ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਅੱਜ ਆਪ ਪਾਰਟੀ ਨੂੰ ਛੱਡ ਦਿੱਤਾ ਹੈ। ਇਸ ਸਬੰਧੀ ਰਾਘਵ ਚੱਢਾ ਨੂੰ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ ਉਹ ਆਮ ਆਦਮੀ ਪਾਰਟੀ ਤੋਂ ਦੂਰ ਜਾ ਰਹੇ ਹਨ। ਚੱਢਾ ਦੇ ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਸ਼ਾਮਲ ਹਨ। ਰਾਘਵ ਚੱਢਾ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੁਚਾਲ ਆ ਗਿਆ ਹੈ।
ਇਸ ਘਟਨਾ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਦੋਵੇਂ ਆਗੂ ਪਾਰਟੀ ਦੀ ਰਣਨੀਤੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ।
PUNJAB




INDIA








WORLD










