ਪੰਜਾਬ ਦੇ ਮੋਗਾ ਵਿੱਚ ਹੋਇਆ ਬਦਮਾਸ਼ਾਂ ਨਾਲ ਮੁਕਾਬਲਾ ਹੋਣ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਸਾਈ ਧਾਮ ਮੰਦਿਰ ਕੋਲ ਪੁਲੀਸ ਅਤੇ ਬਦਮਾਸ਼ਾਂ ਮੁੱਠਭੇੜ ਹੋਈ,ਜਿਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਉਸ ਤੋਂ ਬਾਅਦ ਨਿਸ਼ਾਨਦੇਹੀ ਤੇ 1 ਹਥਿਆਰ ਅਤੇ ਨਕਦੀ ਬਰਾਮਦ ਕੀਤੀ ਗਈ।
PUNJAB




INDIA








WORLD










