JAGAT SEWAK
  • Home
  • PUNJABਪੰਜਾਬ

    Punjab

    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
    ਪੰਜਾਬ

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

    June 4, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ

by Tarlochan Singh Brar
April 4, 2025
Reading Time: 1 min read
0
3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ
Share on WhatsApp!Share on Facebook

RELATED STORIES

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k
ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

June 6, 2026
1.6k

ਚੰਡੀਗੜ੍ਹ 04 ਅਪ੍ਰੈਲ (ਗਿਆਨ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ ਰਿਹਾ ਹੈ, ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ’ਤੇ ਚੱਲ ਰਹੇ ਇੱਕ ਅਦਾਲਤੀ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਡਾ. ਸੁਮਿਤ ਸਿੰਘ ਦੀ ਗਵਾਹੀ ਦੇਣ ਦੇ ਇਵਜ਼ ਵਿੱਚ ਸੀ। ਬਾਅਦ ਵਿੱਚ ਇਹ ਰਕਮ 3.50 ਲੱਖ ਰੁਪਏ ਤੱਕ ਘਟਾ ਦਿੱਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਐਸਐਮਓ ਰਾਜੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਪਾਤੜਾਂ ਪੁਲਿਸ ਸਟੇਸ਼ਨ ਵਿੱਚ ਪੀਐਨਡੀਟੀ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਅਸ਼ੋਕ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਨਾਲ ਸਬੰਧਤ ਹੈ। ਡਾ. ਸੁਮਿਤ ਸਿੰਘ ਇਸ ਮਾਮਲੇ ਵਿੱਚ ਇੱਕ ਮੁੱਖ ਗਵਾਹ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਵਿਖੇ ਡਾ. ਅਰਵਿੰਦ ਕੁਮਾਰ, ਜੋ ,ਸਰਹੱਦੀ ਖੇਤਰ ਦੇ ਵਸਨੀਕਾਂ ਦੀ ਭਲਾਈ, ਖਾਸ ਕਰਕੇ ਦਾਜ ਦੇ ਮਾਮਲਿਆਂ ਅਤੇ ਮਹਿਲਾ ਸਸ਼ਕਤੀਕਰਨ ਲਈ ਕੰਮ ਕਰਨ ਵਾਲੀ ਇੱਕ ਰਾਸ਼ਟਰੀ ਪੱਧਰ ਦੀ ਕਮੇਟੀ, ‘ਸਰਹਦੀ ਲੋਕ ਸੇਵਾ ਸਮਿਤੀ’ ਦੇ ਦਫ਼ਤਰ ਵਿੱਚ ਮੌਜੂਦ ਸਨ, ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 3.50 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਬੂਤ ਵਜੋਂ ਪੇਸ਼ ਕੀਤੀਆਂ ਗਈਆਂ ਆਡੀਓ ਰਿਕਾਰਡਿੰਗਾਂ ਨੇ ਰਿਸ਼ਵਤ ਦੀ ਮੰਗ ਦੀ ਪੁਸ਼ਟੀ ਕੀਤੀ, ਜਿਸ ਕਾਰਨ ਗ੍ਰਿਫਤਾਰੀ ਸੰਭਵ ਹੋਈ। ਇਸ ਸਬੰਧ ਵਿੱਚ ਡਾ. ਅਰਵਿੰਦ ਕੁਮਾਰ ਵਿਰੁੱਧ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਪੰਜਾਬ ਦੇ ਫਲਾਇੰਗ ਸਕੁਐਡ-1 ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ, ਅਤੇ ਡਾ. ਸੁਮਿਤ ਸਿੰਘ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
  • ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us