ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਅੱਜ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸਰਬਸੰਮਤੀ ਨਾਲ ਪੰਥ ਦੀ ਧੀ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।