ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੂੰ ਜਿਸ ਤਰੀਕੇ ਨਾਲ ਬਦਲਿਆ ਗਿਆ ਸੀ। ਉਸ ਨੂੰ ਲੈਕੇ ਮਾਮਲਾ ਚੰਡੀਗੜ੍ਹ ਅਦਾਲਤ ਵਿੱਚ ਪਹੁੰਚ ਗਿਆ ਹੈ। ਕਾਬਿਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲੇ ਜਾਣ ਖਿਲਾਫ਼ ਅੰਮ੍ਰਿਤਸਰ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਨੇ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗਲਤ ਤਰੀਕੇ ਨਾਲ ਹਟਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਕੇਂਦਰ ਸਰਕਾਰ ਜਥੇਦਾਰਾਂ ਬਾਬਤ ਕੋਈ ਕਾਨੂੰਨ ਬਣਾਏ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਈ ਨੂੰ ਹੋਵੇਗੀ।
PUNJAB




INDIA








WORLD










