ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਦੇ ਮੁਖੀ ਐਸਪੀਐਸ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਿੰਗ ਲਾਇਸੈਂਸ ਘੋਟਾਲੇਬਾਜਾਂ ਨੂੰ ਬਚਾਉਣ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਦੇ ਮੁਖੀ ਐਸਪੀਐਸ ਪਰਮਾਰ ਅਤੇ ਏ ਆਈ ਜੀ ਹਰਪ੍ਰੀਤ ਸਿੰਘ ਤੇ ਐਸ ਐਸ ਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਜੋ ਵੀ ਭ੍ਰਿਸ਼ਟਾਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।
PUNJAB




INDIA








WORLD










