JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
    ਪੰਜਾਬ

    March 19, 2026
    1.6k
    ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

    ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

    March 16, 2026
    1.7k
    ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Tarlochan Singh Brar
March 19, 2026
Reading Time: 1 min read
0
ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Share on WhatsApp!Share on Facebook

RELATED STORIES

ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

March 19, 2026
1.6k
ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

March 16, 2026
1.7k

ਚੰਡੀਗੜ੍ਹ 19 ਮਾਰਚ (ਗਿਆਨ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਡਦਾ ਰਹਿੰਦਾ ਹੈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
  • ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us