ਬਾਘਾਪੁਰਾਣਾ -ਮੋਗਾ ਜ਼ਿਲ੍ਹੇ ਵਿੱਚ ਪੈਂਦੇ ਬਾਘਾਪੁਰਾਣਾ ਸ਼ਹਿਰ ਦੀ ਮੰਨੀ ਪ੍ਰਮੰਨੀ ਸੰਸਥਾਂ ਜੇ.ਐਮ.ਐੱਸ. ਇਮੀਗ੍ਰੇਸ਼ਨ ਜੋ ਕਿ ਰਫਿਊਜ ਕੇਸਾ ਨੂੰ ਹੱਲ ਕਰਨ ਵਿੱਚ ਮਾਹਿਰ ਦੇ ਨਾਮ ਨਾਲ ਜਾਣੀ ਜਾਂਦੀ ਹੈ। ਇਸਦੇ ਨਾਲ-ਨਾਲ ਹੁਣ ਸੰਸਥਾਂ ਵੱਲੋਂ ਬਹੁਤ ਹੀ ਘੱਟ ਉਮਰ ਵਾਲਿਆਂ ਬੱਚਿਆਂ ਦਾ ਵਿਦੇਸ਼ਾਂ ਵਿੱਚ ਜਾਣ ਦਾ ਸੁਪਨਾ ਵੀ ਬੜੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ। ਕਾਮਯਾਬੀ ਦੀ ਇਸ ਲੜ੍ਹੀ ਨੂੰ ਜਾਰੀ ਰੱਖਦਿਆਂ ਸੰਸਥਾਂ ਵੱਲੋਂ ਵਰਿੰਦਰ ਕੁਮਾਰ ਲੂਥਰਾ . ਵਾਸੀ. ਮੋਗਾ ਦਾ ਬਿਨਾ ਸਪਾਂਸਰ ਤੋ ਕਨੇਡਾ ਦਾ ਵਿਜ਼ਿਟਰ ਵੀਜਾ ਬਹੁਤ ਹੀ ਘੱਟ ਸਮੇਂ ਵਿੱਚ ਲਗਵਾ ਕੇ ਦਿੱਤਾ ਗਿਆ ਹੈ। ਵਰਿੰਦਰ ਕੁਮਾਰ ਲੁਥਰਾ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਸਨੂੰ ਬਹੁਤ ਹੀ ਜਲਦ ਜੇ.ਐਮ.ਐੱਸ. ਸੰਸਥਾ ਵੱਲੋਂ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਪ੍ਰਾਪਤ ਹੋਇਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਾਹਿਰਾਂ ਦੀ ਦੇਖ-ਰੇਖ ਹੇਠ ਪਹਿਲਾਂ ਵੀਜ਼ੇ ਲਈ ਸਾਰੇ ਦਸਤਾਵੇਜ ਤਸੱਲੀਬਖਸ਼ ਪੂਰੇ ਕੀਤੇ ਜਾਂਦੇ ਹਨ ਅਤੇ ਵਿਦੇਸ਼ਾਂ ਵਿੱਚ ਜਾਣ ਦੇ ਚਾਹਵਾਨਾਂ ਨੂੰ ਪਹਿਲੀ ਵਾਰ ਵਿੱਚ ਹੀ ਸੰਸਥਾਂ ਵੱਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ। ਸੰਸਥਾਂ ਵੱਲੋਂ ਵਿਜ਼ਿਟਰ ਵੀਜ਼ਾ, ਸਪਾਊਸ ਓਪਨ ਵਰਕਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿੱਚ ਲਗਵਾ ਕੇ ਦਿੱਤੇ ਜਾਂਦੇ ਹਨ। ਜੇਕਰ ਤੁਸੀਂ ਵੀ ਆਪਣੇ ਵਿਦੇਸ਼ਾਂ ਵਿੱਚ ਘੁੰਮਣ ਜਾਣ ਦੇ ਸੁਪਨਿਆਂ ਨੂੰ ਉੱਚੀ ਉਡਾਣ ਦੇਣਾਚਾਹੁੰਦੇ ਹੋ ਤਾਂ ਇੱਕ ਵਾਰ ਸੰਸਥਾਂ ਵਿਖੇ ਪਹੁੰਚ ਕੇ ਆਪਣੇ ਦਸਤਾਵੇਜ ਜਰੂਰ ਸਾਂਝੇ ਕਰੋ। ਸੰਸਥਾਂ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਜੀ ਨੇ ਵੀਜ਼ਾ ਚਾਹਵਾਨਾਂ ਨੂੰ ਵੀਜ਼ਾ ਸੌਪਦਿਆਂ ਵਧਾਈ ਦਿੱਤੀ।
PUNJAB




INDIA








WORLD










