JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਈਡੀ ਨੇ ਵੈਸਟਰਨ ਟਾਵਰਜ਼ ਤੇ ਜਦੋਂ ਮਾਰਿਆ ਛਾਪਾ  ਤਾਂ, ਕੰਪਨੀ ਦੇ ਮਾਲਕ ਵੱਲੋਂ ਨੌਵੀਂ ਮੰਜ਼ਿਲ ਤੋਂ ਸੁਟਿਆ ਪੈਸਿਆਂ ਨਾਲ ਭਰਿਆ ਬੈਗ 
    ਪੰਜਾਬ

    May 7, 2026
    1.7k
    ਪੰਜਾਬ ਵਿੱਚ ਜੇ ਕਿਸੇ ਮਾਨਸਿਕ ਰੋਗੀ ਨੇ ਬੇਅਦਬੀ ਕੀਤੀ ਤਾਂ ਉਸ ਦੇ ਪਰਿਵਾਰ ਤੇ ਹੋਵੇਗਾ ਪਰਚਾ ਦਰਜ਼:- ਮੁੱਖ ਮੰਤਰੀ ਭਗਵੰਤ ਮਾਨ 

    1.6k
    ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਮਾਤਾ ਨੇ ਘੇਰਿਆ ਮੁੱਖ ਮੰਤਰੀ ਭਗਵੰਤ ਮਾਨ, ਸਵਾਲ : ਐਨ ਐਸ ਏ ਟੁੱਟਣ ਮਗਰੋਂ ਵੀ ਪੰਜਾਬ ਕਿਉਂ ਨਹੀਂ ਲਿਆਉਂਦੇ

    1.9k
    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

    May 6, 2026
    1.8k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

ਕੈਨੇਡਾ ਵਿੱਚ ਪੁਲਿਸ ਨੇ ਪੋਸਤ ਦੀ ਖੇਤੀ ਕਰਨ ਵਾਲੇ ਚਾਰ ਪੰਜਾਬੀ ਕੀਤੇ ਕਾਬੂ ,60 ਹਜ਼ਾਰ ਬੂਟੇ ਵੀ ਕੀਤੇ ਜ਼ਬਤ 

by Tarlochan Singh Brar
October 15, 2025
Reading Time: 1 min read
0
ਕੈਨੇਡਾ ਵਿੱਚ ਪੁਲਿਸ ਨੇ ਪੋਸਤ ਦੀ ਖੇਤੀ ਕਰਨ ਵਾਲੇ ਚਾਰ ਪੰਜਾਬੀ ਕੀਤੇ ਕਾਬੂ ,60 ਹਜ਼ਾਰ ਬੂਟੇ ਵੀ ਕੀਤੇ ਜ਼ਬਤ 
Share on WhatsApp!Share on Facebook

ਪੰਜਾਬ ਵਿੱਚ ਪੋਸਤ ਨੂੰ ਲੈ ਕੇ ਲਗਾਤਾਰ ਚਰਚਾ ਚਲਦੀ ਰਹਿੰਦੀ ਹੈ। ਪਰ ਕੈਨੇਡਾ ਵਿੱਚ ਵੀ ਪੰਜਾਬੀਆਂ ਨੇ ਪੋਸਤ ਮਸ਼ਹੂਰ ਕਰ ਦਿੱਤਾ ਹੈ। ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ਦੇ ਉੱਤਰੀ ਪਾਸੇ ਪੋਸਤ ਦੀ ਖੇਤੀ ਕਰਦੇ ਚਾਰ ਪੰਜਾਬੀਆਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਖੇਤਾਂ ’ਚੋਂ ਪੋਸਤ ਦੇ ਪਲੇ ਹੋਏ 60 ਹਜ਼ਾਰ ਬੂਟੇ ਵੀ ਜ਼ਬਤ ਕੀਤੇ ਹਨ।

ਇਹ ਪੂਰਾ ਮਾਮਲਾ ਉਦੋਂ ਪੁਲੀਸ ਦੇ ਧਿਆਨ ਵਿੱਚ ਆਇਆ, ਜਦੋਂ ਬੂਟਿਆਂ ਨੂੰ ਫੁੱਲ ਲੱਗਣ ਤੋਂ ਬਾਅਦ ਉਨ੍ਹਾਂ ਦੇ ਡੋਡੇ ਬਣਨ ਲੱਗੇ। ਪੁਲੀਸ ਨੇ ਫਾਰਮ ਹਾਊਸ ਦੀ ਤਲਾਸ਼ੀ ਲਈ ਤਾਂ ਉਥੋਂ ਡੋਡੇ ਪੀਸ ਕੇ ਬਣਾਈ ਭੁੱਕੀ ਅਤੇ ਖਸਖਸ ਦੀਆਂ ਪੁੜੀਆਂ ਵੱਡੀ ਮਾਤਰਾ ਵਿੱਚ ਮਿਲੀਆਂ।

ਪੁਲੀਸ ਨੇ ਸੁਖਦੀਪ ਧਨੋਆ (42), ਸੰਦੀਪ ਦੰਦੀਵਾਲ (33), ਗੁਰਪ੍ਰੀਤ ਸਿੰਘ (30) ਅਤੇ ਕੁਲਵਿੰਦਰ ਸਿੰਘ (40) ਖਿਲਾਫ਼ ਨਸ਼ਾ ਵਿਰੋਧੀ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ।

RELATED STORIES

ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

April 13, 2026
1.8k
ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

April 8, 2026
1.7k

ਐਡਮਿੰਟਨ ਪੁਲੀਸ ਦੇ ਡਰੱਗ ਐਂਡ ਗੈਂਗ ਐਨਫੋਰਸਮੈਂਟ ਟੀਮ ਦੇ ਬੁਲਾਰੇ ਸਾਰਜੈਂਟ ਮਾਰਕੋਂ ਐਂਟੋਨੀਓ ਨੇ ਦੱਸਿਆ ਕਿ ਸ਼ਹਿਰ ਦੇ ਉੱਤਰ ਪੂਰਬੀ ਖੇਤਰ ’ਚ 195 ਐਵੇਨਿਊ ਅਤੇ 34 ਸਟਰੀਟ ਸਥਿਤ ਫਾਰਮ ਹਾਊਸ ਵਿੱਚ ਨਸ਼ੇ ਵਾਲੇ ਪਾਬੰਦੀਸ਼ੁਦਾ ਬੂਟਿਆਂ ਦੀ ਖੇਤੀ ਬਾਰੇ ਪਤਾ ਲੱਗਾ ਤਾਂ ਉਸ ’ਤੇ ਨਿਗ੍ਹਾ ਰੱਖੀ ਗਈ।

ਇਹ ਸਬੂਤ ਵੀ ਇਕੱਤਰ ਕਰ ਲਏ ਗਏ ਕਿ ਉਤਪਾਦਕਾਂ ਵਲੋਂ ਫਾਰਮ ਹਾਊਸ ਦੇ ਪਿਛਵਾੜੇ ਖੁੱਲ੍ਹੇ ਖੇਤਰ ਵਿੱਚ ਉਗਾਏ ਗਏ ਬੂਟੇ ਉਹ ਨਸ਼ੇੜੀਆਂ ਦੀ ਵਰਤੋਂ ਲਈ ਉਗਾਉਂਦੇ ਹਨ। ਅਦਾਲਤ ਤੋਂ ਵਰੰਟ ਲੈ ਕੇ ਜਦੋਂ ਉਨ੍ਹਾਂ ਦੇ ਫਾਰਮ ਦੀ ਤਲਾਸ਼ੀ ਕੀਤੀ ਗਈ ਤਾਂ ਉੱਥੋਂ ਵੱਡੀ ਮਾਤਰਾ ਵਿੱਚ ਭੁੱਕੀ ਅਤੇ ਬੀਜ (ਖਸਖਸ) ਦੀਆਂ ਪੁੜੀਆਂ ਮਿਲੀਆਂ, ਜੋ ਉਤਪਾਦਕਾਂ ਨੇ ਡੋਡੇ ਪੀਸਣ ਤੋਂ ਬਾਅਦ ਨਸ਼ੇੜੀਆਂ ਨੂੰ ਵੇਚਣ ਲਈ ਬਣਾਈਆਂ ਹੋਈਆਂ ਸੀ।

ਬੁਲਾਰੇ ਨੇ ਦੱਸਿਆ ਕਿ ਉਤਪਾਦਕਾਂ ਦੇ ਪੋਸਤ ਉਤਪਾਦਨ ਦੀ ਬਾਜ਼ਾਰੀ ਕੀਮਤ ਡੇਢ ਤੋਂ 5 ਲੱਖ ਦੱਸੀ ਜਾਂਦੀ ਹੈ। ਉਸ ਨੇ ਦੱਸਿਆ ਕਿ ਪੋਸਤ ਦੇ ਡੋਡਿਆਂ ਦੇ ਰਸ ਤੋਂ ਅਫੀਮ ਤੇ ਹੈਰੋਇਨ ਬਣਾਈ ਜਾਂਦੀ ਹੈ ਤੇ ਇਸ ਨੂੰ ਗੈਰਕਾਨੂੰਨੀ ਢੰਗ ਨਾਲ ਵੇਚਿਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਕੈਨੇਡਾ ਵਿੱਚ ਪੋਸਤ ਦੀ ਨਜਾਇਜ਼ ਖੇਤੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ 2011 ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਚਿਲਾਵੈਕ ਵਿੱਚ ਇੰਜ ਦੀ ਖੇਤੀ ਕਰਦੇ ਲੋਕ ਫੜੇ ਗਏ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਈਡੀ ਨੇ ਵੈਸਟਰਨ ਟਾਵਰਜ਼ ਤੇ ਜਦੋਂ ਮਾਰਿਆ ਛਾਪਾ  ਤਾਂ, ਕੰਪਨੀ ਦੇ ਮਾਲਕ ਵੱਲੋਂ ਨੌਵੀਂ ਮੰਜ਼ਿਲ ਤੋਂ ਸੁਟਿਆ ਪੈਸਿਆਂ ਨਾਲ ਭਰਿਆ ਬੈਗ 
  • ਪੰਜਾਬ ਵਿੱਚ ਜੇ ਕਿਸੇ ਮਾਨਸਿਕ ਰੋਗੀ ਨੇ ਬੇਅਦਬੀ ਕੀਤੀ ਤਾਂ ਉਸ ਦੇ ਪਰਿਵਾਰ ਤੇ ਹੋਵੇਗਾ ਪਰਚਾ ਦਰਜ਼:- ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us