JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

    June 3, 2026
    1.6k
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

    ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

    June 2, 2026
    1.7k
    ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

by Tarlochan Singh Brar
April 10, 2026
Reading Time: 1 min read
0
ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 
Share on WhatsApp!Share on Facebook

ਪੰਜਾਬ ਵਿੱਚ ਪਿਛਲੇ ਸਮੇਂ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਕਮਲ ਕੌਰ ਭਾਬੀ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਸਾਜ਼ਿਸ਼ ਕਰਤਾ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਨਾਮ ਨਿਕਲ ਕੇ ਸਾਹਮਣੇ ਆਇਆ ਸੀ। ਜਿਸ ਦੌਰਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਦੇਸ਼ ਤੋਂ ਬਾਹਰ ਚਲਾ ਗਿਆ ਸੀ। ਕੁੱਝ ਸਮਾਂ ਪਹਿਲਾਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਪੰਜਾਬ ਪੁਲਿਸ ਲਗਾਤਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੀ ਸੀ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਨੂੰ ਪੰਜਾਬ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਦੇ OFTEC ਸੈੱਲ ਰਾਹੀਂ ਮਹਿਰੋਂ ਨੂੰ ਗ੍ਰਿਫਤਾਰ ਕੀਤਾ ਗਿਆ। ਮਹਿਰੋਂ ਨੂੰ ਇਸੇ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਜੁੜੇ ਮਾਮਲੇ ਵਿਚ ਪੁੱਛਗਿਛ ਦੌਰਾਨ ਹਿਰਾਸਤ ਵਿਚ ਲਿਆ ਸੀ ਤੇ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਪੂਰੀ ਹੋਣ ਵਿਚ ਕੁਝ ਸਮਾਂ ਲੱਗ ਗਿਆ।

ਕਮਲ ਕੌਰ ਭਾਬੀ ਦਾ ਕਤਲ ਬਠਿੰਡਾ ਵਿਚ ਜੂਨ 2025 ਵਿਚ ਕੀਤਾ ਗਿਆ ਸੀ। ਉਸ ਦੀ ਦੇਹ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ ਕਾਰ ਵਿਚ ਪਈ ਮਿਲੀ ਸੀ ਜਿਸ ਵਿਚੋਂ ਬਦਬੂ ਆਉਣ ‘ਤੇ ਇਸ ਦਾ ਖੁਲਾਸਾ ਹੋਇਆ ਸੀ। SSP ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੇ ਰਿਮਾਂਡ ‘ਤੇ ਲਏ ਕਤਲ ਦੇ ਮੁਲਜਨ ਨਿਮਰਤਜੀਤ ਸਿੰਘ ਤੇ ਜਸਪ੍ਰੀਤ ਸਿੰਘ ਤੋਂ ਕਈ ਘੰਟੇ ਪੁੱਛਗਿਛ ਕੀਤੀ ਤੇ ਉਨ੍ਹਾਂ ਦੱਸਿਆ ਕਿ ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਹੈ। ਉਹ ਪਿਛਲੇ 3 ਮਹੀਨਿਆਂ ਤੋਂ ਕਮਲ ਕੌਰ ਨੂੰ ਮਾਰਨ ਦੀ ਪਲਾਨਿੰਗ ਕਰ ਰਿਹਾ ਸੀ।

ਐੱਸਐੱਸਪੀ ਨੇ ਦੱਸਿਆ ਅੰਮ੍ਰਿਤਪਾਲ ਦੇ ਨਾਲ ਦੋਵੇਂ ਮੁਲਜ਼ਮ ਕਮਲ ਕੌਰ ਦੇ ਘਰ ਦੇ ਆਸ-ਪਾਸ ਕਈ ਹੋਟਲਾਂ ਵਿਚ ਸਟੇਅ ਕਰਦੇ ਰਹੇ। ਉਨ੍ਹਾਂ ਹੋਟਲਾਂ ਦੀ ਵੀ ਪੁਲਿਸ ਹੁਣ ਜਾਂਚ ਕਰੇਗੀ। 7 ਜੂਨ ਨੂੰ ਅੰਮ੍ਰਿਤਪਾਲ ਤੇ ਜਸਪ੍ਰੀਤ ਦੋਵੇਂ ਲੁਧਿਆਣੇ ਗਏ। ਜਸਪ੍ਰੀਤ ਕੰਚਨ ਦੇ ਘਰ ਦੇ ਬਾਹਰ ਰਿਹਾ ਤੇ ਅੰਮ੍ਰਿਤਪਾਲ ਘਰ ਦੇ ਅੰਦਰ ਗਿਆ ਪਰ ਉਸ ਦਿਨ ਕਮਲ ਕੌਰ ਘਰ ‘ਤੇ ਨਹੀਂ ਸੀ। ਇਸ ਦੇ ਬਾਅਦ 8 ਜੂਨ ਨੂੰ ਦੁਬਾਰਾ ਅੰਮ੍ਰਿਤਪਾਲ ਉਸ ਦੇ ਘਰ ਗਿਆ। ਉਥੇ ਕੰਚਨ ਤੇ ਉਸ ਦੀ ਮਾਂ ਮਿਲੀ। ਅੰਮ੍ਰਿਤਪਾਲ ਨੇ ਕਮਲ ਕੌਰ ਨੂੰ ਕਿਹਾ ਕਿ ਬਠਿੰਡਾ ਵਿਚ ਕਾਰ ਦੇ ਸ਼ੋਅਰੂਮ ਦਾ ਪ੍ਰਮੋਸ਼ਨ ਕਰਨਾ ਹੈ। ਕੰਚਨ ਨੇ ਮਨ੍ਹਾ ਕਰ ਦਿੱਤਾ ਕਿ ਮੇਰੀ ਮਾਂ ਦੀ ਤਬੀਅਤ ਠੀਕ ਨਹੀਂ ਹੈ। ਇਸ ਦੇ ਬਾਅਦ ਅੰਮ੍ਰਿਤਪਾਲ ਚਲਾ ਗਿਆ।

RELATED STORIES

ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

June 3, 2026
1.6k
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

June 3, 2026
1.6k

ਇਸੇ ਦਿਨ ਅੰਮ੍ਰਿਤਪਾਲ ਨੇ ਕਮਲ ਕੌਰ ਨੂੰ ਦੁਬਾਰਾ ਫੋਨ ਕੀਤਾ ਤੇਉਸ ਨੂੰ ਗੱਲਾਂ ਵਿਚ ਲੈ ਲਿਆ। ਉਸ ਨੇ ਕਿਹਾ ਕਿ ਤੁਹਾਡੀ ਕਾਰ ਦੀ ਰੈਨੋਵੇਸ਼ਨ ਵੀ ਕਰਵਾ ਦੇਵਾਂਗੇ। ਇਨ੍ਹਾਂ ਗੱਲਾਂ ਵਿਚ ਕਮਲ ਕੌਰ ਮੰਨ ਗਈ। ਅੰਮ੍ਰਿਤਪਾਲ ਨੇ ਕੰਚਨ ਨੂੰ ਵ੍ਹਟਸਐਟ ਕਾਲ ਕੀਤੀ ਤੇ ਅਪੋਲੋ ਹਸਪਤਾਲ ਦੇ ਕੋਲ ਬੁਲਾ ਲਿਆ। ਇਸ ਦੇ ਬਾਅਦ ਅੰਮ੍ਰਿਤਪਾਲ ਕੰਚਨ ਦੀ ਈਓਨ ਕਾਰ ਵਿਚ ਪਿਛਲੀ ਸੀਟ ‘ਤੇ ਬੈਠ ਗਿਆ ਜਦੋਂ ਕਿ ਸਕਾਰਪੀਓ ਨੂੰ ਜਸਪ੍ਰੀਤ ਤੇ ਨਿਰਮਤ ਲੈ ਕੇ ਅੱਗੇ-ਅੱਗੇ ਚਲ ਪਏ। ਜਿਵੇਂ ਹੀ ਦੋਵੇਂ ਕਾਰਾਂ ਬਠਿੰਡਾ ਪਹੁੰਚੀਆਂ ਤਾਂ ਅੰਮ੍ਰਿਤਪਾਲ ਨੇ ਆਪਣੀ ਸਕਾਰਪੀਓ ਵਿਚ ਸ਼ਿਫਟ ਹੋ ਗਿਆ ਜਦੋਂ ਕਿ ਨਿਮਰਤ, ਕੰਚਨ ਨਾਲ ਉਸ ਦੀ ਕਾਰ ਵਿਚ ਸਵਾਰ ਹੋ ਗਏ। ਕੰਚਨ ਨਾਲ ਨਿਰਮਲ ਉਸ ਦੀ ਗੱਡੀ ਲੈ ਕੇ ਗੈਰੇਜ ਵਿਚ ਚਲਾ ਗਿਆ। ਗੱਡੀ ਦਾ ਕੰਮ ਸ਼ਾਮ 5 ਵਜੇ ਤੋਂ ਰਾਤ ਸਾਢੇ 12 ਵਜੇ ਤੱਕ ਚੱਲਦਾ ਰਿਹਾ। ਜਸਪ੍ਰੀਤ ਤੇ ਅੰਮ੍ਰਿਤਪਾਲ ਵੀ ਕੰਚਨ ਤੇ ਨਿਮਰਤ ਨਾਲ ਉਸ ਦੀ ਕਾਰ ਈਓਨ ਵਿਚ ਆ ਗਏ। ਕਾਰ ਨੂੰ ਖੁਦ ਅੰਮ੍ਰਿਤਪਾਲ ਚਲਾਉਣ ਲੱਗਾ। ਨਿਰਮਤ ਕੰਡਕਟਰ ਸੀਟ ‘ਤੇ ਬੈਠ ਗਿਆ। ਕੰਚਨ ਤੇ ਜਸਪ੍ਰੀਤ ਕਾਰ ਵਿਚ ਪਿੱਛੇ ਬੈਠੇ ਸਨ। ਉਹ ਗੱਡੀ ਨੂੰ ਸੁੰਨਸਾਨ ਜਗ੍ਹਾ ‘ਤੇ ਲੈ ਗਏ ਤੇ ਕੰਚਨ ਉਰਫ ਕਮਲ ਕੌਰ ਕੋਲ ਮੋਬਾਈਲ ਦੇ ਪਾਸਵਰਡ ਪੁੱਛਣ ਲੱਗੇ। ਗੱਡੀ ਵਿਚ ਨਿਮਰਤ ਤੇ ਜਸਪ੍ਰੀਤ ਦੋਵੇਂ ਪਿਛਲੀ ਸੀਟ ‘ਤੇ ਆ ਗਏ। ਜਸਪ੍ਰੀਤ ਨੇ ਕਮਰਕਸ ਉਸ ਦੇ ਗਲੇ ਵਿਚ ਪਾ ਦਿੱਤਾ। ਇਕ ਪਾਸੇ ਤੋਂ ਜਸਪ੍ਰੀਤ ਤੇ ਦੂਜੇ ਪਾਸੇ ਤੋਂ ਨਿਰਮਤ ਨੇ ਕਮਰਕਸ ਨੂੰ ਖਿੱਚਿਆ ਤੇ ਅੰਮ੍ਰਿਤਪਾਲ ਨੇ ਕੰਚਨ ਦਾ ਗਲਾ ਦਬਾ ਦਿੱਤਾ।

ਕੀ ਹੈ ਪੂਰਾ ਮਾਮਲਾ?

ਇਹ ਸਨਸਨੀਖੇਜ਼ ਮਾਮਲਾ ਜੂਨ 2025 ਵਿੱਚ ਸਾਹਮਣੇ ਆਇਆ ਸੀ, ਜਦੋਂ ਸੋਸ਼ਲ ਮੀਡੀਆ ‘ਤੇ “ਕਮਲ ਕੌਰ ਭਾਬੀ” ਦੇ ਨਾਮ ਤੋਂ ਮਸ਼ਹੂਰ ਕੰਚਨ ਕੁਮਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਦੋਸ਼ ਹੈ ਕਿ ਉਸ ਨੂੰ ਇੱਕ ਪ੍ਰਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਲਿਆਂਦਾ ਗਿਆ ਸੀ, ਜਿੱਥੇ 9-10 ਜੂਨ ਦੀ ਰਾਤ ਨੂੰ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ।

ਤਿੰਨ ਦਿਨ ਬਾਅਦ, ਉਸਦੀ ਲਾਸ਼ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚੋਂ ਬਰਾਮਦ ਹੋਈ। ਜਾਂਚ ਤੋਂ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ ਸੀ। ਕਤਲ ਦੇ ਪਿੱਛੇ ਦਾ ਕਾਰਨ ਕੰਚਨ ਦਾ ਸੋਸ਼ਲ ਮੀਡੀਆ ਕੰਟੈਂਟ ਸੀ, ਜਿਸਨੂੰ ਦੋਸ਼ੀ ਸਿੱਖ ਭਾਵਨਾਵਾਂ ਦੇ ਖਿਲਾਫ ਮੰਨਦੇ ਸਨ। 

10 ਜੂਨ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਇਆ ਸੀ ਫਰਾਰ

ਮਹਿਰੋਨ ਘਟਨਾ ਤੋਂ ਕੁਝ ਘੰਟਿਆਂ ਬਾਅਦ ਹੀ ਦੇਸ਼ ਛੱਡ ਕੇ ਫਰਾਰ ਹੋਇਆ ਸੀ। ਉਹ 10 ਜੂਨ, 2025 ਦੀ ਸਵੇਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਭੱਜ ਗਿਆ, ਇਸ ਤੋਂ ਪਹਿਲਾਂ ਕਿ ਉਸਦੇ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us