JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
    ਪੰਜਾਬ

    April 27, 2026
    1.8k
    ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

    1.6k
    ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

    ਪ੍ਰਤਾਪ ਸਿੰਘ ਬਾਜਵਾ ਨੇ ਇੱਕ ਹੋਰ ਨਵਾਂ ਸੱਪ ਕੱਢਿਆ, ਕੀਤਾ ਦਾਅਵਾ,ਆਪ ਦੇ 32 ਵਿਧਾਇਕ ਸੰਪਰਕ ਵਿੱਚ ਸਨ।

    April 25, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
April 27, 2026
Reading Time: 1 min read
0
ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
Share on WhatsApp!Share on Facebook

RELATED STORIES

ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

April 27, 2026
1.6k
ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

April 27, 2026
1.6k

ਪੰਜਾਬ ਵਿੱਚ ਲਗਾਤਾਰ ਸਿਆਸੀ ਹਲਚਲ ਹੋ ਰਹੀ ਹੈ। ਵਾਰਿਸ ਪੰਜਾਬ ਅਕਾਲੀ ਦਲ ਅਤੇ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪਿਛਲੇ ਦਿਨੀਂ ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸਾਂਝੇ ਤੌਰ ਤੇ ਕਨਵੀਨਰ ਲਗਾਇਆ ਗਿਆ ਹੈ। ਉਸ ਤੋਂ ਬਾਅਦ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਲਗਾਤਾਰ ਵੱਖ ਵੱਖ ਅਕਾਲੀ ਦਲ ਦੇ ਧੜਿਆਂ ਨੂੰ ਇਕੱਠੇ ਕਰਨ ਲਈ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮਨਪ੍ਰੀਤ ਸਿੰਘ ਇਯਾਲੀ ਅੱਜ ਵਿਸ਼ੇਸ਼ ਤੌਰ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਭਤੀਜੇ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਦੀ ਪਤਨੀ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਸ ਪਰਿਵਾਰ ਨਾਲ  ਦੁੱਖ ਸਾਂਝਾ ਕਰਨ ਕਰਨ ਲਈ ਪਿੰਡ ਰੋਡੇ ਪਹੁੰਚੇ ਸਨ। ਉਸ ਤੋਂ ਪਹਿਲਾਂ ਕੁੱਝ ਸਮੇਂ ਲਈ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਮੋਗਾ ਰੋਡ ਤੇ ਸਥਿਤ ਗੁਰਦੁਆਰਾ ਸਹਿਬ ਵਿਖੇ ਆਪਣੇ ਸਹਿਯੋਗੀਆਂ ਨਾਲ ਗੱਲਬਾਤ ਕੀਤੀ ਗਈ । ਉਸ ਸਮੇਂ ਜਗਤਾਰ ਸਿੰਘ ਰਾਜੇਆਣਾ ਤੇ ਬਲਤੇਜ ਸਿੰਘ ਲੰਗੇਆਣਾ ਅਤੇ ਗੁਰਜੰਟ ਸਿੰਘ ਭੁੱਟੋ, ਬਲਦੇਵ ਸਿੰਘ ਮਾਣੂੰਕੇ, ਅਤੇ ਹੋਰ ਵੀ ਵੱਡੀ ਗਿਣਤੀ ਪਹੁੰਚੇ ਸਮਰਥਕਾਂ ਨੇ ਮਨਪ੍ਰੀਤ ਸਿੰਘ ਇਯਾਲੀ ਦਾ ਕਨਵੀਨਰ ਬਣਨ ਨੂੰ ਲੈਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਉਸ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਖਿਆ ਅਸੀਂ ਗੁਰੂ ਸਾਹਿਬ ਦੀ ਮੇਹਰ ਸਦਕਾ ਹੀ ਪੰਥਕ ਏਜੰਡਾ ਲੈਕੇ ਚੱਲ ਰਹੇ ਹਾਂ, ਮਹੌਲ ਬਣ ਰਿਹਾ ਹੈ। ਇਸ ਤਰ੍ਹਾਂ ਹੀ ਗੁਰੂ ਸਾਹਿਬ ਉਨ੍ਹਾਂ ਆਗੂਆਂ ਨੂੰ ਵੀ ਸੁਮੱਤ ਬਖਸ਼ਣ ਤਾਂ ਸਾਰੇ ਆਗੂ  ਪੰਥ ਦੀ ਸੋਚ ਅਨੁਸਾਰ ਕੰਮ ਕਰਨ ਤੇ ਆਉਣ ਸਮੇਂ ਵਿੱਚ ਕੌਮ ਦੀਆਂ ਮੰਗਾ ਮੁਤਾਬਕ ਚੱਲਣ। ਜਦੋਂ ਪ੍ਰੈਸ ਨੇ ਮੱਖਣ ਬਰਾੜ ਵੱਲੋਂ ਲਗਾਏ ਇਲਜ਼ਾਮਾਂ ਸਬੰਧੀ, ਇਯਾਲੀ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਆਖਿਆ ਮੈਨੂੰ ਬੜਾ ਦੁੱਖ ਲੱਗਿਆ ਕਿ ਉਨ੍ਹਾਂ ਇਸਤਰਾਂ ਦੀਆਂ ਗੱਲਾਂ ਕੀਤੀਆਂ। ਪਰ ਹੋ ਸਕਦਾ ਕਿ ਮੱਖਣ ਬਰਾੜ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਕੋਈ ਸ਼ਰਤ ਰੱਖੀ ਗਈ ਹੋਵੇ ਤਾਂ ਕਰਕੇ ਉਨ੍ਹਾਂ ਵੱਲੋਂ ਇਹ ਗੱਲਾਂ ਬੋਲੀਆਂ ਗਈਆਂ । ਪਿਛਲੇ ਦਿਨੀਂ ਸੰਸਦ ਸਰਬਜੀਤ ਸਿੰਘ ਖਾਲਸਾ ਵੱਲੋਂ ਦਿੱਤੇ ਕੁੱਝ ਬਿਆਨਾਂ ਨੂੰ ਲੈਕੇ ਇਯਾਲੀ ਨੇ ਆਖਿਆ ਕਿ ਉਨ੍ਹਾਂ ਨੂੰ ਜਿਤਾਉਣ ਵਾਲੀ ਸੰਗਤ ਹੈ। ਪਰਿਵਾਰ ਦੀ ਬਹੁਤ ਵੱਡੀ ਕੁਰਬਾਨੀ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੇ ਪਾਰਟੀ ਛੱਡਣ ਨੂੰ ਲੈਕੇ ਆਖਿਆ, ਉਨ੍ਹਾਂ ਨੂੰ ਗਦਾਰ ਕਹਿਣ ਤੋਂ ਪਹਿਲਾਂ ਉਹ ਆਪਣੇ ਵੱਲ ਝਾਤੀ ਮਾਰਨ। ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਇਸ ਕਰਕੇ ਨਹੀਂ ਲਿਆਂਦਾ ਜਾ ਰਿਹਾ, ਕਿਉਂਕਿ ਚੋਣਾਂ ਨੇੜੇ ਹਨ, ਦੂਜੀਆਂ ਸਾਰੀਆਂ ਪਾਰਟੀਆਂ ਦੀ ਹੋਂਦ ਨੂੰ ਖ਼ਤਰਾ ਹੈ। ਉਸ ਸਮੇਂ ਸੁਖਦੀਪ ਸਿੰਘ ਰੋਡੇ, ਰੇਸ਼ਮ ਸਿੰਘ, ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਹਰਚਰਨ ਸਿੰਘ ਸਰਪੰਚ ਲੰਗੇਆਣਾ, ਸਾਬਕਾ ਸਰਪੰਚ ਬਲਦੇਵ ਸਿੰਘ,ਯੂਥ ਆਗੂ ਇੰਦਰਜੀਤ ਸਿੰਘ ਲੰਗੇਆਣਾ,ਸੰਨੀ ਨੰਬਰਦਾਰ ਰੋਡੇ,ਗੋਪੀ ਰਾਜੇਆਣਾ,ਹੋਰ ਵੀ ਗਿਣਤੀ ਵਿੱਚ ਸਮਰਥਕ ਪਹੁੰਚੇ ਹੋਏ ਸਨ। 

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
  • ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us