JAGAT SEWAK
  • Home
  • PUNJABਪੰਜਾਬ

    Punjab

    ਸੇਂਟ ਜੌਰਡਨ ਕਾਨਵੈਂਟ ਸਕੂਲ ਵਿੱਚ ਪੜ੍ਹਦੇ ਦਸਵੀਂ ਕਲਾਸ ਦੇ ਬੱਚਿਆਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ 
    ਪੰਜਾਬ

    April 15, 2026
    1.5k
    ਹਾਰਵਰਡ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

    ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।

    ਮੋਗਾ ਵਿੱਚ ਸਕਾਰਪੀਓ ਸਵਾਰ ਨੇ ਆਪਣੇ ਹੀ ਪਿਸਟਲ ਨਾਲ ਕੀਤੀ ਖੁਦਕੁਸ਼ੀ ,ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈਕੇ ਜਾਂਚ ਕੀਤੀ ਸ਼ੁਰੂ 

    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਹਾਰਵਰਡ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

by Tarlochan Singh Brar
April 15, 2026
Reading Time: 1 min read
0
ਹਾਰਵਰਡ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
Share on WhatsApp!Share on Facebook

RELATED STORIES

ਸੇਂਟ ਜੌਰਡਨ ਕਾਨਵੈਂਟ ਸਕੂਲ ਵਿੱਚ ਪੜ੍ਹਦੇ ਦਸਵੀਂ ਕਲਾਸ ਦੇ ਬੱਚਿਆਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ 

ਸੇਂਟ ਜੌਰਡਨ ਕਾਨਵੈਂਟ ਸਕੂਲ ਵਿੱਚ ਪੜ੍ਹਦੇ ਦਸਵੀਂ ਕਲਾਸ ਦੇ ਬੱਚਿਆਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ 

April 15, 2026
1.5k
ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।

ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।

April 15, 2026
1.5k

ਮੋਗਾ ਜ਼ਿਲ੍ਹੇ ਦੇ ਅੰਦਰ ਆਉਂਦੇ ਬਾਘਾਪੁਰਾਣਾ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ ।ਵਿਸਾਖੀ ਦੇ ਤਿਉਹਾਰ ਦੇ ਇਸ ਪਵਿੱਤਰ ਮੌਕੇ ਉੱਪਰ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਡਾਇਰੈਕਟਰ ਇੰਜੀਨੀਅਰ ਜਗਦੀਪ ਸਿੰਘ ਬਰਾੜ ਨੇ ਸਕੂਲ ਦੇ ਵਿਦਿਆਰਥੀਆਂ ,ਅਧਿਆਪਕਾਂ, ਮਾਪਿਆਂ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਖਾਲਸਾ ਸਾਜਣਾ ਦਿਵਸ ਦੀ ਵਧਾਈ ਦਿੱਤੀ ।ਇਸ ਸਮੇਂ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ; ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਿੱਖੀ ਨੂੰ ਇੱਕ ਅਲੱਗ ਪਹਿਚਾਣ ਦਿੱਤੀ ।ਸਿੱਖਾਂ ਵਿੱਚ ਇੱਕ ਨਵਾਂ ਜੋਸ਼ ਅਤੇ ਉਤਸ਼ਾਹ ਭਰਿਆ, ਜਿਸ ਦੇ ਸਦਕਾ ਸਿੱਖ ਹਮੇਸ਼ਾ ਜਬਰ ਜੁਲਮ ਦੇ ਵਿਰੁੱਧ ਡਟ ਕੇ ਮੁਕਾਬਲਾ ਕਰਦੇ ਰਹੇ। ਇਸ ਸਮੇਂ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਉੱਪਰ ਚਲਣ ਦੀ ਪ੍ਰੇਰਨਾ ਦਿੱਤੀ; ਤਾਂ ਜੋ ਅਸੀਂ ਆਪਣੇ ਜੀਵਨ ਵਿੱਚ ਚੰਗੇ ਇਨਸਾਨ ਬਣ ਸਕੀਏ ।ਇਸ ਸਮੇਂ ਸਕੂਲ ਵਿੱਚ ਇੱਕ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਡਾਂਸ ਦੀਆਂ ਆਈਟਮਾਂ ਪੇਸ਼ ਕੀਤੀਆਂ ।ਛੋਟੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਡਾਂਸ ਸਭ ਦਾ ਮਨ ਮੋਹ ਰਿਹਾ ਸੀ। ਬੱਚੇ ਰੰਗ ਬਰੰਗੀਆਂ ਪੰਜਾਬੀ ਪੁਸ਼ਾਕਾਂ ਵਿੱਚ ਸਕੂਲ ਪਹੁੰਚੇ ਜੋ ਕਿ ਪੰਜਾਬੀ ਸੱਭਿਆਚਾਰ ਦੇ ਅਮੀਰ ਵਿਰਸੇ ਦੀ ਇੱਕ ਝਲਕ ਪੇਸ਼ ਕਰ ਰਿਹਾ ਸੀ। ਇਸ ਤੋਂ ਬਾਅਦ ਸਕੂਲ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਕਿ ਕਿਵੇਂ ਇਹ ਤਿਉਹਾਰ ਧਾਰਮਿਕ ,ਇਤਿਹਾਸਿਕ ਅਤੇ ਮੌਸਮੀ ਮਹੱਤਤਾ ਕਾਰਨ ਆਪਣੀ ਵਿਸ਼ੇਸ਼ ਛਾਪ ਛੱਡਦਾ ਹੈ। ਇਸ ਸਮੇਂ ਸਮੂਹ ਸਕੂਲ ਸਟਾਫ ਹਾਜ਼ਰ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਸੇਂਟ ਜੌਰਡਨ ਕਾਨਵੈਂਟ ਸਕੂਲ ਵਿੱਚ ਪੜ੍ਹਦੇ ਦਸਵੀਂ ਕਲਾਸ ਦੇ ਬੱਚਿਆਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ 
  • ਹਾਰਵਰਡ ਕਾਨਵੈਂਟ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us