JAGAT SEWAK
  • Home
  • PUNJABਪੰਜਾਬ

    Punjab

    ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
    ਪੰਜਾਬ

    March 16, 2026
    1.7k
    ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

    1.6k
    ਹੈਪੀ ਸਰਪੰਚ ਵਾਲੇ ਕਤਲ ਮਾਮਲੇ ਨਾਲ ਜੁੜੇ, ਮਨਪ੍ਰੀਤ ਬੱਬਲੂ ਤਿੰਨ ਹੋਰ ਸਾਥੀਆਂ ਨੂੰ ਕੀਤਾ ਅਦਾਲਤ ਵਿੱਚ ਪੇਸ਼, ਪੁਲਿਸ ਨੂੰ ਮਿਲਿਆ ਪੰਜ ਦਿਨਾਂ ਦਾ ਰਿਮਾਂਡ 

    March 15, 2026
    1.7k
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਹੋਸ਼ਿਆਰਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਰਟਿਊਨਰ ਗੱਡੀ ਵਿੱਚੋਂ 8 ਕਿੱਲੋ ਹੈਰੋਇਨ, 20 ਲੱਖ ਕੈਸ਼ ਡਰੱਗ ਮਨੀ ਸਮੇਤ 6 ਕੀਤੇ ਕਾਬੂ

by Tarlochan Singh Brar
April 3, 2021
Reading Time: 1 min read
0
ਹੋਸ਼ਿਆਰਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਰਟਿਊਨਰ ਗੱਡੀ ਵਿੱਚੋਂ 8 ਕਿੱਲੋ ਹੈਰੋਇਨ, 20 ਲੱਖ ਕੈਸ਼ ਡਰੱਗ ਮਨੀ ਸਮੇਤ 6 ਕੀਤੇ ਕਾਬੂ
Share on WhatsApp!Share on Facebook

ਹੁਸ਼ਿਆਰਪੁਰ: ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਕੌਮਾਂਤਰੀ ਸਮੱਗਲਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਕਿਲੋ ਹੈਰੋਇਨ, ਜੋ ਕਿ ਫਾਰਚੂਨਰ ਗੱਡੀ ਦੇ ਬੰਪਰ ਵਿੱਚ ਰੇਡੀਏਟਰ ਦੇ ਅੱਗੇ ਬਣਾਏ ਗੁਪਤਖਾਨੇ ਵਿੱਚ ਰੱਖੀ ਹੋਈ ਸੀ, ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਸਫ਼ਲਤਾ ਹਾਸਲ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਚੈਕਿੰਗ ਦੌਰਾਨ ਇਕ ਸਕਾਰਪੀਓ ਗੱਡੀ ਵਿੱਚੋਂ 20 ਲੱਖ ਰੁਪਏ ਕੈਸ਼ ਡਰੱਗ ਮਨੀ, 5 ਕਿਲੋ ਡੋਡੇ ਚੂਰਾ ਪੋਸਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿ੍ਰਫਤਾਰ ਕੀਤਾ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਦੱਸਿਆ ਕਿ ਡੀ.ਜੀ.ਪੀ. ਦਿਨਕਰ ਗੁਪਤਾ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਮਗਲਿੰਗ ਵਿਰੁੱਧ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਏ.ਐਸ.ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ, ਡੀ.ਐਸ.ਪੀ. ਪ੍ਰੇਮ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਮਾਹਿਲਪੁਰ-ਫਗਵਾੜਾ ਰੋਡ ’ਤੇ ਪਿੰਡ ਠੁਆਣਾ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ ਫਾਰਚੂਨਰ ਗੱਡੀ ਨੰ: ਐਚ.ਆਰ.-26-ਸੀ ਡੀ-0072 ਦੀ ਚੈਕਿੰਗ ਦੌਰਾਨ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮੱਗਲਰਾਂ ਵਲੋਂ ਇਹ ਹੈਰੋਇਨ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਭੇਜੀ ਜਾਣੀ ਸੀ ਜਿਹੜੀ ਕਿ ਪੁਲਿਸ ਨੇ ਸਮੇਂ ਸਿਰ ਬਰਾਮਦ ਕਰਕੇ ਸਮੱਗਲਰਾਂ ਨੂੰ ਕਾਬੂ ਕਰ ਲਿਆ।

ਐਸ.ਐਸ.ਪੀ. ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਚੰਨਣਵਾਲ ਥਾਣਾ ਮਹਿਲ ਕਲਾਂ, ਬਰਨਾਲਾ, ਮਨਪ੍ਰੀਤ ਸਿੰਘ ਉਰਫ ਕਾਲਾ ਅਤੇ ਜਗਦੀਪ ਸਿੰਘ ਉਰਫ ਸੋਨੀ ਵਾਸੀ ਪਿੰਡ ਬਲਵੇੜਾ ਥਾਣਾ ਸਦਰ ਪਟਿਆਲਾ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਗੱਡੀ ਦੀ ਗਹੁ ਨਾਲ ਜਾਂਚ ਦੌਰਾਨ ਬੰਪਰ ਵਿੱਚ ਰੇਡੀਏਟਰ ਦੇ ਅੱਗੇ ਬਣਾਏ ਇਕ ਗੁਪਤਖਾਨੇ ਨੂੰ ਖੋਲ੍ਹਣ ’ਤੇ ਉਸ ਵਿੱਚੋਂ 8 ਪੈਕਟ ਬਰਾਮਦ ਹੋਏ ਜਿਨ੍ਹਾਂ ਵਿੱਚ 8 ਕਿਲੋ ਹੈਰੋਇਨ ਹੋਈ।

RELATED STORIES

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

March 16, 2026
1.7k
ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

March 16, 2026
1.6k

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੁਖਵਿੰਦਰ ਉਰਫ ਸੁੱਖੀ ਖਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਜਿਨ੍ਹਾਂ ਵਿੱਚੋਂ 2 ਕੇਸ ਯੂ.ਏ.ਪੀ.ਏ. ਐਕਟ ਤਹਿਤ ਦਿੱਲੀ ਅਤੇ ਰੋਪੜ ਵਿੱਚ ਦਰਜ ਹਨ ਅਤੇ ਉਸ ਪਾਸੋਂ ਦਿੱਲੀ ਵਿੱਚ ਭਾਰੀ ਮਾਤਰਾ ਵਿੱਚ ਆਰ.ਡੀ.ਐਕਸ ਬਰਾਮਦ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਹ ਸਮੱਗਲਰ ਨਾਮੀ ਅੱਤਵਾਦੀ ਦਯਾ ਸਿੰਘ ਲਹੌਰੀਆ ਦਾ ਸਾਥੀ ਹੈ ਅਤੇ ਇਸ ਪਾਸੋਂ ਸਾਲ 2007 ਵਿੱਚ ਸਿੱਧਵਾਂ ਬੇਟ ਵਿਖੇ 6 ਕਿਲੋ ਹੈਰੋਇਨ ਅਤੇ 4 ਪਿਸਟਲ ਬਰਾਮਦ ਹੋਏ ਸਨ ਅਤੇ ਇਹ ਸਾਲ 2019 ਵਿੱਚ ਜਮਾਨਤ ’ਤੇ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਖੀ ਪਾਕਿਸਤਾਨ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਜਾਂਦਾ ਸੀ ਜਿਸ ਕਰਕੇ ਪਾਕਿਸਤਾਨ ਵਿਖੇ ਨਸ਼ਾ ਸਮੱਗਲਰਾਂ ਨਾਲ ਉਸ ਦੇ ਸਬੰਧ ਸਨ ਜਿਨ੍ਹਾਂ ਰਾਹੀਂ ਉਹ ਹੈਰੋਇਨ ਮੰਗਵਾਉਂਦਾ ਹੈ ਅਤੇ ਅੱਗੇ ਭਾਰਤ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਢਲੀ ਤਫਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਕਿ ਸੁੱਖੀ ਇਕ ਡਰੱਗ ਸਮੱਗਲਰ ਅਮਰੀਕ ਸਿੰਘ ਵਾਸੀ ਸਰਹੰਦ ਰੋਡ ਪਟਿਆਲਾ ਨਾਲ ਰੱਲ ਕੇ ਨਸ਼ੇ ਦੀ ਸਮੱਗਲਿੰਗ ਦਾ ਧੰਦਾ ਕਰਦਾ ਸੀ ਅਤੇ ਅਮਰੀਕ ਪੈਸਿਆਂ ਦੀ ਮਦਦ ਵੀ ਕਰਦਾ ਸੀ।

ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਨੂੰ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ਨੂੰ ਸਫ਼ਲਤਾ ਨਾਲ ਅੰਜ਼ਾਮ ਦੇਣ ਲਈ ਥਾਪੜਾ ਦਿੰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਬੜੀ ਹੁਸ਼ਿਆਰੀ ਅਤੇ ਸੂਝਬੂਝ ਨਾਲ ਕਾਰ ਵਿੱਚ ਸਮੱਗÇਲੰਗ ਲਈ ਬਣਾਈ ਵਿਸ਼ੇਸ਼ ਥਾਂ ਨੂੰ ਟਰੇਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾ ਖਿਲਾਫ਼ ਥਾਣਾ ਮਾਹਿਲਪੁਰ ਵਿੱਚ ਧਾਰਾ 21-ਸੀ-61-85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਇਨ੍ਹਾਂ ਦਾ ਰਿਮਾਂਡ ਲੈ ਕੇ ਨਸ਼ਿਆਂ ਦੇ ਧੰਦੇ ਦੀ ਲੜੀ ਦੀ ਤਹਿ ਤੱਕ ਜਾਇਆ ਜਾਵੇਗਾ।

ਸਕਾਰਪੀਓ ਗੱਡੀ ਵਿੱਚੋਂ 20 ਲੱਖ ਰੁਪਏ, 5 ਕਿਲੋ ਡੋਡੇ ਚੂਰਾ ਪੋਸਤ ਸਮੇਤ 3 ਕਾਬੂ
ਸਥਾਨਕ ਪੁਲਿਸ ਲਾਇਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਕ ਹੋਰ ਮਾਮਲੇ ਵਿੱਚ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਨੇ ਟੀ-ਪੁਆਇੰਟ ਗਰਨਾ ਸਾਹਿਬ ਨੇੜੇ ਨਾਕਾਬੰਦੀ ਕਰਕੇ ਸਕਾਰਪੀਓ ਨੰਬਰ ਪੀ.ਬੀ.-13-ਬੀ.ਈ.-3737 ਦੀ ਚੈਕਿੰਗ ਦੌਰਾਨ ਉਸ ਦੀ ਸਟੱਪਣੀ ਵਿੱਚੋਂ 20 ਲੱਖ ਰੁਪਏ ਕੈਸ਼ ਡਰੱਗ ਮਨੀ ਅਤੇ ਗੱਡੀ ਦੇ ਮੈਟ ਹੇਠੋਂ 5 ਕਿਲੋ ਡੋਡੇ ਚੂਰਾ ਪੋਸਤ ਵੀ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਸੁਰਿੰਦਰ ਸਿੰਘ ਉਰਫ ਸ਼ਿੰਦਾ, ਫੁੰਮਣ ਸਿੰਘ ਉਰਫ ਕਾਲੀ ਅਤੇ ਸ਼ਿੰਦਰ ਪਾਲ ਸਿੰਘ ਉਰਫ਼ ਸ਼ਿੰਦਾ ਤਿੰਨੋਂ ਵਾਸੀ ਬੁਰਜ ਹਸਨ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਸ੍ਰੀਨਗਰ ਵਿਖੇ ਡੋਡੇ ਚੂਰਾ ਪੋਸਤ ਦੀ ਖਰੀਦੋ-ਫਰੋਖਤ ਲਈ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਖਿਲਾਫ਼ ਥਾਣਾ ਦਸੂਹਾ ਵਿੱਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15-61-85 ਤਹਿਤ ਮਾਮਲਾ ਦਰਜ ਕੀਤਾ ਗਿਆ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
  • ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us