ਪੰਜਾਬ ਵਿੱਚ 14 ਦਸੰਬਰ ਨੂੰ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਹੋ ਰਹੀਆਂ ਚੋਣਾਂ ਤੋਂ ਪਹਿਲਾਂ ਕਈ ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਮੋਗਾ ਜ਼ਿਲ੍ਹੇ ਵਿੱਚ ਵੀ ਧਰਮਕੋਟ ਸੱਬ ਡਵੀਜ਼ਨ ਦੇ ਡੀਐਸਪੀ ਦੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਡੀਐਸਪੀ ਜਸਵਰਿੰਦਰ ਸਿੰਘ ਸਿੱਧੂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਡੀਐਸਪੀ ਜਸਵਰਿੰਦਰ ਸਿੰਘ ਮੁਕਤਸਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
PUNJAB




INDIA








WORLD








