JAGAT SEWAK
  • Home
  • PUNJABਪੰਜਾਬ

    Punjab

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 
    ਦੇਸ਼

    April 23, 2026
    1.8k
    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
    ਪੰਜਾਬ

    April 22, 2026
    1.8k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

    April 21, 2026
    1.7k
    ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

    1.9k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਵਿਜੀਲੈਂਸ ਵਿਭਾਗ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

by Tarlochan Singh Brar
January 22, 2026
Reading Time: 1 min read
0
ਵਿਜੀਲੈਂਸ ਵਿਭਾਗ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Share on WhatsApp!Share on Facebook

RELATED STORIES

ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

April 23, 2026
1.8k
ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

April 22, 2026
1.8k

ਚੰਡੀਗੜ੍ਹ 22 ਜਨਵਰੀ (ਗਿਆਨ ਸਿੰਘ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿੰਨ ਗੱਡੀਆਂ (ਟਿੱਪਰ, ਜੇ.ਸੀ.ਬੀ. ਅਤੇ ਮੋਟਰਸਾਈਕਲ) ਜ਼ਬਤ ਕਰ ਲਈਆਂ ਅਤੇ ਉਸ ਦੀਆਂ ਗੱਡੀਆਂ ਜੰਗਲਾਤ ਵਿਭਾਗ ਦੇ ਦਫ਼ਤਰ, ਨਵਾਂਸ਼ਹਿਰ ਲੈ ਆਏ। ਉਨ੍ਹਾਂ ਅੱਗੇ ਕਿਹਾ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਰਾਹੀਂ ਸ਼ਿਕਾਇਤਕਰਤਾ ਮੁਹੰਮਦ ਸਲੀਮ ਨੂੰ 600000 ਰੁਪਏ ਦਾ ਭਾਰੀ ਜੁਰਮਾਨਾ ਲਗਾਉਣ ਦੀ ਧਮਕੀ ਦਿੱਤੀ ਅਤੇ ਸ਼ਿਕਾਇਤਕਰਤਾ ਵਿਰੁੱਧ ਕਾਰਵਾਈ ਨਾ ਕਰਨ ਅਤੇ ਉਸ ਦੀਆਂ ਜ਼ਬਤ ਕੀਤੀਆਂ ਗੱਡੀਆਂ ਵੀ ਛੱਡਣ ਦੇ ਬਦਲੇ 150000 ਰੁਪਏ ਰਿਸ਼ਵਤ ਮੰਗ ਕੀਤੀ। ਸ਼ਮਸ਼ੇਰ ਸਿੰਘ ਦੇ ਸਹਿਯੋਗੀ ਅਮਰਜੀਤ ਥਿੰਦ (ਚਾਹ ਵੇਚਣ ਵਾਲਾ) ਨੇ ਮੰਗੀ ਗਈ ਉਕਤ ਰਕਮ ਵਿੱਚੋਂ 70000 ਰੁਪਏ(45,000 ਰੁਪਏ ਨਕਦ ਅਤੇ 25,000 ਰੁਪਏ ਯੂਪੀਆਈ ਰਾਹੀਂ ) ਪ੍ਰਾਪਤ ਕੀਤੇ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੁਬਾਰਾ ਉਕਤ ਯੂ.ਪੀ.ਆਈ. ਖਾਤੇ ਵਿੱਚ 40,000 ਰੁਪਏ ਟ੍ਰਾਂਸਫਰ ਕੀਤੇ। ਇਸ ਤਰ੍ਹਾਂ, ਕੁੱਲ 110000 ਰੁਪਏ ਦੀ ਰਕਮ ਸ਼ਮਸ਼ੇਰ ਸਿੰਘ ਦੇ ਸਹਿਯੋਗੀ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ, ਸ਼ਮਸ਼ੇਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਬਾਕੀ 40,000 ਰੁਪਏ ਦਾ ਭੁਗਤਾਨ ਕਰਨ ਲਈ ਕਿਹਾ, ਜੋ ਅਜੇ ਤੱਕ ਪ੍ਰਾਪਤ ਨਹੀਂ ਹੋਏ ਸਨ। ਜਾਂਚ ਦੌਰਾਨ, ਉਕਤ ਕਰਮਚਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਜਿਸ ਨਾਲ ਵਿਜੀਲੈਂਸ ਬਿਊਰੋ ਯੂਨਿਟ ਐਸਬੀਐਸ ਨਗਰ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਨਵਾਂਸ਼ਹਿਰ ਦੇ ਬਲਾਕ ਅਫਸਰ ਚਿਰਾਗ ਲਖੋਤਰਾ ਦੇ ਘਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੈ ਤਾਂ ਜੋ ਉਸਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕੇ। ਇਸ ਸਬੰਧ ਵਿੱਚ ਜੇਕਰ ਜੰਗਲਾਤ ਵਿਭਾਗ ਦੇ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 
  • ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us