JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    May 5, 2026
    1.7k
    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.8k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

by Tarlochan Singh Brar
September 4, 2025
Reading Time: 1 min read
0
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
Share on WhatsApp!Share on Facebook

ਅੰਮ੍ਰਿਤਸਰ, 4 ਸਤੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਮਿਲੀ ਖੁਫੀਆ ਇਤਲਾਹ  ‘ਤੇ   ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ – ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ  ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ।

RELATED STORIES

ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

May 5, 2026
1.7k
ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

May 4, 2026
1.8k

ਡੀਜੀਪੀ ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ।

 ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਮੋਟਰਸਾਈਕਲ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਦੇ ਖੁਲਾਸੇ ‘ਤੇ, ਪੁਲਿਸ ਟੀਮਾਂ ਨੇ ਨਿਰਧਾਰਤ ਸਥਾਨ ਤੋਂ 1.8 ਕਿਲੋਗ੍ਰਾਮ ਹੋਰ ਹੈਰੋਇਨ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਰਪ੍ਰੀਤ 2023 ਵਿੱਚ ਮਲੇਸ਼ੀਆ ਗਿਆ ਸੀ ਅਤੇ 7 ਮਹੀਨਿਆਂ ਬਾਅਦ ਵਾਪਸ ਪਰਤਿਆ ਸੀ, ਜਦੋਂ ਕਿ ਗੁਰਪਾਲ 2022 ਵਿੱਚ ਮਲੇਸ਼ੀਆ ਗਿਆ ਸੀ ਅਤੇ 2023 ਵਿੱਚ ਵਾਪਸ ਆਇਆ ਸੀ। ਉਹ ਮਲੇਸ਼ੀਆ ਵਿੱਚ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ,ਪਰ ਦੋਵੇਂ ਪਾਕਿਸਤਾਨ ਅਧਾਰਤ ਇੱਕ ਤਸਕਰ ਦੇ ਸੰਪਰਕ ਵਿਚ ਸੀ ਅਤੇ ਉਸਦੇ  ਨਿਰਦੇਸ਼ਾਂ ‘ਤੇ ਉਨ੍ਹਾਂ (ਉਕਤ ਮੁਲਜ਼ਮਾਂ)ਨੂੰ ਖੇਪਾਂ ਉੱਪਲੱਬਧ ਹੋਈਆਂ ਸਨ।

ਸੀਪੀ ਨੇ ਕਿਹਾ ਕਿ ਗੁਰਪਾਲ ਸਿੰਘ ਦੇ ਹੋਰ ਖੁਲਾਸੇ ‘ਤੇ, ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸਨੂੰ ਦੋ ਪਿਸਤੌਲਾਂ ਅਤੇ 3.5 ਲੱਖ ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਡਰੱਗ ਮਨੀ ਤਸਕਰੀ ਦੇ ਵਪਾਰ ਨਾਲ ਸਬੰਧਤ ਸੀ, ਜਿਸਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਿਆ ਜਾਣਾ ਸੀ।

 ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ, 27ਏ, 27ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 235 ਮਿਤੀ 30.08.25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us