JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਬੀਜੇਪੀ ਅਤੇ ਅਕਾਲੀ ਦਲ ਬਾਦਲ ਦੇ ਗਠਜੋੜ ਦੀਆਂ ਅਟਕਲਾਂ ਨੂੰ ਅਮਿਤ ਸ਼ਾਹ ਨੇ ਕੀਤਾ ਖਾਰਜ, ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ 
    ਪੰਜਾਬ

    March 14, 2026
    1.5k
    ਮੋਗਾ ਪੁਲਿਸ ਨੇ ਮਨਪ੍ਰੀਤ ਸਿੰਘ ਬੱਬਲੂ ਨੂੰ ਲਦਾਖ਼ ਤੋਂ ਕੀਤਾ ਗ੍ਰਿਫਤਾਰ, ਲਿਆਂਦਾ ਜਾ ਰਿਹਾ ਹੈ ਪੰਜਾਬ।

    1.6k
    ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸ਼ਹਿਰ ਕੋਟਕਪੂਰਾ ਵਿੱਚ ਫਿਰ ਬੇਅਬਦੀ ਹੋਣ ਦਾ ਮਾਮਲਾ ਆਇਆ ਸਾਹਮਣੇ। ਪੁਲਿਸ ਜਾਂਚ ਵਿੱਚ ਜੁਟੀ 

    March 12, 2026
    1.8k
    ਮੋਗਾ ਵਿੱਚ ਫਿਰ ਚਲੀਆਂ ਗੋਲੀਆਂ, ਇੱਕ ਜ਼ਖ਼ਮੀ, ਪੁਲਿਸ ਜਾਂਚ ਵਿੱਚ ਜੁਟੀ 

    March 11, 2026
    2.3k
  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ
    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

    ਕੈਨੇਡਾ ਵਿੱਚ ਪੰਜਾਬੀ ਪੁੱਠੇ ਕੰਮ ਕਰਨੋ ਬਾਜ ਨਹੀਂ ਆਉਂਦੇ। ਬਰੈਂਪਟਨ ਪੁਲਿਸ ਤਿੰਨ ਪੰਜਾਬੀਆਂ ਨੂੰ ਚੋਰੀ ਦੀਆਂ ਗੱਡੀਆਂ ਸਮੇਤ ਕੀਤਾ ਕਾਬੂ ।

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
March 14, 2026
Reading Time: 1 min read
0
ਪੰਜਾਬ ਵਿੱਚ ਬੀਜੇਪੀ ਅਤੇ ਅਕਾਲੀ ਦਲ ਬਾਦਲ ਦੇ ਗਠਜੋੜ ਦੀਆਂ ਅਟਕਲਾਂ ਨੂੰ ਅਮਿਤ ਸ਼ਾਹ ਨੇ ਕੀਤਾ ਖਾਰਜ, ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ 
Share on WhatsApp!Share on Facebook

ਪੰਜਾਬ ਦੇ ਮੋਗਾ ਵਿੱਚ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਵਿੱਚ ਆਪਣੇ ਭਾਸ਼ਣ ਦੌਰਾਨ ਅਕਾਲੀ ਦਲ ਬਾਦਲ ਨਾਲ ਗਠਜੋੜ ਵਾਲੀਆਂ ਲੱਗ ਰਹੀਆਂ ਅਟਕਲਾਂ ਨੂੰ ਖਤਮ ਕਰਦਿਆਂ ਆਖਿਆ, ਬੀਜੇਪੀ ਆਪਣੇ ਬਲਬੂਤੇ ਤੇ ਪੰਜਾਬ 2027 ਦੀਆਂ ਚੋਣਾਂ ਲੜੇਗੀ। ਭਾਜਪਾ ਦੀ ਬਦਲਾਅ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਐਲਾਨ ਕਰਦਿਆਂ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਬਣਾਓ। ਸ਼ਾਹ ਨੇ ਆਖਿਆ ਜੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰ ਸਕਦਾ ਹੈ ਤਾਂ ਉਹ ਨਰਿੰਦਰ ਮੋਦੀ ਹੀ ਹਨ। 

ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਗ੍ਰਹਿ ਮੰਤਰੀ ਦੇ ਬਿਆਨ ਨੇ ਅਕਾਲੀ ਦਲ ਨਾਲ ਗੱਠਜੋੜ ਦੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਾਉਣ ਦਾ ਸੱਦਾ ਦਿੱਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ) ਵਜੋਂ ਨਹੀਂ, ਸਗੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਮਕਸਦ ਨਾਲ ਮੈਦਾਨ ਵਿੱਚ ਉਤਰੇਗੀ।

RELATED STORIES

ਮੋਗਾ ਪੁਲਿਸ ਨੇ ਮਨਪ੍ਰੀਤ ਸਿੰਘ ਬੱਬਲੂ ਨੂੰ ਲਦਾਖ਼ ਤੋਂ ਕੀਤਾ ਗ੍ਰਿਫਤਾਰ, ਲਿਆਂਦਾ ਜਾ ਰਿਹਾ ਹੈ ਪੰਜਾਬ।

ਮੋਗਾ ਪੁਲਿਸ ਨੇ ਮਨਪ੍ਰੀਤ ਸਿੰਘ ਬੱਬਲੂ ਨੂੰ ਲਦਾਖ਼ ਤੋਂ ਕੀਤਾ ਗ੍ਰਿਫਤਾਰ, ਲਿਆਂਦਾ ਜਾ ਰਿਹਾ ਹੈ ਪੰਜਾਬ।

March 14, 2026
1.6k
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸ਼ਹਿਰ ਕੋਟਕਪੂਰਾ ਵਿੱਚ ਫਿਰ ਬੇਅਬਦੀ ਹੋਣ ਦਾ ਮਾਮਲਾ ਆਇਆ ਸਾਹਮਣੇ। ਪੁਲਿਸ ਜਾਂਚ ਵਿੱਚ ਜੁਟੀ 

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸ਼ਹਿਰ ਕੋਟਕਪੂਰਾ ਵਿੱਚ ਫਿਰ ਬੇਅਬਦੀ ਹੋਣ ਦਾ ਮਾਮਲਾ ਆਇਆ ਸਾਹਮਣੇ। ਪੁਲਿਸ ਜਾਂਚ ਵਿੱਚ ਜੁਟੀ 

March 12, 2026
1.8k

ਉਧਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਇਸ ਫੈਸਲੇ ਉਤੇ ਆਖਿਆ ਹੈ ਕਿ ਉਨ੍ਹਾਂ (ਭਾਜਪਾ) ਦਾ ਸਵਾਗਤ ਹੈ। ਹਰ ਪਾਰਟੀ ਨੂੰ ਆਪਣੇ ਫੈਸਲੇ ਲੈਣ ਦਾ ਹੱਕ ਹੈ। ਅਸੀਂ ਤਾਂ ਪਾਰਲੀਮੈਂਟ ਵਿਚ ਵੀ ਇਕੱਲੇ ਲੜੇ ਸੀ। ਅਕਾਲੀ ਦਲ ਇਕ ਅਸੂਲੀ ਪਾਰਟੀ ਹੈ। ਸਾਡੇ ਵਾਸਤੇ ਪੰਜਾਬ, ਇਥੋਂ ਦੇ ਲੋਕ ਅਤੇ ਸੂਬੇ ਦੀਆਂ ਮੰਗਾਂ ਪਹਿਲਾਂ ਹਨ। ਅਸੀਂ ਇਥੇ ਰਾਜ ਕਰਨ ਲਈ ਨਹੀਂ ਆਉਂਦੇ, ਸੂਬੇ ਦੇ ਲੋਕਾਂ ਦੀ ਲੜਾਈ ਲੜਨ ਆਉਂਦੇ ਹਾਂ।

ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਨੇ ਦੇਸ਼ ਵਿੱਚੋਂ ਨਕਸਲਵਾਦ ਨੂੰ ਨੱਥ ਪਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਿਆ ਜਾਵੇਗਾ। ਅਮਿਤ ਸ਼ਾਹ ਨੇ ਪੰਜਾਬ ਦੀ ਮੌਜੂਦਾ ਸਥਿਤੀ ਉਤੇ ਚਿੰਤਾ ਪ੍ਰਗਟ ਕਰਦਿਆਂ ‘ਤਿੰਨ ਵੱਡੇ ਖ਼ਤਰਿਆਂ’-ਗੈਂਗਸਟਰ ਕਲਚਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਭ੍ਰਿਸ਼ਟਾਚਾਰ, ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਅਹਿਦ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਇਨ੍ਹਾਂ ਬੁਰਾਈਆਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਮਲੀਆਮੇਟ ਕਰ ਦਿੱਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਭਾਜਪਾ ਦੀ ਸਰਕਾਰ ਬਣੀ ਤਾਂ 2 ਸਾਲ ਵਿਚ ਸੂਬੇ ਨੂੰ ਨਸ਼ਾ ਮੁਕਤ ਕਰ ਦੇਵਾਂਗਾ। ਪੂਰਾ ਪੰਜਾਬ ਇਸ ਸਮੇਂ ਧਾਰਮਿਕ ਧਰਮ ਪਰਿਵਰਤਨ ਨਾਲ ਜੂਝ ਰਿਹਾ ਹੈ। ਜਿਵੇਂ ਹੀ ਭਾਜਪਾ ਸਰਕਾਰ ਬਣਾਏਗੀ, ਸਾਡੀ ਪਹਿਲੀ ਤਰਜੀਹ ਇਨ੍ਹਾਂ ਧਰਮ ਪਰਿਵਰਤਨਾਂ ਨੂੰ ਰੋਕਣਾ ਹੋਵੇਗੀ।

ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ‘ਡਬਲ ਇੰਜਣ’ ਸਰਕਾਰ ਚਾਹੁੰਦੇ ਹਨ ਅਤੇ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਹੈ।

ਰੈਲੀ ਦੌਰਾਨ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ, ਜੋ ਕਦੇ ਖੇਤਾਂ ਅਤੇ ਖੇਡ ਮੈਦਾਨਾਂ ਦੀ ਸ਼ਾਨ ਹੁੰਦਾ ਸੀ, ਅੱਜ ਨਸ਼ਿਆਂ ਕਾਰਨ ਨਾਲੀਆਂ ਵਿੱਚ ਦਮ ਤੋੜ ਰਿਹਾ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਬੀਜੇਪੀ ਅਤੇ ਅਕਾਲੀ ਦਲ ਬਾਦਲ ਦੇ ਗਠਜੋੜ ਦੀਆਂ ਅਟਕਲਾਂ ਨੂੰ ਅਮਿਤ ਸ਼ਾਹ ਨੇ ਕੀਤਾ ਖਾਰਜ, ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ 
  • ਮੋਗਾ ਪੁਲਿਸ ਨੇ ਮਨਪ੍ਰੀਤ ਸਿੰਘ ਬੱਬਲੂ ਨੂੰ ਲਦਾਖ਼ ਤੋਂ ਕੀਤਾ ਗ੍ਰਿਫਤਾਰ, ਲਿਆਂਦਾ ਜਾ ਰਿਹਾ ਹੈ ਪੰਜਾਬ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us