JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.8k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    2k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    1.7k
    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

ਕੈਨੇਡਾ ਦੀ ਸਰੀ ਪੁਲਿਸ ਨੇ ਘਰਾਂ ਉਪਰ ਗੋਲੀਆਂ ਚਲਾਉਣ ਵਾਲੇ ਪੰਜ ਭਾਰਤੀ ਕੀਤੇ ਕਾਬੂ 

by Tarlochan Singh Brar
October 7, 2025
Reading Time: 1 min read
0
ਕੈਨੇਡਾ ਦੀ ਸਰੀ ਪੁਲਿਸ ਨੇ ਘਰਾਂ ਉਪਰ ਗੋਲੀਆਂ ਚਲਾਉਣ ਵਾਲੇ ਪੰਜ ਭਾਰਤੀ ਕੀਤੇ ਕਾਬੂ 
Share on WhatsApp!Share on Facebook

ਕੈਨੇਡਾ ਵਿੱਚ ਸਰੀ ਪੁਲੀਸ ਨੇ ਫਿਰੌਤੀ ਤੇ ਗੋਲੀਬਾਰੀ ਨਾਲ ਜੁੜੇ ਦੋ ਮਾਮਲਿਆਂ ਵਿੱਚ ਭਾਰਤੀ ਮੂਲ ਦੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਇਨ੍ਹਾਂ ਉੱਤੇ ਗੋਲੀਬਾਰੀ ਦੇ ਦੋਸ਼ ਆਇਦ ਕੀਤੇ ਹਨ ਜਦੋਂਕਿ ਫਿਰੌਤੀ ਦੇ ਦੋਸ਼ ਹੋਰ ਪੁੱਛਗਿੱਛ ਅਤੇ ਸਬੂਤ ਇਕੱਤਰ ਕਰਨ ਮਗਰੋਂ ਆਇਦ ਕੀਤੇ ਜਾਣਗੇ। ਮੁਲਜ਼ਮਾਂ ਵੱਲੋਂ ਇਸੇ ਸਾਲ 27 ਮਾਰਚ ਨੂੰ ਸਰੀ ਵਿੱਚ 89 ਐਵੇਨਿਊ ਅਤੇ 133 ਸਟਰੀਟ ਸਥਿਤ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸੀ, ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਜਿਸ ਘਰ ’ਤੇ ਗੋਲੀਆਂ ਚੱਲੀਆਂ, ਉਸ ਦੇ ਮਾਲਕ ਤੋਂ ਫੋਨ ਰਾਹੀਂ ਫਿਰੌਤੀ ਦੀ ਵੱਡੀ ਰਕਮ ਮੰਗੀ ਗਈ ਸੀ। ਮਾਲਕ ਨੇ ਫਿਰੌਤੀ ਦੇਣ ਤੋਂ ਨਾਂਹ ਕੀਤੀ ਤਾਂ ਗਰੋਹ ਵੱਲੋਂ ਉਸ ਨੂੰ ਡਰਾਉਣ ਲਈ ਗੋਲੀਬਾਰੀ ਕੀਤੀ ਗਈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਗਿੱਡਾ (23), ਨਿਰਮਾਣਜੀਤ ਚੀਮਾ (20) ਤੇ ਅਰੁਣਦੀਪ ਸਿੰਘ (26) ਵਜੋਂ ਕੀਤੀ ਗਈ ਹੈ। ਪੁਲੀਸ ਅਨੁਸਾਰ ਇਨ੍ਹਾਂ ਨੂੰ 3 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਇਸ ਹਫਤੇ ਜੱਜ ਮੂਹਰੇ ਪੇਸ਼ ਕੀਤਾ ਜਾਵੇਗਾ।

ਪੁਲੀਸ ਬੁਲਾਰੇ ਹੌਟਨ ਨੇ ਦੱਸਿਆ ਕਿ ਪਿਛਲੇ ਸਾਲ ਅਗਸਤ ਵਿੱਚ ਗੋਲੀਬਾਰੀ ਤੇ ਫਿਰੌਤੀ ਮਾਮਲੇ ਦੀ ਹੁਣ ਤੱਕ ਕੀਤੀ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਅਧਾਰ ’ਤੇ ਅਭੀਜੀਤ ਕਿੰਗਰਾ (26) ਤੇ ਵਿਕਰਮ ਸ਼ਰਮਾ (24) ਉੱਤੇ ਫਿਰੌਤੀ ਅਤੇ ਗੋਲੀਬਾਰੀ ਦੇ ਦੋਸ਼ ਆਇਦ ਕੀਤੇ ਗਏ ਹਨ। ਪਰ ਜਾਂਚ ਅਜੇ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਮੁਲਜ਼ਮਾਂ ਦੀ ਹੋਰ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਹੋ ਸਕਦੀ ਹੈ ਤੇ ਉਸੇ ਅਨੁਸਾਰ ਉਨ੍ਹਾਂ ’ਤੇ ਹੋਰ ਦੋਸ਼ ਆਇਦ ਕੀਤੇ ਜਾਣਗੇ।

RELATED STORIES

ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

April 13, 2026
1.8k
ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

April 8, 2026
1.7k

ਲੀਸ ਬੁਲਾਰੇ ਨੇ ਦੱਸਿਆ ਕਿ ਅਭੀਜੀਤ ਕਿੰਗਰਾ ਅਪਰਾਧੀ ਸੁਭਾਅ ਵਾਲਾ ਹੈ ਤੇ ਉਸ ਨੂੰ ਇੰਜ ਦੇ ਮਾਮਲਿਆਂ ਵਿੱਚ ਕੈਦ ਵੀ ਹੋ ਚੁੱਕੀ ਹੈ। ਸੁਣਵਾਈ ਕਰ ਰਹੇ ਜੱਜ ਕਿੰਗਰਾ ਬਾਰੇ ਟਿੱਪਣੀ ਕਰ ਚੁੱਕੇ ਹਨ ਕਿ ਉਹ ਲਾਰੈਂਸ ਬਿਸ਼ਨੋਈ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੰਮ ਕਰਦਾ ਹੈ। ਟਾਸਕ ਫੋਰਸ ਵਲੋਂ ਹਰਮਨਜੋਤ ਬਰਾੜ (25) ਤੇ ਹਰਦਿਲਪ੍ਰੀਤ ਸਿੰਘ (23) ਉੱਤੇ ਵੀ ਫਿਰੌਤੀ ਅਤੇ ਗੋਲੀਬਾਰੀ ਦੇ ਦੋਸ਼ ਲਗਾਏ ਗਏ ਹਨ। ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸਰੀ ਸ਼ਹਿਰ ਵਿੱਚ ਫਿਰੌਤੀ ਦੇ 56 ਅਤੇ ਗੋਲੀਬਾਰੀ ਦੇ 31 ਮਾਮਲਿਆਂ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਸਾਰੇ ਦੋਸ਼ੀ ਕਟਿਹਰੇ ਵਿੱਚ ਖੜੇ ਕੀਤੇ ਜਾਣਗੇ। ਉੱਧਰ ਪੁਲੀਸ ਦੇ ਦਾਅਵਿਆਂ ਦੇ ਉਲਟ ਅੱਜ ਵੀ ਸਕਾਈ ਟਰੇਨ ਸਟੇਸ਼ਨ ਕੋਲ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਪਰ ਕੋਈ ਜ਼ਖ਼ਮੀ ਨਹੀਂ ਹੋਇਆ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us