JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 
    ਪੰਜਾਬ

    May 9, 2026
    1.8k
    ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

    ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

    1.7k
    ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 

    May 8, 2026
    1.8k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

by Tarlochan Singh Brar
June 21, 2025
Reading Time: 1 min read
0
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ
Share on WhatsApp!Share on Facebook

RELATED STORIES

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 

May 9, 2026
1.8k
ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

May 9, 2026
1.8k

ਚੰਡੀਗੜ੍ਹ 21 ਜੂਨ (ਗਿਆਨ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂੰ ਉਸਦੇ ਹੱਕ ਵਿੱਚ ਨਿਪਟਾਉਣ ਲਈ ਬੈਂਕ ਮੈਨੇਜਰ ਦੇ ਨਾਂ ’ਤੇ 2,00,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਬੈਂਕ ਮੈਨੇਜਰ ਲਈ ਬਾਕੀ 1,50,000 ਰੁਪਏ ਰਿਸ਼ਵਤ ਦੀ ਰਕਮ ਦੇਣ ਲਈ ਦਬਾਅ ਪਾ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਬੈਂਕ ਮੈਨੇਜਰ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 
  • ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us