JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home World

ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਕਤਲ 

by Tarlochan Singh Brar
May 15, 2025
Reading Time: 1 min read
0
ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਕਤਲ 
Share on WhatsApp!Share on Facebook

ਕੈਨੇਡਾ ਦੇ ਮਿਸੀਸਾਗਾ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਮਿਸੀਸਾਗਾ ਸ਼ਹਿਰ ਵਿੱਚ ਟਰੱਕਿੰਗ ਸੇਫਟੀ ਅਤੇ ਕੰਪਲਾਇੰਸ ਬਿਜ਼ਨਸ ਚਲਾਉਣ ਵਾਲੇ ਹਰਜੀਤ ਸਿੰਘ ਢੱਡਾ ਦੀ 14 ਮਈ 2025 ਨੂੰ ਦੁਪਹਿਰ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਡਿਕਸਨ ਤੇ ਡੈਰੀ ਰੋਡ ਦੇ ਨੇੜੇ ਟ੍ਰੇਨਮੇਰੇ ਡਰਾਈਵ ਅਤੇ ਟੇਲਫੋਰਡ ਵੇ ‘ਤੇ ਵਾਪਰੀ।

ਮਿਲ ਰਹੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ

ਅਸਲ ਵਿੱਚ ਭਾਰਤ ਦੇ ਰਾਜ ਉੱਤਰਾਖੰਡ ਦੇ ਬਾਜਪੁਰ ਦੇ ਰਹਿਣ ਵਾਲੇ ਹਰਜੀਤ ਸਿੰਘ ਢੱਡਾ ਨੂੰ ਕੁਝ ਸਮੇਂ ਤੋਂ ਅਣਜਾਣ ਵਿਅਕਤੀਆਂ ਵੱਲੋਂ ਧਮਕੀ ਭਰੇ ਫ਼ੋਨ ਅਤੇ ਸੁਨੇਹੇ ਆ ਰਹੇ ਸਨ। ਇਨ੍ਹਾਂ ਧਮਕੀਆਂ ‘ਚ ਉਨ੍ਹਾਂ ਕੋਲੋਂ ਪੈਸੇ ਮੰਗੇ ਜਾ ਰਹੇ ਸਨ ਅਤੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ।

ਪੀਲ ਖੇਤਰੀ ਪੁਲਿਸ ਨੇ ਹਾਲ ਹੀ ਵਿੱਚ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਕੇ ਕੀਤੀਆਂ ਜਾ ਰਹੀਆਂ ਜ਼ਬਰਦਸਤੀ ਵਸੂਲੀ ਅਤੇ ਹਿੰਸਕ ਘਟਨਾਵਾਂ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਹੈ।

RELATED STORIES

No Content Available

15-16 ਰਾਊਂਡ ਚਲੀਆਂ ਗੋਲੀਆਂ

ਘਟਨਾ ਦੇ ਚਸ਼ਮਦੀਦਾਂ ਅਨੁਸਾਰ ਪੀੜਤ ਵਿਅਕਤੀ ਆਪਣੇ ਟਰੱਕ ਦੇ ਬਾਹਰ ਖੜਾ ਸੀ, ਜਦ ਉਸ ‘ਤੇ ਗੋਲੀਬਾਰੀ ਕੀਤੀ ਗਈ। ਕੁਝ ਲੋਕਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਪਹਿਲਾਂ ਇੱਕ ਕਾਰ ਪੀੜਤ ਦੇ ਕੋਲ ਆਉਂਦੀ ਹੋਈ ਵੇਖੀ ਗਈ ਸੀ। ਘਟਨਾ ਮੌਕੇ ਪਾਰਕਿੰਗ ’ਚ ਮੌਜੂਦ ਲੋਕਾਂ ਨੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਢੱਡਾ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਨੇ ਦਮ ਤੋੜ ਦਿੱਤਾ।

ਇੱਕ ਚਸ਼ਮਦੀਦ, ਜੋ ਘਟਨਾਸਥਲ ਦੇ ਸਾਹਮਣੇ ਵਾਲੀ ਸੜਕ ‘ਤੇ ਕੰਮ ਕਰ ਰਿਹਾ ਸੀ, ਨੇ ਦੱਸਿਆ ਕਿ ਉਸਨੇ 15 ਤੋਂ 16 ਗੋਲੀਆਂ ਦੀਆਂ ਆਵਾਜ਼ਾਂ ਸੁਣੀਆਂ। ਚਸ਼ਮਦੀਦਾਂ ਦੇ ਮੁਤਾਬਕ ਗੋਲੀਬਾਰੀ ਦੌਰਾਨ ਘਟਨਾਸਥਲ ਦੇ ਨੇੜੇ ਇਕ ਲਾਫ਼ਰਮ ਦੀ ਖਿੜਕੀ ‘ਚ ਵੀ ਗੋਲੀ ਲੱਗੀ। ਉੱਥੇ ਕੰਮ ਕਰ ਰਹੇ ਇਕ ਵਿਅਕਤੀ ਨੇ ਦੱਸਿਆ ਕਿ ਪੁਲਿਸ ਨੇ ਕਿਹਾ ਕਿ ਗੋਲੀ ਉਸਦੀ ਕੁਰਸੀ ਦੇ ਪਿੱਛੇ ਵਾਲੀ ਕੰਧ ‘ਚ ਲੱਗੀ। ਜੇਕਰ ਉਹ ਉਸ ਸਮੇਂ ਕੁਰਸੀ ‘ਤੇ ਬੈਠਾ ਹੁੰਦਾ, ਤਾਂ ਸ਼ਾਇਦ ਅੱਜ ਜ਼ਿੰਦਾ ਨਾ ਹੁੰਦਾ।

29 ਤੋਂ ਵੱਧ ਮਾਮਲੇ ਆਏ ਸਾਹਮਣੇ

ਪੀਲ ਪੁਲਿਸ ਦੀ ਵਕਤਾਵਕਤਾ ਕਾਂਸਟੇਬਲ ਮਿਸ਼ੇਲ ਸਟੈਫੋਰਡ ਦੇ ਅਨੁਸਾਰ, ਹੁਣ ਤੱਕ 29 ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ ਕਈ ‘ਚ ਗੋਲੀਬਾਰੀ ਅਤੇ ਆਗਜਨੀ ਵਰਗੀਆਂ ਘਟਨਾਵਾਂ ਸ਼ਾਮਲ ਹਨ।

ਇਹਨਾਂ ਘਟਨਾਵਾਂ ਵਿੱਚ ਟਰੱਕਿੰਗ ਕੰਪਨੀਆਂ, ਰੈਸਟੋਰੈਂਟ, ਜਵੇਲਰੀ ਸਟੋਰ ਅਤੇ ਹੋਰ ਕਾਰੋਬਾਰ ਨਿਸ਼ਾਨਾ ਬਣੇ ਹਨ। ਪੁਲਿਸ ਹੁਣ ਤੱਕ 21 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਉਨ੍ਹਾਂ ‘ਤੇ 150 ਤੋਂ ਵੱਧ ਦੋਸ਼ ਲਾਏ ਗਏ ਹਨ।

ਇਨ੍ਹਾਂ ਵਿੱਚੋਂ ਕਈ ਦੋਸ਼ੀਆਂ ਦੇ ਭਾਰਤ ਵਿੱਚ ਆਰਗਨਾਈਜ਼ਡ ਕ੍ਰਾਈਮ ਗਰੁੱਪਾਂ ਨਾਲ ਸੰਬੰਧ ਹੋਣ ਦਾ ਸ਼ੱਕ ਹੈ। ਪੀਲ ਪੁਲਿਸ ਦੇ ਮੁਖੀ ਨਿਸ਼ਾਨ ਦੁਰੈਅੱਪਾਹ ਨੇ ਕਿਹਾ ਹੈ ਕਿ ਇਹ ਇੱਕ ਜਟਿਲ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਫੈਲਿਆ ਹੋਇਆ ਅਪਰਾਧਿਕ ਜਾਲ ਹੋ ਸਕਦਾ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us