JAGAT SEWAK
  • Home
  • PUNJABਪੰਜਾਬ

    Punjab

    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
    ਪੰਜਾਬ

    April 22, 2026
    1.6k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

    April 21, 2026
    1.6k
    ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

    1.9k
    ਬਾਘਾਪੁਰਾਣਾ ਦੀ ਬੀਏ ਵਾਲੀ ਗਲੀ ਵਿੱਚ ਐਮ ਸੀ ਦੇ ਰਿਸ਼ਤੇਦਾਰਾਂ ਵੱਲੋਂ, ਰਸਤਾ ਬਲਾਕ ਕਰਨ ਕਰਕੇ ਹੋਈ ਲੜਾਈ ਦੌਰਾਨ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਤੇ ਪੱਖ ਕਰਨ ਦੇ ਲੱਗੇ ਅਰੋਪ

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

by Tarlochan Singh Brar
April 21, 2026
Reading Time: 1 min read
0
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
Share on WhatsApp!Share on Facebook

RELATED STORIES

ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

April 22, 2026
1.6k
ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

April 21, 2026
1.9k

ਚੰਡੀਗੜ੍ਹ 21 ਅਪ੍ਰੈਲ (ਗਿਆਨ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ ‘ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000/- ਰੁਪਏ ਲੈ ਲਏ । ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਨਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33,500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
  • ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us