JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਝੋਨਾ ਲਗਾਉਣ ਲਈ ਸਰਕਾਰ ਨੇ ਤਰੀਕਾਂ ਦਾ ਕੀਤਾ ਐਲਾਨ 
    ਪੰਜਾਬ

    April 29, 2026
    1.6k
    ਬਾਘਾਪੁਰਾਣਾ ਸਾਂਝ ਕੇਂਦਰ ਦਾ ਇਕਲੌਤਾ ਮੁਲਾਜ਼ਮ ਵੀ ਭੇਜਿਆ ਬਾਹਰ ਡਿਊਟੀ ਤੇ,ਲੋਕ ਹੋ ਰਹੇ ਖੱਜਲ ਖੁਆਰ 

    1.5k
    ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ:- ਗਿਆਨੀ ਹਰਪ੍ਰੀਤ ਸਿੰਘ

    ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    April 28, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਵਿੱਚ ਝੋਨਾ ਲਗਾਉਣ ਲਈ ਸਰਕਾਰ ਨੇ ਤਰੀਕਾਂ ਦਾ ਕੀਤਾ ਐਲਾਨ 

by Tarlochan Singh Brar
April 29, 2026
Reading Time: 1 min read
0
ਪੰਜਾਬ ਵਿੱਚ ਝੋਨਾ ਲਗਾਉਣ ਲਈ ਸਰਕਾਰ ਨੇ ਤਰੀਕਾਂ ਦਾ ਕੀਤਾ ਐਲਾਨ 
Share on WhatsApp!Share on Facebook

ਪੰਜਾਬ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਰਕਾਰ ਨੇ ਬਜਾਈ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ ਜਦੋਂ ਕਿ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ 15 ਮਈ ਤੋਂ ਸ਼ੁਰੂ ਹੋ ਕੇ 31 ਮਈ ਤੱਕ ਹੋਵੇਗੀ।

ਇਸ ਤੋਂ ਬਾਅਦ 1 ਜੂਨ ਨੂੰ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ,  ਰੂਪਨਗਰ ਅਤੇ ਮੋਹਾਲੀ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਜਿਸ ਉਪਰੰਤ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਅਤੇ ਫਜ਼ੀਲਕਾ ਵਿੱਚ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ।

ਜਦੋਂ ਕਿ ਆਖਰੀ ਪੜਾਅ 9 ਜੂਨ ਤੋਂ ਸ਼ੁਰੂ ਹੋਵੇਗਾ। ਜਿਸ ਦੌਰਾਨ ਲੁਧਿਆਣਾ, ਮਲੇਰਕੋਟਲਾ, ਮਾਨਸਾ, ਪਟਿਆਲਾ, ਮੋਗਾ, ਬਰਨਾਲਾ, ਜਲੰਧਰ, ਸੰਗਰੂਰ, ਕਪੂਰਥਲਾ ਅਤੇ ਨਵਾਂ ਸ਼ਹਿਰ ਵਿੱਚ ਝੋਨੇ ਦੀ ਲਵਾਈ ਹੋਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਲਵਾਈ ਦੌਰਾਨ ਅੱਠ ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਝੋਨੇ ਦੀ ਲਵਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਵਾਸਤੇ ਇੱਕ ਮਈ ਤੋਂ ਸੂਬੇ ਦੇ ਸਾਰੇ ਖਾਲ਼ਾਂ ਵਿੱਚ ਨਹਿਰੀ ਪਾਣੀ ਛੱਡਿਆ ਜਾਵੇਗਾ।

RELATED STORIES

ਬਾਘਾਪੁਰਾਣਾ ਸਾਂਝ ਕੇਂਦਰ ਦਾ ਇਕਲੌਤਾ ਮੁਲਾਜ਼ਮ ਵੀ ਭੇਜਿਆ ਬਾਹਰ ਡਿਊਟੀ ਤੇ,ਲੋਕ ਹੋ ਰਹੇ ਖੱਜਲ ਖੁਆਰ 

ਬਾਘਾਪੁਰਾਣਾ ਸਾਂਝ ਕੇਂਦਰ ਦਾ ਇਕਲੌਤਾ ਮੁਲਾਜ਼ਮ ਵੀ ਭੇਜਿਆ ਬਾਹਰ ਡਿਊਟੀ ਤੇ,ਲੋਕ ਹੋ ਰਹੇ ਖੱਜਲ ਖੁਆਰ 

April 29, 2026
1.5k
ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ:- ਗਿਆਨੀ ਹਰਪ੍ਰੀਤ ਸਿੰਘ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ:- ਗਿਆਨੀ ਹਰਪ੍ਰੀਤ ਸਿੰਘ

April 29, 2026
1.5k
  • ਦੂਜਾ ਜ਼ੋਨ – 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ 
  • ਦੂਜਾ ਜ਼ੋਨ – 1 ਜੂਨ ਤੋਂ ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ 
  • ਤੀਜਾ ਜ਼ੋਨ – 5 ਜੂਨ ਤੋਂ ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਮੁਕਤਸਰ ਤੇ ਫਾਜ਼ਿਲਕਾ
  • ਚੌਥਾ ਜ਼ੋਨ – 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, 
  • ਚੌਥਾ ਜ਼ੋਨ – 9 ਜੂਨ ਤੋਂ ਸੰਗਰੂਰ, ਬਰਨਾਲਾ,ਕਪੂਰਥਲਾ, ਜਲੰਧਰ ਸ਼ਹੀਦ ਭਗਤ ਸਿੰਘ ਨਗਰ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰੀ ਹਰਿਆਣਾ ਨੇ 70 ਫ਼ੀਸਦੀ ਪਾਣੀ ਦੀ ਵਰਤੋਂ ਕੀਤੀ ਹੈ, ਉਨ੍ਹਾਂ ਵੱਲੋਂ ਕੋਈ ਵਾਧੂ ਪਾਣੀ ਦੀ ਮੰਗ ਸਾਹਮਣੇ ਨਹੀਂ ਆਈ ਹੈ।

ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਪੰਜਾਬ ਨਾਮ ਦਾ ਰਹਿ ਗਿਆ ਹੈ, ਪਾਣੀ ਦੀ ਜ਼ਰੂਰਤ ਹੈ ਅੱਗੇ ਫ਼ਸਲਾਂ ਲਈ ਹੈ। ਉਨ੍ਹਾਂ ਕਿਹਾ ਕਿ 6300 ਕਰੋੜ ਰੁਪਏ 4 ਸਾਲਾਂ ਵਿੱਚ ਪਾਈਪਾਂ, ਕੱਸੀਆਂ ਆਦਿ ‘ਤੇ ਖਰਚ ਕੀਤੇ ਹਨ ਅਤੇ ਅਸੀਂ ਹੁਣ 1 ਮਈ ਤੋਂ ਨਹਿਰਾਂ ਵਿੱਚ ਪਾਣੀ ਛੱਡ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਵੀ ਚੰਗੀ ਖ਼ਬਰ ਹੈ ਕਿ 2-4 ਮੀਟਰ ਪਾਣੀ ਉਪਰ ਆ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਝੋਨਾ ਲਗਾਉਣ ਲਈ ਸਰਕਾਰ ਨੇ ਤਰੀਕਾਂ ਦਾ ਕੀਤਾ ਐਲਾਨ 
  • ਬਾਘਾਪੁਰਾਣਾ ਸਾਂਝ ਕੇਂਦਰ ਦਾ ਇਕਲੌਤਾ ਮੁਲਾਜ਼ਮ ਵੀ ਭੇਜਿਆ ਬਾਹਰ ਡਿਊਟੀ ਤੇ,ਲੋਕ ਹੋ ਰਹੇ ਖੱਜਲ ਖੁਆਰ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us