ਵਿਜੀਲੈਂਸ ਵਿਭਾਗ ਨੇ ਬਿਕਰਮ ਸਿੰਘ ਮਜੀਠੀਆ ਦੇ ਪੰਜਾਬ, ਹਰਿਆਣਾ, ਦਿੱਲੀ, ਉੱਤਰਪ੍ਰਦੇਸ਼ ਅਤੇ ਚੰਡੀਗੜ੍ਹ ਦੇ ਟਿਕਾਣਿਆਂ ਤੇ ਇੱਕੋ ਸਮੇਂ ਛਾਪੇਮਾਰੀ ਕਰਨ ਦਾ ਪਤਾ ਲੱਗਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਸ਼ਾਨ ਦੇਹੀ ਅਤੇ ਗਵਾਹਾਂ ਦੇ ਬਿਆਨਾਂ ਨੂੰ ਆਧਾਰ ਬਣਾ ਕਾਰਵਾਈ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ,ਉਸੇ ਲੜੀ ਤਹਿਤ ਵਿਜੀਲੈਂਸ ਵਿਭਾਗ ਮਜੀਠੀਆ ਨੂੰ ਮਜੀਠੇ ਲੈ ਕੇ ਜਾ ਸਕਦੀ ਹੈ