JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (02-04-2021)

by Tarlochan Singh Brar
April 3, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (31-03-2021)
Share on WhatsApp!Share on Facebook

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਰਾਤ ਘਰ ਵਿੱਚ ਸੁੱਤੇ ਪਏ ਸੀ ਤਾਂ ਦੋਸ਼ੀਆਂਨ ਉਸ ਦੇ ਘਰ ਅੰਦਰ ਦਾਖਿਲ ਹੋ ਕੇ ਘਰ ਵਿੱਚੋ ਓ.ਪੋ ਕੰਪਨੀ ਦਾ ਮੋਬਾਇਲ ਫੋਨ ਚੋਰੀ ਕਰਕੇ ਲੈ ਗਏ।ਮਲੀਤੀ 9990 ਰੁਪਏ ਹੈ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਦੀਪ ਸਿੰਘ ਨੇ 1.ਰਣਜੀਤ ਸਿੰਘ ਪੁੱਤਰ ਪਰਮਜੀਤ ਸਿੰਘ 2.ਜਗਜੀਤ ਸਿੰਘ ਉਰਫ ਜੱਗਾ ਪੁੱਤਰ ਲਾਲ ਸਿੰਘ 3.ਹਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀਆਨ ਮਾਹਲਾ ਕਲਾਂ ਤੇ 49/02-04-2021 ਅ/ਧ 457/380 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਇਹ ਮਕੁੱਦਮਾ ਦ/ਨੰਬਰੀ 144 ਪੀ ਸੀ -2ਸੀ/ਐਫ ਡੀ ਕੇ ਮਿਤੀ 31-08-2020 ਬਾਅਦ ਪੜਤਾਲ ਐਸ ਪੀ ਪੀ.ਬੀ.ਆਈ ਮੋਗਾ ਬਾਅਦ ਰਾਇ ਡੀ ਏ ਲੀਗਲ ਮੋਗਾ ਬਾਹੁਕਮ ਐਸ ਐਸ ਪੀ ਸਾਹਿਬ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤਨ ਦਾ ਵਿਆਹ ਦੋਸ਼ੀ ਗੁਰਸ਼ਰਨ ਸਿੰਘ ਨਾਲ ਮਿਤੀ 10-02-2019 ਨੂੰ ਹੋਇਆ ਸੀ ਵਿਆਹ ਤੋਂ ਬਾਅਦ ਹੀ ਦੋਸ਼ੀਆਂ ਨੇ ਮਿਲ ਕੇ ਦਰਖਾਸਤਨ ਪਰਮਿੰਦਰ ਕੌਰ ਤੋਂ ਕਰੇਟਾ ਗੱਡੀ ਅਤੇ ਹੋਰ ਦਹੇਜ ਦੀ ਮੰਗ ਕਰਨ ਲੱਗ ਪਏ। ਮੰਗ ਪੂਰੀ ਨਾ ਹੋਣ ਦੋਸ਼ੀਆਂ ਨੇ ਦਰਖਾਸਤਨ ਨੂੰ ਕੁੱਟ ਮਾਰ ਕੇ ਘਰੋਂ ਕੱਢ ਦਿੱਤਾ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵੰਤ ਰਾਏ ਨੇ 1.ਗੁਰਸ਼ਰਨ ਸਿੰਘ ਪੁੱਤਰ ਅਵਤਾਰ ਸਿੰਘ 2.ਅਵਤਾਰ ਸਿੰਘ ਪੁੱਤਰ ਅਲਬੇਲ ਸਿੰਘ 3.ਦਰਸ਼ਨ ਕੌਰ ਪਤਨੀ ਅਵਤਾਰ ਸਿੰਘ ਵਾਸੀਆਨ ਪਿੰਡ ਮੱਧੋਕੇ ਤੇ 32/02-04-2021 ਅ/ਧ 406/498ਏ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਦੇ ਇੱਟ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਪੁਰਾਣਾ ਝਗੜਾ ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਕੁਲਦੀਪ ਰਾਜ ਨੇ 1.ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ 2.ਹਰਦੀਪ ਸਿੰਘ ਪੁੱਤਰ ਪਾਲ ਸਿੰਘ 3.ਗੋਲਡੀ ਪੁੱਤਰ ਨਿਰਮਲ ਸਿੰਘ ਵਾਸੀਆਨ ਘੋਲੀਆ ਖੁਰਦ ਤੇ 47/02-04-2021 ਅ/ਧ 325/323/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਕਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਰਸਜਿਟਰ ਕੀਤਾ ਗਿਆ। ਸ:ਥ:ਗੁਰਾ ਸਿੰਘ ਨੇ ਮਨਿੰਦਰ ਸਿੰਘ ਉਰਫ ਸੋਨਾ ਪੁੱਤਰ ਸਲਵਿੰਦਰ ਸਿੰਘ ਵਾਸੀ ਸੁੰਦਰ ਨਗਰ ਕੋਟ ਈਸੇ ਖਾਂ ਤੇ 37/02-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਰਸਜਿਟਰ ਕੀਤਾ ਗਿਆ। ਐਸ ਆਈ ਵੀਰਪਾਲ ਕੌਰ ਨੇ ਕੰਵਲਜੀਤ ਸਿੰਘ ਉਰਫ ਕਾਕਾ ਪੁੱਤਰ ਜਗਜੀਤ ਸਿੰਘ ਵਾਸੀ ਗੁਰਤੇਗ ਬਹਾਦਰ ਮਹੱਲਾ ਪੰਡੋਰੀ ਗੇਟ ਧਰਮਕੋਟ ਤੇ 42/02-04-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਗ੍ਰਾਂਮ ਅਫੀਮ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਵਰਿੰਦਰ ਕੁਮਾਰ ਨੇ ਸੰਦੀਪ ਕੁਮਾਰ ਪੁੱਤਰ ਰਾਮਨਾਥ ਵਾਸੀ ਗਨੂਆਪੁਰ ਜਿਲਾਂ ਸਰੂਖਾਬਾਦ (ਯੂ.ਪੀ) ਤੇ 48/02-04-2021 ਅ/ਧ 18/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us