JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
    ਪੰਜਾਬ

    March 20, 2026
    1.6k
    ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    March 19, 2026
    1.7k
    ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

    ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 

    March 16, 2026
    1.7k
  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Tarlochan Singh Brar
March 20, 2026
Reading Time: 1 min read
0
ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Share on WhatsApp!Share on Facebook

RELATED STORIES

ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 19, 2026
1.7k
ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

March 19, 2026
1.7k

ਚੰਡੀਗੜ੍ਹ 20 ਮਾਰਚ (ਗਿਆਨ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ ‘ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
  • ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us