JAGAT SEWAK
  • Home
  • PUNJABਪੰਜਾਬ

    Punjab

    ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਸਮੇਤ ਪੀਏ ਪੁਲਿਸ ਨੇ ਕੀਤਾ ਕਾਬੂ 
    ਪੰਜਾਬ

    March 23, 2026
    1.6k
    ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 

    March 21, 2026
    2.1k
    ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    March 20, 2026
    2k
    ਵਿਜੀਲੈਂਸ ਵਿਭਾਗ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    March 19, 2026
    1.8k
  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਸਮੇਤ ਪੀਏ ਪੁਲਿਸ ਨੇ ਕੀਤਾ ਕਾਬੂ 

by Tarlochan Singh Brar
March 23, 2026
Reading Time: 1 min read
0
ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਸਮੇਤ ਪੀਏ ਪੁਲਿਸ ਨੇ ਕੀਤਾ ਕਾਬੂ 
Share on WhatsApp!Share on Facebook

ਪੰਜਾਬ ਦੇ ਅੰਮ੍ਰਿਤਸਰ ਵਿੱਚ ਬੀਤੇ ਦਿਨੀਂ  ਗਗਨਦੀਪ ਸਿੰਘ ਰੰਧਾਵਾ ਨੇ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਤੰਗ ਪਰੇਸ਼ਾਨ ਕਰਨ ਕਰਕੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਸਰਕਾਰ ਨੇ ਮੰਤਰੀ ਅਤੇ ਉਸ ਦੇ ਪਿਤਾ ਤੇ ਪੀਏ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅੰਮ੍ਰਿਤਸਰ ਪੁਲਿਸ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਤੇ ਉਸ ਦੇ ਪੀਏ ਨੂੰ ਗ੍ਰਿਫਤਾਰ ਕਰ ਲਿਆ ਹੈ। 

ਸਾਬਕਾ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ, ਪੰਜਾਬ ਵਿਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ, ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ… ਕੈਸ਼ ਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।

ਖੁਦਕੁਸ਼ੀ ਮਾਮਲੇ ‘ਚ ਦਰਜ ਹੋਈ ਸੀ FIR

RELATED STORIES

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 

March 21, 2026
2.1k
ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

March 20, 2026
2k

ਇਹ ਕਾਰਵਾਈ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ  ਲਾਲਜੀਤ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਊ ਦੀ ਪੁਲੀਸ ਵੱਲੋਂ ਮ੍ਰਿਤਕ ਗਗਨਦੀਪ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਲਾਲਜੀਤ ਭੁੱਲਰ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ।

ਖੁਦਕੁਸ਼ੀ ਤੋਂ ਪਹਿਲਾਂ ਵੀਡੀਓ ‘ਚ ਲਗਾਏ ਇਲਜ਼ਾਮ

ਜਾਣਕਾਰੀ ਮੁਤਾਬਕ, ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸਿੱਧੇ ਤੌਰ ‘ਤੇ ਲਾਲਜੀਤ ਸਿੰਘ ਭੁੱਲਰ ਨੂੰ ਇਸ ਕਦਮ ਲਈ ਜ਼ਿੰਮੇਵਾਰ ਠਹਿਰਾਇਆ ਸੀ।

ਵਿਰੋਧੀ ਪਾਰਟੀਆਂ ਵੱਲੋਂ ਦਬਾਅ

ਦੱਸ ਦੇਈਏ ਕਿ 4 ਕਾਂਗਰਸੀ ਸਾਂਸਦਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। DM ਦੀ ਮੌਤ ਦੀ CBI ਜਾਂਚ ਲਈ MP ਚਰਨਜੀਤ ਚੰਨੀ, ਗੁਰਜੀਤ ਔਜਲਾ, ਧਰਮਵੀਰ ਗਾਂਧੀ ਤੇ ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਹੈ ਤੇ ਮੁਲਜ਼ਮਾਂ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰਨ ਦੀ ਮੰਗ ਕੀਤੀ ਹੈ।

ਅਸਤੀਫ਼ਾ ਅਤੇ ਬਾਅਦ ‘ਚ ਗ੍ਰਿਫ਼ਤਾਰੀ

ਮਾਮਲਾ ਗਰਮਾਉਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਵਿਰੋਧੀ ਧਿਰਾਂ ਅਤੇ ਪਰਿਵਾਰ ਵੱਲੋਂ ਲਗਾਤਾਰ ਤਿੰਨ ਦਿਨ ਤੱਕ ਦਬਾਅ ਬਣਾਉਣ ਤੋਂ ਬਾਅਦ ਆਖ਼ਿਰਕਾਰ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪਰਿਵਾਰ ਦੀ ਲੜਾਈ ਤੋਂ ਬਾਅਦ ਮਿਲੀ ਕਾਰਵਾਈ

ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਲਗਾਤਾਰ ਨਿਆਂ ਦੀ ਮੰਗ ਕੀਤੀ ਜਾ ਰਹੀ ਸੀ। ਤਿੰਨ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਇਹ ਵੱਡੀ ਕਾਰਵਾਈ ਸਾਹਮਣੇ ਆਈ ਹੈ, ਜਿਸ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਸਮੇਤ ਪੀਏ ਪੁਲਿਸ ਨੇ ਕੀਤਾ ਕਾਬੂ 
  • ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us