JAGAT SEWAK
  • Home
  • PUNJABਪੰਜਾਬ

    Punjab

    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
    ਪੰਜਾਬ

    April 22, 2026
    1.6k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

    April 21, 2026
    1.6k
    ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

    1.9k
    ਬਾਘਾਪੁਰਾਣਾ ਦੀ ਬੀਏ ਵਾਲੀ ਗਲੀ ਵਿੱਚ ਐਮ ਸੀ ਦੇ ਰਿਸ਼ਤੇਦਾਰਾਂ ਵੱਲੋਂ, ਰਸਤਾ ਬਲਾਕ ਕਰਨ ਕਰਕੇ ਹੋਈ ਲੜਾਈ ਦੌਰਾਨ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਤੇ ਪੱਖ ਕਰਨ ਦੇ ਲੱਗੇ ਅਰੋਪ

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

by Tarlochan Singh Brar
April 22, 2026
Reading Time: 1 min read
0
ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
Share on WhatsApp!Share on Facebook

ਪੰਜਾਬ ਦੇ ਸਮਾਣਾ ਵਿੱਚ ਬੀਤੇ ਕਈ ਮਹੀਨਿਆਂ ਤੋਂ ਗੁਰਜੀਤ ਸਿੰਘ ਖਾਲਸਾ ਟਾਵਰ ਤੇ ਬੈਠਾ ਹੋਇਆ ਹੈ। ਗੁਰਜੀਤ ਸਿੰਘ ਖਾਲਸਾ ਮੰਗ ਕਰ ਰਹੇ ਸੀ ਕਿ, ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਖਿਲਾਫ ਸਖ਼ਤ ਕਾਨੂੰਨ ਬਣੇ। ਸਮਾਣਾ ਦੇ ਬੰਦਾਂ ਸਿੰਘ ਬਹਾਦਰ ਚੌਂਕ ਤੋਂ ਲਗਾਤਾਰ ਮੋਰਚਾ ਵੀ ਚਲਦਾ ਪਿਆ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਾਨੂੰਨ ਵਿੱਚ ਸੋਧ ਕਰਕੇ ਬਹੁਤ ਸਖ਼ਤ ਕਰ ਦਿੱਤਾ ਹੈ। ਪੰਜਾਬ ਵਿੱਚ ਲਾਗੂ ਹੋ ਗਿਆ ਹੈ। ਜਿਸ ਤੋਂ ਬਾਅਦ ਗੁਰਜੀਤ ਸਿੰਘ ਵੱਲੋਂ ਹੁਣ ਟਾਵਰ ਤੋਂ ਉਤਰਨ ਲਈ 24 ਅਪ੍ਰੈਲ ਦੇ ਦਿਨ ਦਾ ਐਲਾਨ ਕਰ ਦਿੱਤਾ ਹੈ। 

ਦੱਸ ਦਈਏ ਕਿ ਗੁਰਜੀਤ ਸਿੰਘ ਖਾਲਸਾ ਵੱਲੋਂ ਦੇਰ ਰਾਤ ਮੋਬਾਇਲ ਰਾਹੀਂ ਸੰਦੇਸ਼ ਜਾਰੀ ਕਰਕੇ ਸੰਗਤ ਨੂੰ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕਰ ਦਿੱਤੇ ਜਾਣ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ 24 ਅਪ੍ਰੈਲ ਨੂੰ ਉਹ ਖੁਦ ਟਾਵਰ ਤੋਂ ਹੇਠਾਂ ਉਤਰਣਗੇ। ਇਸ ਖ਼ਬਰ ਨਾਲ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਲੈਣ। 

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਗਿਆ ਹੈ, ਜਿਸ ’ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਦਸਤਖ਼ਤ ਕੀਤੇ ਗਏ ਅਤੇ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ।

RELATED STORIES

ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

April 21, 2026
1.6k
ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

April 21, 2026
1.9k

ਇਸ ਤੋਂ ਬਾਅਦ ਗੁਰਜੀਤ ਸਿੰਘ ਖਾਲਸਾ ਵੱਲੋਂ ਸੰਗਤ ਨੂੰ ਸੰਦੇਸ਼ ਦੇ ਕੇ ਕਿਹਾ ਗਿਆ ਕਿ 22 ਤਾਰੀਖ ਸਵੇਰੇ 6 ਵਜੇ ਪਾਠ ਦੀ ਸ਼ੁਰੂਆਤ ਕੀਤੀ ਜਾਵੇ ਅਤੇ ਉਹ 24 ਅਪ੍ਰੈਲ ਨੂੰ ਖੁਦ ਹੇਠਾਂ ਉਤਰਣਗੇ। ਅੱਜ ਸਵੇਰੇ ਸੰਗਤ ਵੱਲੋਂ ਪੂਰੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਿਰਾਜਮਾਨ ਕਰਕੇ ਪਾਠ ਸ਼ੁਰੂ ਕਰ ਦਿੱਤੇ ਗਏ ਹਨ।

ਮੋਰਚੇ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਜੇ ਪ੍ਰਸ਼ਾਸਨ ਸਹਿਯੋਗ ਕਰਦਾ ਹੈ ਤਾਂ ਚੰਗੀ ਗੱਲ ਹੈ, ਨਹੀਂ ਤਾਂ ਸੰਗਤਾਂ ਖੁਦ ਵੀ ਉਨ੍ਹਾਂ ਨੂੰ ਹੇਠਾਂ ਲਿਆਉਣ ਲਈ ਤਿਆਰ ਹਨ। ਉਨ੍ਹਾਂ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਗੁਰੂ ਦੇ ਜੈਕਾਰੇ ਵੀ ਲਗਾਏ ਗਏ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
  • ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us