JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.7k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    1.9k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ, ਮੋਗਾ ਪੁੱਜਣ ਤੇ ਚਾਰੋਂ ਵਿਧਾਇਕਾਂ, ਡਿਪਟੀ ਕਮਿਸ਼ਨਰ ਸਮੇਤ ਸੰਗਤਾਂ ਵੱਲੋਂ ਭਰਵਾਂ ਸਵਾਗਤ

by Tarlochan Singh Brar
November 21, 2025
Reading Time: 1 min read
0
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ, ਮੋਗਾ ਪੁੱਜਣ ਤੇ ਚਾਰੋਂ ਵਿਧਾਇਕਾਂ, ਡਿਪਟੀ ਕਮਿਸ਼ਨਰ ਸਮੇਤ ਸੰਗਤਾਂ ਵੱਲੋਂ ਭਰਵਾਂ ਸਵਾਗਤ
Share on WhatsApp!Share on Facebook

RELATED STORIES

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

May 2, 2026
1.7k
ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

May 1, 2026
1.9k

ਮੋਗਾ 21 ਨਵੰਬਰ (ਗਿਆਨ ਸਿੰਘ) : ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਫਰੀਦਕੋਟ ਤੋਂ ਫਿਰੋਜਪੁਰ ਹੁੰਦਾ ਹੋਇਆ ਮੋਗਾ ਪਹੁੰਚਿਆ। ਇਸ ਵਿਸ਼ਾਲ ਨਗਰ ਕਰੀਤਨ ਦਾ ਮੋਗਾ ਦੇ ਦਾਰਾਪੁਰ ਵਿਖੇ ਪੂਰਨ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ ਐਸ ਪੀ ਡਾ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੂਬੇਦਾਰ ਜੋਗਿੰਦਰ ਸਿੰਘ ਚੌਂਕ ਵਿਖੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ। ਮੋਗਾ ਵਿਖੇ ਸੰਗਤਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਅਤੇ ਨਗਰ ਕੀਰਤਨ ਦੀ ਆਮਦ ਨਾਲ ਮੋਗਾ “ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ” ਦੇ ਜੈਕਾਰਿਆਂ ਨਾਲ਼ ਗੂੰਜ ਉੱਠਿਆ। ਪਾਲਕੀ ਸਾਹਿਬ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਗੁਰੂ ਸਾਹਿਬ ਦੇ ਭਾਰੀ ਇਕੱਠ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸੂਬੇਦਾਰ ਜੋਗਿੰਦਰ ਸਿੰਘ ਚੌਂਕ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ। ਸਵਾਗਤ ਤੇ ਸਲਾਮੀ ਤੋਂ ਬਾਅਦ ਨਗਰ ਕੀਰਤਨ ਬੁੱਘੀਪੁਰਾ ਚੌਂਕ ਤੋਂ ਹੋ ਕੇ ਮਟਵਾਣੀ, ਨਵਾਂ ਚੂਹੜਚੱਕ ਰਾਹੀਂ ਜਗਰਾਓਂ ਲਈ ਰਵਾਨਾ ਹੋਇਆ। ਚਾਰ ਵਿਸ਼ਾਲ ਨਗਰ ਕੀਰਤਨਾਂ ਚੋਂ ਫਰੀਦਕੋਟ ਤੋਂ ਆਰੰਭ ਹੋਇਆ ਨਗਰ ਕੀਰਤਨ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ।ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਇੱਕ ਸੇਵਕ ਵਜੋਂ ਮਨਾ ਰਹੀ ਹੈ”। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜਾਦੀ ਦੀ ਰਾਖੀ ਲਈ ਆਪਣੀ ਆਵਾਜ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ। ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਗੁਰੂ ਜੀ ਨੇ ਧਰਮ ਦੀ ਆਜਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ।ਵਿਧਾਇਕ ਬਾਘਾਪੁਰਾਣਾ ਸ੍ਰ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ। ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸਖਸ਼ੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ। 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸਾਲ “ਸਰਬੱਤ ਦਾ ਭਲਾ ਇੱਕਤਰਤਾ“ ਵਿੱਚ ਕਈ ਉੱਘੀਆਂ ਸਖਸੀਅਤਾਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ। ਉਹਨਾਂ 23 ਤੋਂ 25 ਨਵੰਬਰ 2025 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿੱਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ- ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।ਇਸ ਮੌਕੇ ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਚੇਅਰਮੈਂਨ ਮਾਰਕਿਟ ਕਮੇਟੀ ਬਾਘਾਪੁਰਾਣਾ ਮਨਦੀਪ ਸਿੰਘ ਮਾਨ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਮੁੱਖ ਮੰਤਰੀ ਫ਼ੀਲਡ ਅਫਸਰ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਐਸ ਡੀ ਐਮ ਬਾਘਾਪੁਰਾਣਾ ਸ੍ਰ ਬੇਅੰਤ ਸਿੰਘ ਸਿੱਧੂ, ਐਸ ਡੀ ਐਮ ਨਿਹਾਲ ਸਿੰਘ ਵਾਲਾ ਮੈਡਮ ਸਵਾਤੀ, ਸੁਪਰਡੈਂਟ ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜਰ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us