JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 
    ਪੰਜਾਬ

    March 21, 2026
    2k
    ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    March 20, 2026
    1.9k
    ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    March 19, 2026
    1.7k
    ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਹੈਰੋਇਨ ਸਮੇਤ ਕੀਤਾ ਕਾਬੂ

  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 

by Tarlochan Singh Brar
March 21, 2026
Reading Time: 1 min read
0
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 
Share on WhatsApp!Share on Facebook

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦੀ ਖ਼ੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਅਧਿਕਾਰੀ ਦੀ ਮੌਤ ਦੇ ਮਾਮਲੇ ਵਿੱਚ ਲਾਲਜੀਤ ਭੁੱਲਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਸਰਕਾਰ ’ਤੇ ਲਗਾਤਾਰ ਦਬਾਅ ਬਣ ਰਿਹਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀ ਦੀ ਮੌਤ ਦੇ ਹਾਲਾਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਇਸ ਜਾਂਚ ਵਿੱਚ ਇਹ ਦੇਖਿਆ ਜਾਵੇਗਾ ਕਿ ਕੀ ਇਸ ਖ਼ੁਦਕੁਸ਼ੀ ਪਿੱਛੇ ਲਾਲਜੀਤ ਭੁੱਲਰ ਦੀ ਕੋਈ ਭੂਮਿਕਾ ਸੀ। ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਗਲਤ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਦਮ ਰਾਹੀਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਭ੍ਰਿਸ਼ਟਾਚਾਰ ਜਾਂ ਸੱਤਾ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਕੋਈ ਵੀ ਮੰਤਰੀ ਜਾਂ ਵਿਧਾਇਕ ਕਾਨੂੰਨ ਤੋਂ ਉੱਪਰ ਨਹੀਂ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਅਸਤੀਫ਼ੇ ਤੋਂ ਬਾਅਦ ਹੁਣ ਪੰਜਾਬ ਕੈਬਨਿਟ ਵਿੱਚ ਨਵੇਂ ਚਿਹਰੇ ਨੂੰ ਸ਼ਾਮਲ ਕਰਨ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ।

RELATED STORIES

ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 20, 2026
1.9k
ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 19, 2026
1.7k

ਉਧਰ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਉਤੇ ਲੱਗੇ ਇਲਜ਼ਾਮ ਝੂਠੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ—

ਉਨ੍ਹਾਂ ਨੇ ਲਿਖਿਆ ਹੈ- ”’ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ, ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ। ਇਸ ਲਈ ਮੇਰੇ ਉਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ। ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜਿੱਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ।

ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 
  • ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us