JAGAT SEWAK
  • Home
  • PUNJABਪੰਜਾਬ

    Punjab

    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 
    ਪੰਜਾਬ

    June 4, 2026
    1.5k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

    June 3, 2026
    1.6k
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

    ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

    June 2, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

by Tarlochan Singh Brar
March 26, 2026
Reading Time: 1 min read
0
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
Share on WhatsApp!Share on Facebook

 ਪੰਜਾਬ ਦੇ ਪਟਿਆਲਾ ਵਿੱਚ ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।

ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

RELATED STORIES

ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

June 4, 2026
1.5k
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

June 3, 2026
1.6k

ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 
  • ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us