ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਮੋਗਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਨੂੰ ਪਾਰਟੀ ਨੇ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇੰਨਾ ਦੇ ਨਾਲ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਅਤੇ ਜੇਲ੍ਹ ਸੁਧਾਰ ਬੋਰਡ ਦੀ ਮੈਂਬਰ ਰਿੰਪੀ ਗਰੇਵਾਲ ਨੂੰ ਛੇ ਮਹੀਨਿਆਂ ਲਈ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਪਾਰਟੀ ਦੀ ਆਲੋਚਨਾ ਕਰਨ ਅਤੇ ਪਾਰਟੀ ਖਿਲਾਫ ਵਰਕਰਾਂ ਨੂੰ ਭੜਕਾਉਣ ਵਾਲੇ
ਵੀਡੀਓ ਪੋਸਟ ਕਰਨ ਤੋਂ ਬਾਅਦ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਕੁੱਝ ਸਮਾਂ ਪਹਿਲਾਂ ਜ਼ਿਲ੍ਹਾ ਪ੍ਰਧਾਨਗੀ ਤੋਂ ਹਰਮਨਜੀਤ ਸਿੰਘ ਨੂੰ ਹਟਾ ਦਿੱਤਾ ਸੀ।


PUNJAB




INDIA








WORLD










