JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (01-04-2021)

by Tarlochan Singh Brar
April 2, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (31-03-2021)
Share on WhatsApp!Share on Facebook

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਹਰਕਿਰਨਦੀਪ ਕੌਰ ਉਮਰ ਸਵਾ 17 ਸਾਲ ਨੂੰ ਦੋਸ਼ੀ ਸਿਮਰਨਜੀਤ ਸਿੰਘ ਆਪਣੇ ਸਾਥੀਆਂ ਦੀ ਮਦਦ ਨਾਲ ਉਸਦੀ ਲੜਕੀ ਨੂੰ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿੱਧਰੇ ਲੈ ਗਿਆ।ਮੁਦਈ ਆਪਣੀ ਲੜਕੀ ਦੀ ਭਾਲ ਪਹਿਲਾ ਆਪਣੇ ਤੋਂਰ ਤੇ ਕਰਦਾ ਰਿਹਾ ਸੀ ਲੜਕੀ ਨਾ ਮਿਲਣ ਪਰ ਦੋਸ਼ੀਆਂ ਖਿਲ਼ਾਫ ਮਕੁੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਪਰਮਜੀਤ ਕੌਰ ਨੇ 1.ਸਿਮਰਨਜੀਤ ਸਿੰਘ ਉਰਫ ਸਾਜਨ ਸਿੰਘ ਪੁੱਤਰ ਬਲਵੰਤ ਸਿੰਘ 2.ਕਿਰਨਦੀਪ ਕੌਰ ਪਤਨੀ ਬਲਵੰਤ ਸਿੰਘ ਵਾਸੀਆਨ ਭਿੰਡਰ ਖੁਰਦ 3.ਲਖਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਚੂਹੜਚੱਕ ਤੇ 50/01-04-2021 ਅ/ਧ 363/366 ਏ/ 120ਬੀ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਕੁਲਦੀਪ ਕੌਰ ਉਰਫ ਕਾਲੂ ਉਮਰ ਕਰੀਬ 24/25 ਸਾਲ ਜੋ ਮਨੀਸ਼ ਉਰਫ ਹੈਪੀ ਨਾਲ ਕਰੀਬ ਇੱਕ ਸਾਲ ਪਹਿਲਾਂ ਵਿਆਹੀ ਸੀ।ਅੱਜ ਵਕਤ ਕਰੀਬ 1 ਵਜੇ ਦਿਨ ਦਾ ਹੋਵੇਗਾ ਕਿ ਉਸਦੀ ਲੜਕੀ ਦੀ ਨਣਾਨ ਏਕਦਾ ਦਾ ਫੋਨ ਆਇਆ ਕਿ ਤੁਹਾਡੀ ਲੜਕੀ ਕੋਠੇ ਤੋਂ ਡਿੱਗ ਗਈ ਘਰ ਜਲਦੀ ਆਓ ਜਦ ਮੁਦਈ ਨੇ ਆਪਣੀ ਲੜਕੀ ਦੇ ਸਹੁਰੇ ਘਰ ਜਾ ਕੇ ਦੇਖਿਆ ਤਾਂ ਉਸਦੀ ਲੜਕੀ ਦੇ ਗਲ ਪਰ ਫਾਹੇ ਦਾ ਨਿਸ਼ਾਨ ਸੀ।ਮੁਦਈ ਨੇ ਦੱਸਿਆ ਕਿ ਉਕਤਾਨ ਦੋਸ਼ੀਆਂ ਉਸਦੀ ਲੜਕੀ ਨੂੰ ਤੰਗ ਪ੍ਰਸ਼ਾਨ ਕਰਦੇ ਰਹਿਦੇ ਸਨ ਜਿਨਾਂ ਤੰਗ ਆ ਕੇ ਉਸਦੀ ਲੜਕੀ ਨੇ ਆਤਮ ਹੱਤਿਆ ਕੀਤੀ ਹੈ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਲਵਿੰਦਰ ਸਿੰਘ ਨੇ 1.ਮਨੀਸ਼ ਉਰਫ ਹੈਪੀ ਪੁੱਤਰ ਲਖਵੀਰ ਸਿੰਘ ਵਾਸੀ ਬਸਤੀ ਚਰਨ ਸਿੰਘ ਮੋਗਾ 2.ਜਿਊਣਾ ਪਤਨੀ ਲਖਵੀਰ ਸਿੰਘ ਵਾਸੀ ਚਰਨ ਸਿੰਘ ਬਸਤੀ ਮੋਗਾ 3. ਏਕਤਾ ਪੁੱਤਰੀ ਸਤਵੰਤ ਸਿੰਘ ਵਾਸੀ ਬਾਜਵਾ ਕਲਾਂ (ਸ਼ਾਹਕੋਟ ਜਲੰਧਰ ਦਿਹਾਤੀ) ਤੇ 45/01-04-2021 ਅ/ਧ 306 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਮਿਤੀ 31-03-2021 ਉਹ ਆਪਣੀ ਪਤਨੀ ਕਰਮਜੀਤ ਕੌਰ ਉਮਰ ਕਰੀਬ 27 ਸਾਲ ਅਤੇ ਉਸਦੀ ਲੜਕੀ ਅਵੀਰਾ ਕੌਰ ਉਮਰ 2 ਸਾਲ ਜੋ ਆਪਣੀ ਨਾਨੀ ਨੂੰ ਵਿਆਹ ਪਰ ਲੈ ਕੇ ਜਾਣ ਲਈ ਪਿੰਡ ਮਾਣੂੰਕੇ ਆਇਆ ਸੀ ਵਕਤ ਕੀਰਬ 10.15 ਵਜੇ ਰਾਤ ਦਾ ਹੋਵੇਗਾ ਕਿ ਉਹ ਆਪਣੀ ਸਕਾਰਪੀਓ ਗੱਡੀ ਨੰਬਰੀ ਪੀ ਬੀ 29 ਏ ਸੀ 2787 ਵਿੱਚ ਬੈਠ ਕੇ ਪਿੰਡ ਝੰਡੇਆਣਾ ਨੂੰ ਜਾਣ ਲੱਗੇ ਤਾਂ ਉਸਦੇ ਪਤਨੀ ਨੇ ਇੱਕ ਬੈਗ ਕਾਲੇ ਰੰਗ ਦਾ ਜਿਸ ਵਿੱਚ 80,000 ਨਗਦੀ, 4 ਸੋਨੇ ਦੀਆਂ ਮੁੰਦਰੀਆਂ ਵਜਨੀ ਸਾਢੇ 4 ਤੋਲਾ ਸੋਨਾ, 2 ਜੋੜੇ ਵਾਲੀਆਂ ਵਜਨੀ 2 ਤੋਲੇ ਸੋਨਾ ਅਤੇ 3 ਘੜੀਆਂ ਸਨ ਨੂੰ ਕੰਡਕਟਰ ਸੀਟ ਥੱਲੇ ਪੈਰਾ ਕੋਲ ਰੱਖ ਕੇ ਜਾਨ ਲੱਗੇ ਤਾਂ ਉਹਨਾਂ ਦੇ ਘਰ ਦੇ ਲਾਗੇ ਬਣੇ ਘਨਇਆ ਚੌਕ ਕੋਲ ਉਕਤਾਨ ਦੋਸ਼ੀ ਕਿਰਚਾ ਅਤੇ ਡਾਗਾਂ ਲੈ ਕੇ ਖੜੇ ਸਨ ਤਾਂ ਦੋਸ਼ੀ ਗੁਰਦੀਪ ਸਿੰਘ ਨੇ ਉਸਦੀ ਪਤਨੀ ਦੀ ਬਾਂਹ ਫੜ ਕੇ ਛੇੜ ਛਾੜ ਕਰਨ ਲੱਗ ਪਿਆ ਅਤੇ ਹੋਰ ਦੋਸ਼ੀਆਂ ਨੇ ਗੱਡੀ ਵਿੱਚ ਰੋੜੇ ਮਾਰਨੇ ਸਰੂ ਕਰ ਦਿੱਤੇ ਅਤੇ ਬਾਅਦ ਵਿੱਚ ਗੱਡੀ ਨੂੰ ਅੱਗ ਲਾ ਦਿੱਤੀ ਜਿਸ ਨਾਲ ਉਸਦੀ ਗੱਡੀ ਅਤੇ ਵਿੱਚ ਪਿਆ ਸਮਾਨ ਸੜ੍ਹ ਗਿਆ ਅਤੇ ਪੈਸਿਆ ਵਾਲਾ ਬੈਗ ਖੋਹ ਕੇ ਲੈ ਗਏ।ਰੋਲਾ ਪਾਉਣ ਤੇ ਦੋਸ਼ੀ ਮੋਕਾ ਤੋਂ ਫਰਾਰ ਹੋ ਗਏ।ਮਲੀਤੀ 8 ਲੱਖ 25 ਹਜਾਰ ਰੁਪਏ।ਜਿਸ ਵਿੱਚੋ ਸਕਾਰਪਿਓ ਗੱਡੀ ਦੀ ਕੀਮਤ 4 ਲੱਖ 50000 ਰੁਪਏ ਹਨ। ਸ:ਥ:ਹਰਵਿੰਦਰ ਸਿੰਘ ਨੇ 1.ਗੁਰਪ੍ਰੀਤ ਸਿੰਘ ਗੋਪੀ ਪੁੱਤਰ ਚੰਦ ਸਿੰਘ 2.ਗੋਬਿੰਦ ਸਿੰਘ ਕੁੰਦਨ ਪੁੱਤਰ ਰੇਸ਼ਮ ਸਿੰਘ 3.ਸੰਦੀਪ ਸਿੰਘ ਪੁੱਤਰ ਜਗਰਾਜ ਸਿੰਘ 4.ਗੁਰਦੀਪ ਸਿੰਘ ਪੁੱਤਰ ਮੱਖਣ ਸਿੰਘ 5.ਕਿਸ਼ਨ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਆਨ ਮਾਣੂੰਕੇ ਗਿੱਲ ਤੇ 45/01-04-2021 ਅ/ਧ 436/379ਬੀ/ 354/506/148/149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਹ ਪਰ ਦੋਸ਼ੀ ਨੁੰ ਗ੍ਰਿਫਤਾਰ ਕਰਕੇ ਉਸ ਪਾਸੋਂ 240 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾ ਡੋਲ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਮੰਗਲ ਸਿੰਘ ਨੇ ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮੀਨੀਆਂ ਤੇ 30/01-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਹ ਪਰ ਦੋਸ਼ੀ ਨੁੰ ਸਵਿਫਟ ਡਿਜਾਇਰ ਗੱਡੀ ਨੰਬਰੀ ਡੀ ਐਲ 08 ਸੀ ਯੂ 3796 ਗ੍ਰਿਫਤਾਰ ਕਰਕੇ ਉਸ ਪਾਸੋਂ 3400 ਨਸ਼ੀਲੀਆਂ ਗੋਲੀਆਂ ਮਾਰਕਾ ਅਲਟਰਾ ਡਲ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਪਾਲ ਸਿੰਘ ਨੇ 1.ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਾਜ ਸਿੰਘ 2.ਬੋਹੜ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀਆਨ ਢਾਬ ਸੇਰ ਸਿੰਘ ਥਾਣਾ ਸਾਦਿਕ (ਫਰੀਦਕੋਟ) ਤੇ 47/01-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਸ:ਥ: ਅਮਰਜੀਤ ਸਿੰਘ 822/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਦੋਸ਼ੀ ਸਟੇਡੀਅਮ ਨਿਹਾਲ ਸਿੰਘ ਵਾਲਾ ਦੇ ਨਜਦੀਕ ਖੜਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਤੁਰਨ ਲੱਗਾ। ਦੋਸ਼ੀ ਦੇ ਹੱਥ ਵਿੱਚ ਫੜੀ ਲਿਫਾਫੀ ਵਿਚ ਹੈਰੋਇਨ ਦਿੱਖ ਰਹੀ ਸੀ। ਜਿਸਤੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਸ:ਥ: ਪ੍ਰੀਤਮ ਸਿੰਘ 513/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਪਾਸੋਂ 8 ਗ੍ਰਾਂਮ ਹੈਰੋਇਨ ਬ੍ਰਾਂਮਦ ਹੋਈ। ਸ:ਥ: ਪ੍ਰੀਤਮ ਸਿੰਘ ਨੇ ਗੁਰਵਿੰਦਰ ਸਿੰਘ ਉਰਫ ਗੋਰਾ ਪੁੱਤਰ ਰਾਜ ਸਿੰਘ ਵਾਸੀ ਪਿੰਡ ਜਾਫਰਵਾਲਾ ਜਿਲ੍ਹਾ ਮੋਗਾ ਤੇ 43/31-03-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਹ ਪਰ ਦੋਸ਼ੀਆਂ ਨੁੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾ ਡੋਲ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਲਖਵਿੰਦਰ ਸਿੰਘ ਨੇ 1.ਵਰਿੰਦਰ ਸਿੰਘ ਉਰਫਬਿੱਟਾ ਪੁੱਤਰ ਰਾਣਾ ਪ੍ਰਤਾਪ ਸਿੰਘ ਵਾਸੀ ਸ਼ਾਤੀ ਨਗਰ ਮੋਗਾ 2.ਟਿੰਕੂ ਸਿੰਘ ਉਰਫ ਟਿੰਕੂ ਪੁੱਤਰ ਬਲਵਿੰਦਰ ਸਿੰਘ ਵਾਸੀ ਨਹਿਰ ਵਾਲੀ ਬਸਤੀ ਧੱਲੇਕੇਰੋਡ ਲੰਡੇਕੇ ਤੇ 41/01-04-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਅਜੀਤ ਸਿੰਘ ਨੇ ਸੈਮੋਅਲ ਉਰਫ ਮੁਰਲੀ ਪੁੱਤਰ ਮਲਕੀਤ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਤੇ 13/01-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਮਾਰਕਾ ਸ਼ਹਿਨਾਈ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਜਸਵਿੰਦਰ ਸਿੰਘ ਨੇ ਜੱਸਾ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਬੌਡੇਜੱਸਾ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਬੌਡੇ ਤੇ 31/01-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ। ਸ:ਥ:ਬੂਟਾ ਸਿੰਘ ਨੇ ਗੁਰਚਰਨ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਤੇ 44/01-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ। ਐਸ ਆਈ ਦਿਲਜੀਤ ਸਿੰਘ ਨੇ ਮੰਗਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰੋਂਤਾਂ ਤੇ 45/01-04-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਦੜਾ ਸੱਟਾ ਲਗਾਉਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 850 ਰੁਪਏ ਬ੍ਰਾਂਮਦ ਕੀਤੀ ਗਏ। ਸ:ਥ:ਪਰਮਜੀਤ ਸਿੰਘ ਨੇ ਜਸਵੰਤ ਸਿੰਘ ਉਰਫ ਕਾਲਾ ਪੁੱਤਰ ਹੁਕਮ ਸਿੰਘ ਵਾਸੀ ਮੰਹਤਾ ਵਾਲੀ ਗਲੀ ਬਾਘਾਪੁਰਾਣਾ ਤੇ 48/01-04-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us