ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਐਕਸੀਡੈਂਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਟਰਸਾਈਕਲ ਤੇ ਬੱਦੀ ਤੋਂ ਸ਼ਿਮਲਾ ਵੱਲ ਜਾ ਰਿਹਾ ਸੀ। ਜਿਸ ਦੌਰਾਨ ਰਾਜਵੀਰ ਦਾ ਐਕਸੀਡੈਂਟ ਹੋ ਗਿਆ ਹੈ। ਰਾਜਵੀਰ ਜਵੰਦਾ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਰਾਜਵੀਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
PUNJAB




INDIA








WORLD










