ਪੰਜਾਬ ਦੇ ਪਟਿਆਲਾ ਵਿੱਚ 13.14 ਮਾਰਚ 2025 ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਬੇਟਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਇੱਕ ਢਾਬੇ ਤੇ ਖਾਣਾ ਖਾ ਰਹੇ ਸੀ। ਉਸ ਦੌਰਾਨ ਕਾਰ ਪਾਰਕਿੰਗ ਨੂੰ ਝਗੜਾ ਹੋਇਆ ਸੀ। ਉਸ ਮੌਕੇ 4 ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੇ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਦੀ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਉਸ ਕੇਸ ਦੀ ਹੁਣ ਜਾਂਚ ਸੀਬੀਆਈ ਹਵਾਲੇ ਹੋ ਗਈ ਹੈ । ਜਿਸ ਤੋਂ ਬਾਅਦ ਸੀਬੀਆਈ ਨੇ ਪਟਿਆਲਾ ਪੁਲਿਸ ਤੋਂ ਕੇਸ ਆਪਣੇ ਹੱਥ ਵਿੱਚ ਲੈ ਕੇ ਦੋਸ਼ੀ ਪੁਲਿਸ ਇੰਸਪੈਕਟਰਾਂ ਅਤੇ ਪੁਲਿਸ ਮੁਲਾਜਮਾਂ ਖਿਲਾਫ ਐਫ ਆਈ ਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਐਫ ਆਈ ਆਰ ਵਿੱਚ
PUNJAB




INDIA








WORLD










