JAGAT SEWAK
  • Home
  • PUNJABਪੰਜਾਬ

    Punjab

    ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕੀਤਾ ਹੋਰ ਤੇਜ਼,ਹਫਤੇ ਅੰਦਰ ਹੀ ਨਸ਼ਾ ਤਸਕਰਾਂ ਵਿਰੁੱਧ 33 ਮੁਕੱਦਮੇ ਦਰਜ ਕਰਕੇ 43 ਮੁਜ਼ਰਮ ਕਾਬੂ,ਨਸ਼ੇ ਦੀ  ਕਮਾਈ ਨਾਲ ਬਣਾਈ 5.46 ਕਰੋੜ ਦੀ ਜਾਇਦਾਦ ਕੀਤੀ ਜ਼ਬਤ
    ਪੰਜਾਬ

    May 23, 2026
    1.6k
    ਲੁਧਿਆਣਾ ਵਿੱਚ ਗਾਇਕ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ, ਪਿੰਡ ਮਾਹਲਾ ਦੇ ਕੈਨੇਡਾ ਰਹਿੰਦੇ ਸੁੱਖ ਖਿਲਾਫ, ਪੁਲਿਸ ਨੇ ਜਾਰੀ ਕੀਤੀ ਐਲ ਓ ਸੀ ।

    1.9k
    ਪੰਜਾਬ ਵਿੱਚ ਇੱਕ ਹੋਰ ਕਾਰੋਬਾਰੀ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ 

    1.8k
    ਪੰਜਾਬ ਵਿੱਚ ਪੈ ਰਹੀ ਜ਼ਿਆਦਾ ਗਰਮੀ ਦੇ ਮੱਦੇਨਜ਼ਰ, ਸਰਕਾਰ ਨੇ ਦਫ਼ਤਰਾਂ ਅਤੇ ਸਕੂਲਾਂ ਦੇ ਟਾਈਮ ਕੀਤੇ ਚੇਂਜ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
May 23, 2026
Reading Time: 1 min read
0
ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕੀਤਾ ਹੋਰ ਤੇਜ਼,ਹਫਤੇ ਅੰਦਰ ਹੀ ਨਸ਼ਾ ਤਸਕਰਾਂ ਵਿਰੁੱਧ 33 ਮੁਕੱਦਮੇ ਦਰਜ ਕਰਕੇ 43 ਮੁਜ਼ਰਮ ਕਾਬੂ,ਨਸ਼ੇ ਦੀ  ਕਮਾਈ ਨਾਲ ਬਣਾਈ 5.46 ਕਰੋੜ ਦੀ ਜਾਇਦਾਦ ਕੀਤੀ ਜ਼ਬਤ
Share on WhatsApp!Share on Facebook

ਐਸ ਐਸ ਪੀ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ ਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਮੋਗਾ 23 ਮਈ (ਗਿਆਨ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਪਿਛਲੇ ਇਕ ਹਫ਼ਤੇ ਦੌਰਾਨ ਹੀ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ 33 ਮੁਕੱਦਮੇ ਦਰਜ ਕਰਕੇ 43 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਰੁਪੈ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ । 

ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇੱਕ ਹਫ਼ਤੇ ਦੌਰਾਨ  04 ਕਾਸੋ ਅਪ੍ਰੇਸ਼ਨ ਕੀਤੇ ਤੇ “ਡਰੱਗ ਹਾਟ ਸਪਾਟ” ਖੇਤਰਾਂ ਦੀ ਸਰਚ ਦੌਰਾਨ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 09 ਦੋਸ਼ੀਆਂ ਨੂੰ ਕਾਬੂ ਕਰਕੇ ਅਤੇ 100 ਗ੍ਰਾਮ ਹੈਰੋਇਨ, 97 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

RELATED STORIES

ਲੁਧਿਆਣਾ ਵਿੱਚ ਗਾਇਕ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ, ਪਿੰਡ ਮਾਹਲਾ ਦੇ ਕੈਨੇਡਾ ਰਹਿੰਦੇ ਸੁੱਖ ਖਿਲਾਫ, ਪੁਲਿਸ ਨੇ ਜਾਰੀ ਕੀਤੀ ਐਲ ਓ ਸੀ ।

ਲੁਧਿਆਣਾ ਵਿੱਚ ਗਾਇਕ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ, ਪਿੰਡ ਮਾਹਲਾ ਦੇ ਕੈਨੇਡਾ ਰਹਿੰਦੇ ਸੁੱਖ ਖਿਲਾਫ, ਪੁਲਿਸ ਨੇ ਜਾਰੀ ਕੀਤੀ ਐਲ ਓ ਸੀ ।

May 23, 2026
1.9k
ਪੰਜਾਬ ਵਿੱਚ ਇੱਕ ਹੋਰ ਕਾਰੋਬਾਰੀ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ 

ਪੰਜਾਬ ਵਿੱਚ ਇੱਕ ਹੋਰ ਕਾਰੋਬਾਰੀ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ 

May 23, 2026
1.8k

ਇਸ ਤੋਂ ਇਲਾਵਾ ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤ ਕਰਵਾਈ ਕਰਦੇ ਹੋਏ 05 ਮੁਕੱਦਮੇ ਦਰਜ ਕਰਕੇ, 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਉਹਨਾਂ ਪਾਸੋਂ 280 ਲੀਟਰ ਨਾਜਾਇਜ਼ ਸ਼ਰਾਬ ਅਤੇ 270 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ । ਨਸ਼ੇ ਦੇ ਕਾਰੋਬਾਰ ਤੋਂ ਕੀਤੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਰੁਪੈ ਦੀ ਜਾਇਦਾਦ ਨੂੰ ਅਦਾਲਤੀ ਪ੍ਰਕਿਰਿਆ ਰਾਹੀਂ ਅਟੈਚ ਕੀਤਾ ਗਿਆ ਹੈ । 

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ “ ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ 375 ਗ੍ਰਾਮ ਹੈਰੋਇਨ, 301 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਤਾਂ ਜੋ ਮਿਲਕੇ ਇਸ ਸਮਾਜਿਕ ਕੋਹੜ ਨੂੰ ਖ਼ਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰ/ਮੁੱਖ ਅਫਸਰਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ 87 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਲਗਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। 

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕੀਤਾ ਹੋਰ ਤੇਜ਼,ਹਫਤੇ ਅੰਦਰ ਹੀ ਨਸ਼ਾ ਤਸਕਰਾਂ ਵਿਰੁੱਧ 33 ਮੁਕੱਦਮੇ ਦਰਜ ਕਰਕੇ 43 ਮੁਜ਼ਰਮ ਕਾਬੂ,ਨਸ਼ੇ ਦੀ ਕਮਾਈ ਨਾਲ ਬਣਾਈ 5.46 ਕਰੋੜ ਦੀ ਜਾਇਦਾਦ ਕੀਤੀ ਜ਼ਬਤ
  • ਲੁਧਿਆਣਾ ਵਿੱਚ ਗਾਇਕ ਇੰਦਰ ਕੌਰ ਦੇ ਕਤਲ ਮਾਮਲੇ ਵਿੱਚ, ਪਿੰਡ ਮਾਹਲਾ ਦੇ ਕੈਨੇਡਾ ਰਹਿੰਦੇ ਸੁੱਖ ਖਿਲਾਫ, ਪੁਲਿਸ ਨੇ ਜਾਰੀ ਕੀਤੀ ਐਲ ਓ ਸੀ ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us