ।

    ਭਾਰਤ ਤੋਂ ਸਾਊਦੀ ਅਰਬ ਗਏ 42 ਯਾਤਰੀਆਂ ਦੀ ਐਕਸੀਡੈਂਟ ਦੌਰਾਨ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

by Tarlochan Singh Brar
March 28, 2025
Reading Time: 1 min read
0
ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ
Share on WhatsApp!Share on Facebook

ਜੇਕਰ ਕੋਈ ਵੀ ਅਣਅਧਿਕਾਰਤ ਬੀਜ ਵੇਚਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਮੁੱਖ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ: ਖੇਤੀਬਾੜੀ ਮੰਤਰੀ

ਪੰਜਾਬ ਸਰਕਾਰ ਵੱਲੋਂ ਸਾਉਣੀ ਦੀ ਫ਼ਸਲ ਲਈ ਅਣਅਧਿਕਾਰਤ ਹਾਈਬ੍ਰਿਡ ਬੀਜ਼ਾਂ ਦੀ ਵਿਕਰੀ ਉਪਰ ਪਾਬੰਦੀ ਲਗਾਉਣ ਦੇ ਹੁਕਮ ਕਰ ਦਿੱਤੇ ਹਨ। ਇਸ ਸਬੰਧੀ  ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ ਦੇ ਨਾਲ ਇੱਥੇ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਅਤੇ ਸੰਯੁਕਤ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਦੀ ਪ੍ਰਧਾਨਗੀ ਕੀਤੀ।

RELATED STORIES

ਲਾਅ ਕਾਲਜ ਵਿੱਚ ਵਿਦਿਆਰਥੀ ਨੇ ਸਾਥੀ ਵਿਦਿਆਰਥਣ ਨੂੰ ਕਲਾਸ ਰੂਮ ਵਿੱਚ ਮਾਰੀ ਗੋਲੀ 

ਲਾਅ ਕਾਲਜ ਵਿੱਚ ਵਿਦਿਆਰਥੀ ਨੇ ਸਾਥੀ ਵਿਦਿਆਰਥਣ ਨੂੰ ਕਲਾਸ ਰੂਮ ਵਿੱਚ ਮਾਰੀ ਗੋਲੀ 

February 9, 2026
1.7k
ਪੰਜਾਬ ਦੇ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਈਟੀਓ ਨੇ ਕਾਂਗਰਸ ਪ੍ਰਧਾਨ ਤੇ ਲਗਾਏ ਵੱਡੇ ਅਰੋਪ 

ਪੰਜਾਬ ਦੇ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਈਟੀਓ ਨੇ ਕਾਂਗਰਸ ਪ੍ਰਧਾਨ ਤੇ ਲਗਾਏ ਵੱਡੇ ਅਰੋਪ 

February 9, 2026
1.7k

ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਸਾਹਮਣੇ ਆਈ ਤਾਂ ਸਬੰਧਿਤ ਮੁੱਖ ਖੇਤੀਬਾੜੀ ਅਫਸਰ ਜ਼ਿੰਮੇਵਾਰ ਹੋਵੇਗਾ ਅਤੇ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ (ਸੀ.ਏ.ਓ.) ਨੂੰ ਨਰਮੇ ਦੇ ਨਕਲੀ ਬੀਜਾਂ ਦੇ ਉਤਪਾਦਨ ਅਤੇ ਵੰਡ ਵਿੱਚ ਸ਼ਾਮਲ ਲੋਕਾਂ ਵਿਰੁੱਧ ਤੇਜ਼ੀ ਨਾਲ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਇਸ ਤੋਂ ਇਲਾਵਾ ਸ਼ੱਕੀ ਗੋਦਾਮਾਂ ਅਤੇ ਦੁਕਾਨਾਂ ‘ਤੇ ਛਾਪੇਮਾਰੀ ਕਰਨ, ਬੀਜਾਂ ਦੇ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰਨ ਅਤੇ ਇਸ ਨਾਜਾਇਜ਼ ਕੰਮ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸ. ਖੁੱਡੀਆਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਗੁਆਂਢੀ ਰਾਜਾਂ ਤੋਂ ਨਕਲੀ ਬੀਜਾਂ ਦੇ ਪ੍ਰਵੇਸ਼ ‘ਤੇ ਬਾਜ਼ ਅੱਖ ਰੱਖਣ ਅਤੇ ਇਸ ਨੂੰ ਰੋਕਣ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਾਰਕੀਟ ਵਿੱਚ ਝੋਨੇ ਅਤੇ ਕਪਾਹ ਦੇ ਸਿਰਫ਼ ਪ੍ਰਮਾਣਿਤ ਅਤੇ ਅਧਿਕਾਰਤ ਬੀਜ ਹੀ ਕਿਸਾਨਾਂ ਲਈ ਉਪਲਬਧ ਹੋਣੇ ਚਾਹੀਦੇ ਹਨ।

ਫਸਲਾਂ ਦੀ ਖ਼ਰਾਬੀ, ਵਿੱਤੀ ਨੁਕਸਾਨ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਸਮੁੱਚੀ ਗਿਰਾਵਟ ਦਾ ਕਾਰਨ ਬਣਨ ਵਾਲੇ ਨਕਲੀ ਬੀਜਾਂ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਗੱਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਅਤੇ  ਉਨ੍ਹਾਂ ਨੂੰ ਅਧਿਕਾਰਤ ਡੀਲਰਾਂ ਤੋਂ ਪੀਏਯੂ ਦੁਆਰਾ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜ ਹੀ ਖਰੀਦਣ ਲਈ ਉਤਸ਼ਾਹਿਤ ਕਰਨ ਲਈ ਕਿਹਾ।

ਖੇਤੀਬਾੜੀ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿੱਤੀ ਸਾਲ 2024-25 ਵਿੱਚ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਵਿਭਾਗ ਨੇ 4465 ਕੀਟਨਾਸ਼ਕਾਂ ਦੇ ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 116 ਗੈਰਮਿਆਰੀ ਪਾਏ ਗਏ ਸਨ। ਨਤੀਜੇ ਵਜੋਂ, 116 ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ 3592 ਖਾਦ ਦੇ ਨਮੂਨੇ ਲਏ  ਗਏ ਸਨ, ਜਿਨ੍ਹਾਂ ਵਿੱਚੋਂ 96 ਗੈਰਮਿਆਰੀ ਪਾਏ ਗਏ ਸਨ, ਜਿਸ ਕਾਰਨ 102 ਲਾਇਸੈਂਸ ਰੱਦ ਕੀਤੇ ਗਏ ਅਤੇ ਅੱਠ ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਬੀਜਾਂ ਦੇ 5218 ਨਮੂਨੇ ਲਏ ਗਏ ਸਨ, ਅਤੇ 137 ਗੁਣਵੱਤਾ ਜਾਂਚ ਵਿੱਚ ਅਸਫਲ ਰਹੇ ਸਨ, ਤੇ ਉਹਨਾਂ ‘ਤੇ ਢੁੱਕਵੀਂ ਕਾਰਵਾਈ ਕੀਤੀ ਗਈ।

ਖੇਤੀਬਾੜੀ ਮੰਤਰੀ ਨੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਜ਼ਿਲ੍ਹਿਆਂ ਦੀਆਂ ਖਾਲੀ ਅਸਾਮੀਆਂ ਅਤੇ ਤਰੱਕੀਆਂ ਦੇ ਕੇਸ ਜਲਦੀ ਤੋਂ ਜਲਦੀ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵਿਭਾਗ ਨੂੰ ਹੋਰ ਮਜ਼ਬੂਤ ਕਰਕੇ ਕਾਰਜ ਕੁਸ਼ਲਤਾ ਵਧਾਈ ਜਾ ਸਕੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਲਾਅ ਕਾਲਜ ਵਿੱਚ ਵਿਦਿਆਰਥੀ ਨੇ ਸਾਥੀ ਵਿਦਿਆਰਥਣ ਨੂੰ ਕਲਾਸ ਰੂਮ ਵਿੱਚ ਮਾਰੀ ਗੋਲੀ 
  • ਪੰਜਾਬ ਦੇ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਈਟੀਓ ਨੇ ਕਾਂਗਰਸ ਪ੍ਰਧਾਨ ਤੇ ਲਗਾਏ ਵੱਡੇ ਅਰੋਪ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us