JAGAT SEWAK
  • Home
  • PUNJABਪੰਜਾਬ

    Punjab

    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
    ਪੰਜਾਬ

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

    June 4, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਦੇ ਚਲਦੇ ਪੰਜਾਬ ਦੇ ਹੱਕਾਂ ਤੇ ਵੱਜਿਆ ਡਾਕਾ , ਪੰਜ ਮੈਂਬਰੀ ਭਰਤੀ ਕਮੇਟੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

by Tarlochan Singh Brar
May 1, 2025
Reading Time: 1 min read
0
ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਦੇ ਚਲਦੇ ਪੰਜਾਬ ਦੇ ਹੱਕਾਂ ਤੇ ਵੱਜਿਆ ਡਾਕਾ , ਪੰਜ ਮੈਂਬਰੀ ਭਰਤੀ ਕਮੇਟੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
Share on WhatsApp!Share on Facebook

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਪੰਜਾਬ ਦੇ ਮੁੱਦਿਆਂ ਦੀ ਰਾਖੀ ਨਹੀਂ ਕਰ ਸਕਦੀਆਂ, ਪੰਜਾਬ ਬੀਜੇਪੀ ਦੀ ਚੁੱਪੀ ਵੱਡੀ ਸਾਜ਼ਿਸ਼ ਦਾ ਹਿੱਸਾ

ਚੰਡੀਗੜ (1 ਮਈ)- ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਹਰਿਆਣਾ ਨੂੰ ਤਤਕਾਲ ਪ੍ਰਭਾਵ ਨਾਲ 8500 ਕਿਊਸਕ ਪਾਣੀ ਦੇਣ ਮਾਮਲੇ ਤੇ ਪੰਜ ਮੈਂਬਰੀ ਭਰਤੀ ਕਮੇਟੀ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਨੇ ਸਖ਼ਤ ਵਿਰੋਧ ਕੀਤਾ ਹੈ। ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਅਤੇ ਸੂਬੇ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਨਾ ਕੀਤੇ ਜਾਣ ਦਾ ਖੁਮਿਆਜਾ ਪੰਜਾਬ ਨੂੰ ਭੁਗਤਣਾ ਹੋਵੇਗਾ।

ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਤਮਾਮ ਸਰਵੇ ਵਿੱਚ ਬੜਾ ਸਪੱਸ਼ਟ ਹੋ ਚੁੱਕਾ ਹੈ ਪੰਜਾਬ ਡਾਰਕ ਜ਼ੋਨ ਵਿੱਚ ਪਹੁੰਚ ਚੁੱਕਾ ਹੈ। ਕਈ ਜ਼ਿਲਿਆਂ ਵਿੱਚ ਪਾਣੀ ਦਾ ਪੱਧਰ ਹਜ਼ਾਰ ਫੁੱਟ ਤੋਂ ਡੂੰਘਾ ਹੋ ਚੁੱਕਾ ਹੈ। ਕਈ ਜ਼ਿਲੇ ਸੋਕੇ ਦੀ ਮਾਰ ਸਹਿ ਰਹੇ ਹਨ। ਜੇਕਰ ਡੈਮਾਂ ਵਿੱਚ ਘਟੇ ਪਾਣੀ ਦੇ ਪੱਧਰ ਦੀ ਗੱਲ ਕੀਤੀ ਜਾਵੇ, ਮੀਡੀਆ ਰਿਪੋਰਟ ਅਨੁਸਾਰ ਪਿਛਲੇ ਸਾਲ ਇਹਨਾ ਦਿਨਾਂ ਦੇ ਮੁਕਾਬਲੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 31.87 ਫ਼ੀਸਦ ਘਟ ਚੁੱਕਾ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 16.90 ਫ਼ੀਸਦ ਘਟ ਚੁੱਕਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 10 ਫ਼ੀਸਦ ਘਟ ਚੁੱਕਾ ਹੈ। ਡੈਮਾਂ ਵਿੱਚ ਘਟੇ ਪਾਣੀ ਦੇ ਪੱਧਰ ਦੀ ਮਾਰ ਵੀ ਪੰਜਾਬ ਦੇ ਕਿਸਾਨਾਂ ਨੂੰ ਅਗਾਮੀ ਫ਼ਸਲ ਦੇ ਸੀਜ਼ਨ ਵਿੱਚ ਝੱਲਣੀ ਪਵੇਗੀ ਅਤੇ ਉਸ ਤੋਂ ਉਪਰ ਦੋਹਰੀ ਮਾਰ ਹਰਿਆਣਾ ਨੂੰ ਦਿੱਤੇ ਜਾਣ ਵਾਲਾ 8500 ਕਿਊਸਕ ਪਾਣੀ ਪਾਵੇਗਾ।

RELATED STORIES

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k
ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

June 6, 2026
1.6k

ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਾਢੇ ਪੰਜ ਘੰਟੇ ਚੱਲੀ ਬੀਬੀਐੱਮਬੀ ਦੀ ਮੀਟਿੰਗ ਵਿੱਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਨਹੀਂ ਰੱਖ ਸਕੇ। ਹਰਿਆਣਾ ਵਲੋ ਰੱਖੇ ਮਨੁੱਖੀ ਅਧਾਰ ਦੀ ਰਿਪੋਰਟ ਦੇ ਮੁਕਾਬਲੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਬਣੇ ਸੋਕੇ ਵਰਗੇ ਹਲਾਤਾਂ ਨੂੰ ਤਰਕ ਨਾਲ ਪੇਸ਼ ਕਰਨ ਵਿੱਚ ਨਾਕਾਮ ਰਹੇ।

ਇਸ ਦੇ ਨਾਲ ਹੀ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਜੋਰ ਦੇਕੇ ਕਿਹਾ ਕਿ, ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਪੰਜਾਬ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਦੀ ਰਾਖੀ ਨਹੀਂ ਕਰ ਸਕਦੀਆਂ। ਇਹੀ ਵਜ੍ਹਾ ਹੈ ਕਿ ਬੀਜੇਪੀ,ਕਾਂਗਰਸ ਅਤੇ ਆਪ ਲੀਡਰਸ਼ਿਪ ਦੇ ਦੋਹਰੇ ਮਾਪਦੰਡਾਂ ਦਾ ਖੁਮਿਆਜਾ ਪੰਜਾਬ ਭੁਗਤ ਰਿਹਾ ਹੈ। ਜਾਰੀ ਬਿਆਨ ਵਿੱਚ ਮੈਬਰਾਂ ਨੇ ਕਿਹਾ ਕਿ, ਜਿੱਥੇ ਕੇਂਦਰ ਦੀ ਬੀਜੇਪੀ ਸਰਕਾਰ ਨੇ ਪੰਜਾਬ ਨਾਲ ਵੱਡਾ ਧੋਖਾ ਕੀਤਾ ਹੈ ਉਥੇ ਪੰਜਾਬ ਬੀਜੇਪੀ ਲੀਡਰਸ਼ਿਪ ਦੀ ਗਹਿਰੀ ਚੁੱਪੀ ਇਸ ਗੱਲ ਤੇ ਮੋਹਰ ਲਗਾਉਂਦੀ ਹੈ ਕਿ ਆਪਣੇ ਕੇਂਦਰੀ ਮਨਸੂਬਿਆਂ ਨੂੰ ਪੂਰਾ ਕਰਨ ਲਈ ਓਹਨਾ ਦੀ ਪੂਰੀ ਮਿਲੀਭੁਗਤ ਰਹੀ। ਇਸ ਦੇ ਨਾਲ ਹੀ ਆਪ ਸੁਪਰੀਮੋ ਦਾ ਨੀਤੀਗਤ ਦੋਹਰਾ ਸਟੈਂਡ ਵੀ ਪੰਜਾਬ ਲਈ ਘਾਤਕ ਸਾਬਿਤ ਹੋਇਆ। ਹਰਿਆਣਾ ਵਿਧਾਨ ਸਭਾ ਚੋਣਾਂ ਵੇਲੇ ਸਿਆਸੀ ਸਵਾਰਥਾਂ ਹੇਠ ਕੇਜਰੀਵਾਲ ਹਰਿਆਣਾ ਵਾਸੀਆਂ ਨੂੰ ਪੰਜਾਬ ਵਿੱਚ ‘ਆਪ’ ਸਰਕਾਰ ਹੋਣ ਅਤੇ ਪੰਜਾਬ ਸਰਕਾਰ ਤੋਂ ਆਪਣੀ ਇੱਛਾ ਮੁਤਾਬਿਕ ਕੁਝ ਵੀ ਕਰਵਾ ਲੈਣ ਦੇ ਕੀਤੇ ਦਾਅਵਿਆਂ ਦਾ ਖੁਮਿਆਜਾ ਵੀ ਪੰਜਾਬ ਨੂੰ ਭੁਗਤਣਾ ਪਿਆ। ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਇਹਨਾ ਦੇ ਦਾਅਵਿਆਂ ਤੇ ਸਮਾਂ ਰਹਿੰਦੇ ਕਦੇ ਵਿਰੋਧ ਦਰਜ ਨਹੀ ਕਰਵਾ ਸਕੇ,ਇਸ ਕਰਕੇ ਬੀਤੇ ਦਿਨ ਬੀਬੀਐਮਬੀ ਦੀ ਮੀਟਿੰਗ ਵਿੱਚ ਉਨਾਂ ਦੀ ਸਿਆਸੀ ਕਮਜੋਰੀ ਦਾ ਨੁਕਸਾਨ ਪੰਜਾਬ ਨੂੰ ਭੁਗਤਣਾ ਪਿਆ।

ਇਸ ਦੇ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਪਾਣੀਆਂ ਦੇ ਨਾਜੁਕ ਮਸਲੇ ਤੇ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਜਥੇਬੰਦੀਆਂ, ਕਿਸਾਨ ਆਗੂਆਂ ਨੂੰ ਪੁਰਜੋਰ ਅਪੀਲ ਕੀਤੀ ਕਿ, ਪੰਜਾਬ ਦੇ ਇਸ ਵੱਡੇ ਅਤੇ ਅਹਿਮ ਮੁੱਦੇ ਤੇ ਇੱਕ ਪਲੇਟਫਾਰਮ ਨੂੰ ਅਖ਼ਤਿਆਰ ਕਰਕੇ ਅਗਲੀ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇ। ਭਰਤੀ ਕਮੇਟੀ ਮੈਬਰਾਂ ਨੇ ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਨੂੰ ਇਮਾਨਦਾਰੀ ਨਾਲ ਰੱਖਦਿਆਂ ਕਿਹਾ ਕਿ ਓਹ ਪੰਜਾਬ ਦੇ ਮੁੱਦਿਆਂ ਤੇ ਹਮੇਸ਼ ਮੂਹਰਲੀ ਕਤਾਰ ਵਿੱਚ ਖੜ ਕੇ ਫਰਜਾਂ ਦੀ ਪੂਰਤੀ ਕਰਦੇ ਰਹਿਣਗੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
  • ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us