ਪੰਜਾਬ ਦੇ ਗੁਰਦਾਸਪੁਰ ਵਿੱਚ ਵਿਜੀਲੈਂਸ ਵਿਭਾਗ ਨੇ ਕਾਲੋਨੀਆਂ ਵਿੱਚੋਂ ਪਲਾਟਾਂ ਦੀ ਮਨਜੂਰੀ ਦੇਣ ਬਦਲੇ ਪੈਸੇ ਲੈਣ ਦੇ ਮਾਮਲੇ ਵਿੱਚ ਰਿਤਿਕਾ ਅਰੋੜਾ ਨੂੰ ਕੀਤਾ ਕਾਬੂ।
ਮਿਲੀ ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਵਾਸੀ ਪਿੰਡ ਲੇਹਲ, ਜ਼ਿਲਾ ਗੁਰਦਾਸਪੁਰ ਦੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਕਾਲੋਨੀ ਵਿੱਚ ਪਲਾਟਾਂ ਦੀ ਮਨਜੂਰੀ ਦੇਣ ਲਈ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਟਾਊਨ ਪਲਾਨਰ ਰਿਤਿਕਾ ਅਰੋੜਾ ਨੂੰ ਉਸ ਦੇ ਦਫ਼ਤਰ ਵਿੱਚੋਂ ਇੱਕ ਲੱਖ ਰੁਪਏ ਲੈਂਦਿਆਂ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
PUNJAB




INDIA








WORLD










