JAGAT SEWAK
  • Home
  • PUNJABਪੰਜਾਬ

    Punjab

    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
    ਪੰਜਾਬ

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

    June 4, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

by Tarlochan Singh Brar
May 3, 2025
Reading Time: 1 min read
0
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
Share on WhatsApp!Share on Facebook

RELATED STORIES

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k
ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

June 6, 2026
1.6k

-ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ :-ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਦੇ ਤਹਿਤ ਐਫਆਈਆਰ ਨੰਬਰ 22, ਮਿਤੀ 02.05.2025 ਦਰਜ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚ ਸ਼ਰਨਜੀਤ ਕੌਰ, ਕਾਰਜਕਾਰੀ ਅਧਿਕਾਰੀ (ਹੁਣ ਮੁਅੱਤਲ) ਅਤੇ ਨਗਰ ਕੌਂਸਲ ਤਰਨਤਾਰਨ ਦਾ ਕਲਰਕ ਨਰਿੰਦਰ ਕੁਮਾਰ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਅਤੇ ਉਨ੍ਹਾਂ ਦੀ ਨੂੰਹ ਜੋਤੀ ਸਚਦੇਵਾ, ਜੋ ਕਿ ਮੈਸਰਜ਼ ਐਮ.ਕੇ. ਪਦਮ ਪੈਟਰੋਲੀਅਮ ਦੀ ਮਾਲਕ ਹੈ ਅਤੇ ਨਿਊ ਪਵਨ ਨਗਰ, ਅੰਮ੍ਰਿਤਸਰ ਦਾ ਰਹਿਣ ਵਾਲਾ ਰਾਜੀਵ ਗੁਪਤਾ, ਜੋ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸਆਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦਾ ਸ਼ੇਅਰਧਾਰਕ ਹੈ, ਸ਼ਾਮਲ ਹਨ।
ਇਸ ਕੇਸ ਵਿੱਚ, ਸ਼ਰਨਜੀਤ ਕੌਰ, ਈ.ਓ. ਅਤੇ ਨਰਿੰਦਰ ਕੁਮਾਰ ਕਲਰਕ,ਦੋਵੇਂ ਨਗਰ ਕੌਂਸਲ, ਤਰਨਤਾਰਨ ਵਿਖੇ ਤਾਇਨਾਤ, ਅਤੇ ਉਕਤ ਪ੍ਰਾਈਵੇਟ ਫਰਮ ਦੇ ਮਾਲਕ ਰਾਜੀਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਖੁਲਾਸਾ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਰਜਕਾਰੀ ਅਧਿਕਾਰੀ ਦੁਆਰਾ 2017-2022 ਦੇ ਸਾਲਾਂ ਦੌਰਾਨ ਧੋਖਾਧੜੀ ਵਾਲੇ ਲੈਣ-ਦੇਣ ਕੀਤੇ ਗਏ ਸਨ। ਉਸਨੇ ਮੈਸਰਜ਼ ਸਿੱਧੂ ਕੰਸਟਰਕਸ਼ਨ ਕੰਪਨੀ, ਮੈਸਰਜ਼ ਬ੍ਰਦਰ ਕੰਸਟਰਕਸ਼ਨ ਕੰਪਨੀ ਅਤੇ ਮੈਸਰਜ਼ ਫਰੈਂਡਜ਼ ਐਸੋਸੀਏਸ਼ਨ ਨੂੰ ਵੱਖ-ਵੱਖ  ਚੈੱਕਾਂ ਰਾਹੀਂ ਗਲਤ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦੇ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲੀਭੁਗਤ ਕਰਕੇ, ਦੋਸ਼ੀ ਈ.ਓ. ਨੇ ਉਨ੍ਹਾਂ ਦੀ ਕੰਪਨੀਆਂ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਵੀ ਜਾਅਲੀ ਭੁਗਤਾਨ  ਕੀਤੇ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ, ਉਕਤ ਜਾਅਲੀ ਅਦਾਇਗੀਆਂ ਦੀ ਰਿਕਵਰੀ ਤਾਂ ਹੋ ਗਈ , ਪਰ 27,88,000 ਰੁਪਏ ਦੀ ਰਕਮ ਅਜੇ ਵੀ ਬਕਾਇਆ ਹੈ। ਜਾਂਚ ਦੌਰਾਨ ਇਹ ਵੀ  ਪਾਇਆ ਗਿਆ ਕਿ ਸੰਦੀਪ ਕੁਮਾਰ ਅਗਨੀਹੋਤਰੀ ਨੂੰ ਆਪਣੀ ਪਤਨੀ ਜੋਤੀ ਸਚਦੇਵਾ ਦੀ ਮਾਲਕੀਵਾਲੇ ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਦੇ ਨਾਮ ’ਤੇ ਜਾਰੀ ਕੀਤੇ 4,41,03,086 ਰੁਪਏ ਦੇ ਜਾਅਲੀ ਭੁਗਤਾਨ ਵੀ ਪ੍ਰਾਪਤ ਕੀਤੇ ਸਨ। ਬਾਅਦ ਵਿੱਚ, ਸੰਦੀਪ ਅਗਨੀਹੋਤਰੀ ਨੇ ਇਸ ਜਾਅਲੀ ਅਦਾਇਗੀ ਦਾ ਕੁਝ ਹਿੱਸਾ ਨਗਰ ਕੌਂਸਲ ਤਰਨਤਾਰਨ ਦੇ ਖਾਤਿਆਂ ਵਿੱਚ ਵਾਪਸ ਜਮ੍ਹਾ ਕਰਵਾ ਦਿੱਤਾ , ਪਰ 35,45,404 ਰੁਪਏ ਅਜੇ ਵੀ ਬਕਾਇਆ ਹਨ। ਬਕਾਇਆ ਬਿੱਲਾਂ ਦੇ ਆਂਸ਼ਿਕ ਅਦਾਇਗੀ ਤੋਂ ਬਾਅਦ, ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਵੱਲ ਕੁੱਲ 1,05,30,628 ਰੁਪਏ ਦੀ ਬਕਾਇਆ ਰਕਮ ਪਾਈ ਗਈ। ਇਸ ਤੋਂ ਇਲਾਵਾ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਪੰਜਾਬ ਵੱਲੋਂ ਪ੍ਰਦਾਨ ਕੀਤੀ ਗਈ ਵਿਭਾਗੀ ਨਿਰੀਖਣ ਰਿਪੋਰਟ ਦੇ ਅਨੁਸਾਰ, ਈ.ਓ. ਸ਼ਰਨਜੀਤ ਕੌਰ ਨੇ ਕਲਰਕ ਰਾਜੀਵ ਕੁਮਾਰ, (ਹੁਣ ਮ੍ਰਿਤਕ), ਜੋ ਕਿ ਉਸਦੇ ਦਫ਼ਤਰ  ਵਿਖੇ ਤਾਇਨਾਤ ਸੀ ਅਤੇ ਉਕਤ ਕਲਰਕ ਨਰਿੰਦਰ ਕੁਮਾਰ , ਨੂੰ ਬਿਨਾਂ ਕਿਸੇ ਬਿੱਲ ਜਾਂ ਵਰਕ ਆਰਡਰ ਦੇ ਭੁਗਤਾਨ ਜਾਰੀ ਕੀਤੇ ਸਨ।
ਤੱਥਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਈਓ ਸ਼ਰਨਜੀਤ ਕੌਰ ਨੇ ਉਕਤ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ  ਅਤੇ ਉਸ ਦੀਆਂ ਫਰਜ਼ੀ ਫਰਮਾਂ ਮੈਸਰਜ਼ ਸ਼ਾਰਪ ਫੌਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਗੈਰ-ਕਾਨੂੰਨੀ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ 14,61,980 ਰੁਪਏ, 3,25,000 ਰੁਪਏ ਅਤੇ 2,09,400 ਰੁਪਏ ਦੀ ਅਦਾਇਗੀ ਬਿਨਾਂ ਕਿਸੇ ਟੈਂਡਰ ਜਾਂ ਕੋਟੇਸ਼ਨ ਦੇ ਵੱਖ-ਵੱਖ ਫਰਮਾਂ ਨੂੰ ਕੀਤੀ ਗਈ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਕੇਸ ਜਾਂਚ ਅਧੀਨ ਹੈ ਅਤੇ ਜਾਅਲੀ ਭੁਗਤਾਨ ਪ੍ਰਾਪਤ ਕਰਨ ਵਾਲੇ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਦੌਰਾਨ ਪੁਸ਼ਟੀ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
  • ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us