JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

    June 3, 2026
    1.6k
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

    ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

    June 2, 2026
    1.7k
    ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਬਾਦਲ ਕੇ ਹੁਕਮਨਾਮੇ ਤੋਂ ਮੁਨਕਰ ਹੀ ਨਹੀਂ ਹੋਏ, ਸਗੋਂ ਇਹਨਾਂ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਾਜਿਸ਼ ਦੱਸਣ ਦਾ ਗੁਨਾਹ ਕੀਤੈ- ਗਿਆਨੀ ਹਰਪ੍ਰੀਤ ਸਿੰਘ

by Tarlochan Singh Brar
April 6, 2026
Reading Time: 1 min read
0
ਬਾਦਲ ਕੇ ਹੁਕਮਨਾਮੇ ਤੋਂ ਮੁਨਕਰ ਹੀ ਨਹੀਂ ਹੋਏ, ਸਗੋਂ ਇਹਨਾਂ ਨੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਸਾਜਿਸ਼ ਦੱਸਣ ਦਾ ਗੁਨਾਹ ਕੀਤੈ- ਗਿਆਨੀ ਹਰਪ੍ਰੀਤ ਸਿੰਘ
Share on WhatsApp!Share on Facebook

ਅਕਾਲ ਤਖਤ ਸਾਹਿਬ ਦੇ ਭਗੌੜਿਆਂ ਨੂੰ ਮੈਂ ਸਿੱਖ ਹੀ ਨਹੀਂ ਮੰਨਦਾ, ਕੁਝ ਲੋਕ ਸੁਖਬੀਰ ਨੂੰ ਪ੍ਰਧਾਨ ਮੰਨੀ ਜਾਂਦੇ ਹਨ- ਸ ਰਵੀਇੰਦਰ ਸਿੰਘ

ਚੰਡੀਗੜ੍ਹ ਵਿੱਚ ਬੀਤੇ ਦਿਨ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਮੀਟਿੰਗ ਕੀਤੀ ਗਈ,ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਗੂ ਪਹੁੰਚੇ। ਉਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਅਤੇ ਰਵੀਇੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਆਖਿਆ  ਅਸੀਂ ਪੰਥ ਅਤੇ ਪੰਜਾਬ ਦੀ ਚਿੰਤਾ ਕਰਨ ਲਈ ਇਕੱਠੇ ਹੋਏ ਹਾਂ। ਕਿਉਂਕਿ ਕੁਝ ਲਾਲਚੀ ਲੋਕਾਂ ਵੱਲੋਂ ਪੰਜਾਬ ਨੂੰ ਲੁੱਟਿਆ ਹੀ ਨਹੀਂ ਗਿਆ, ਸਗੋਂ ਪੰਥਕ ਪ੍ਰੰਪਰਾਵਾਂ ਦਾ ਘਾਣ ਵੀ ਕੀਤਾ ਹੈ। ਭਾਈ ਰਤਨ ਸਿੰਘ ਭੰਗੂ ਦੇ ਸ਼ਬਦਾਂ ਵਿੱਚ ਉਹ ਗੁਰੂ ਦੇ ਫਟਕਾਰੇ ਹੋਏ ਹਨ। ਫਟਕਾਰੇ ਹੋਏ ਇਸ ਲਈ ਨਹੀਂ ਕਿ ਇਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੋਂ ਮੁਨਕਰ ਹੋਏ ਹਨ, ਗੁਰੂ ਦੀ ਫਟਕਾਰ ਇਸ ਲਈ ਹੈ ਕਿਉਂਕਿ ਇਹਨਾਂ ਨੇ ਗੁਰੂ ਰੂਪ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਇਕ ਸਾਜਿਸ਼ ਦੱਸਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਹ ਗੁਰਦੁਆਰਾ ਕਰਤਾਰਸਰ ਸਾਹਿਬ ਪਿੰਡ ਪਡਿਆਲਾ (ਮੋਹਾਲੀ) ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਵਰਕਰ ਮੀਟਿੰਗ ਦੌਰਾਨ ਬੋਲ ਰਹੇ ਸਨ। ਉਹਨਾਂ ਕਿਹਾ ਕਿ ਜਦੋਂ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਹੁਕਮਨਾਮੇ ਹੋਏ ਸਨ ਤਾਂ ਇਸ ਨਾਲ ਤਖਤ ਸਾਹਿਬ ਦੀ ਅਜ਼ਮਤ ਦੁਨੀਆਂ ਭਰ ਵਿੱਚ ਫੈਲੀ ਸੀ, ਪਰ ਉਸ ਹੁਕਮਨਾਮੇ ਨੂੰ ਕਲੰਕਿਤ ਕਰਨ ਲਈ ਇਹਨਾਂ ਭਗੌੜਿਆਂ ਨੇ ਦਿੱਲੀ ਦੇ ਇਕ ਕਾਮਰੇਡ ਤੋਂ ਅੰਗਰੇਜੀ ਅਖਬਾਰ ਵਿੱਚ ਲੇਖ ਲਿਖਵਾਇਆ ਸੀ ਕਿ ਅਕਾਲ ਤਖਤ ਸਾਹਿਬ ਨੂੰ ਸਿੱਖ ਰਾਜਨੀਤੀ ਵਿੱਚ ਦਖਲ ਨਹੀਂ ਦੇਣਾ ਚਾਹੀਦਾ। ਉਹ ਹੁਕਮਨਾਮੇ ਇਤਿਹਾਸ ਵਿੱਚ ਹਮੇਸ਼ਾਂ ਸੁਰੱਖਿਅਤ ਰਹਿਣਗੇ, ਕਿਉਂਕਿ ਉਹ ਗੁਰੂ ਦੀ ਬਖਸ਼ਿਸ਼ ਨਾਲ ਵਾਪਰੇ ਸਨ। ਉਹਨਾਂ ਕਿਹਾ ਕਿ ਸੁਖਬੀਰ ਨੇ ਆਪਣੇ ਪ੍ਰਧਾਨਗੀ ਕਾਲ ਵਿੱਚ ਟਕਸਾਲੀ ਅਕਾਲੀਆਂ ਨੂੰ ਬਾਹਰ ਕਰਕੇ ਰੇਤ, ਬੱਜਰੀ, ਕੇਬਲ ਮਾਫੀਆ ਨੂੰ ਨਾਲ ਜੋੜਿਆ। ਕਿਉਂਕਿ ਧਰਮੀਆਂ ਨਾਲ ਹਮੇਸ਼ਾਂ ਧਰਮੀ ਜੁੜਦੇ ਹਨ, ਜਦਕਿ ਬੇਦੀਨਿਆਂ ਨਾਲ ਬੇਦੀਨੇ ਜੁੜ ਜਾਂਦੇ ਹਨ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ ਦੇ ਹੁਕਮਨਾਮਿਆਂ ਨੂੰ ਘਰ-ਘਰ ਤੱਕ ਪਹੁੰਚਾਉਣ।
ਇਸ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ ਰਵੀਇੰਦਰ ਸਿੰਘ ਨੇ ਕਿਹਾ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜੋ ਕੁਝ ਵੀ ਵਾਪਰਿਆ, ਉਹ ਸਾਰੀ ਦੁਨੀਆਂ ਨੇ ਵੇਖਿਆ। ਜਿੱਥੇ ਸਿੰਘ ਸਾਹਿਬਾਨ ਨੇ ਸਿੱਧੇ ਸਵਾਲ ਕੀਤੇ ਅਤੇ ਉਹ ਸਾਰੀਆਂ ਗੁਸਤਾਖੀਆਂ ਨੂੰ ਹਾਂਜੀ ਕਹਿ ਕੇ ਕਬੂਲ ਕਰਦੇ ਰਹੇ, ਪਰ ਬਾਦ ਵਿੱਚ ਮੁਕਰ ਗਏ। ਉਹਨਾਂ ਕਿਹਾ ਕਿ ਜੋ ਬੰਦਾ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਸਭ ਕੁੱਝ ਮੰਨ ਕੇ ਮੁਕਰ ਜਾਂਦਾ ਹੈ ਮੈਂ ਉਸ ਨੂੰ ਸਿੱਖ ਹੀ ਨਹੀਂ ਮੰਨਦਾ, ਪਰ ਕੁਝ ਲੋਕ ਸੁਖਬੀਰੇ ਨੂੰ ਪ੍ਰਧਾਨ ਮੰਨੀ ਜਾਂਦੇ ਹਨ। ਉਹਨਾਂ ਨੇ ਸ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਆਪਣੇ ਸਾਥੀਆਂ ਦੀਆਂ ਲਾਸ਼ਾਂ ਉੱਤੇ ਪੈਰ ਰੱਖ ਕੇ ਅੱਗੇ ਵਧਿਆ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਰਤੀ ਲਈ ਸੱਤ ਮੈਂਬਰੀ ਕਮੇਟੀ ਬਣੀ ਸੀ ਜਦਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਤੇ ਇਕ ਸਾਬਕਾ ਪ੍ਰਧਾਨ ਹੁਕਮਨਾਮੇ ਤੋਂ ਬਾਗੀ ਹੋ ਗਏ। ਸਾਨੂੰ ਇਹ ਗੱਲਾਂ ਲੋਕਾਂ ਤੱਕ ਪਹੁੰਚਾਉਣੀਆਂ ਚਾਹੀਦੀਆਂ ਹਨ।

ਅੱਜ ਦੀ ਇਸ ਵਰਕਰ ਮੀਟਿੰਗ ਨੂੰ ਜਿਲ੍ਹਾ ਰੋਪੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਮਕੜੌਨਾ, ਗੁਰਮੀਤ ਸਿੰਘ ਰੋਪੜ੍ਹ, ਬਲਦੇਵ ਸਿੰਘ ਖਿਜਰਾਬਾਦ, ਬਾਬਾ ਦੀਪ ਸਿੰਘ ਰੋਪੜ੍ਹ, ਮਾਸਟਰ ਰਾਜਿੰਦਰ ਦੇਵ, ਸ ਸੁਖਵਿੰਦਰ ਸਿੰਘ ਮੁੰਡੀਆਂ, ਪ੍ਰੀਤਮ ਸਿੰਘ ਸੱਲੋਮਾਜਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਦਵਿੰਦਰ ਸਿੰਘ ਪੇਂਟਾ ਨੇ ਨਿਭਾਈ। ਅੱਜ ਦੀ ਇਸ ਮੀਟਿੰਗ ਵਿੱਚ ਸ ਹਰਬੰਸ ਸਿੰਘ ਕੰਧੋਲਾ, ਭਜਨ ਸਿੰਘ ਸ਼ੇਰਗਿੱਲ, ਮਨਜੀਤ ਸਿੰਘ ਮੁਧੋਂ, ਸਰਬਜੀਤ ਸਿੰਘ ਕਾਦੀਮਾਜਰਾ, ਸੁਮਿਤਰ ਸਿੰਘ ਪਪਰਾਲੀ, ਤੇਜਪਾਲ ਸਿੰਘ ਕੁਰਾਲੀ, ਦਲਵਿੰਦਰ ਸਿੰਘ ਮੁਧੋਂ, ਸਤਿਨਾਮ ਸਿੰਘ ਹੁਸ਼ਿਆਰਪੁਰ, ਦਿਲਾਵਰ ਸਿੰਘ, ਨਿਰਭੈਅ ਸਿੰਘ ਚਮਕੌਰ ਸਾਹਿਬ, ਸਵਰਨ ਸਿੰਘ ਸੈਣੀ, ਸੇਵਾ ਸਿੰਘ ਭੁਰੜੇ, ਪ੍ਰਿੰਸੀਪਲ ਮੋਹਨ ਸਿੰਘ, ਅਵਤਾਰ ਸਿੰਘ ਲੁਠੇੜੀ, ਐਡਵੋਕੇਟ ਬਲਬੀਰ ਸਿੰਘ, ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਮਹਿੰਦਰ ਸਿੰਘ ਲੁਠੇੜੀ, ਪਰਮਜੀਤ ਸਿੰਘ ਪੁੜੈਲ, ਕੁਲਵਿੰਦਰ ਸਿੰਘ ਜੈਲਦਾਰ, ਲਖਬੀਰ ਸਿੰਘ ਰੁਪਾਲਹੇੜੀ, ਉਜਾਗਰ ਸਿੰਘ ਭੜੌਂਜੀਆਂ, ਬਹਾਦਰ ਸਿੰਘ ਕਰਤਾਰਪੁਰ, ਗੁਰਬਚਨ ਸਿੰਘ ਸਤਿਆਲ, ਭਾਗ ਸਿੰਘ ਰੋਪੜ, ਸੁਰਿੰਦਰ ਸਿੰਘ ਕਾਦੀਮਾਜਰਾ, ਪ੍ਰਿੰਸੀਪਲ ਸੁਪਿੰਦਰ ਸਿੰਘ, ਗੁਰਸੇਵਕ ਸਿੰਘ ਸਿੰਘਪੁਰਾ, ਪ੍ਰੋ ਨਾਨਕ ਸਿੰਘ ਕਲਾਲਮਾਜਰਾ, ਬਹਾਦਰ ਸਿੰਘ ਕਲਾਲਮਾਜਰਾ, ਪ੍ਰੇਮ ਸਿੰਘ ਬਰਦਾਰ, ਬਲਵਿੰਦਰ ਸਿੰਘ ਚਿਤਾਮਲੀ, ਮਾਸਟਰ ਜਗਮੋਹਨ ਸਿੰਘ, ਮਲਕੀਤ ਸਿੰਘ ਛੱਜਾ, ਪ੍ਰਗਟ ਸਿੰਘ ਰੌਲੂਮਾਜਰਾ, ਹਰਿੰਦਰ ਸਿੰਘ ਸ਼ਾਹਪੁਰ, ਡਾ ਅਵਤਾਰ ਸਿੰਘ ਘੁੰਮਣ ਚਮਕੌਰ ਸਾਹਿਬ ਹਾਜਰ ਸਨ। ਸ ਹਾਕਮ ਸਿੰਘ ਖਰੜ ਨੇ ਆਪਣੀ ਕਵਿਤਾ “ਸੁਖਬੀਰ ਹੈ ਜੜ੍ਹ ਪੁਆੜੇ ਦੀ” ਵੀ ਸੰਗਤਾਂ ਨੂੰ ਸੁਣਾਈ।

RELATED STORIES

ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

June 3, 2026
1.6k
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

June 3, 2026
1.6k
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us