ਪੰਜਾਬ ਵਿੱਚ ਅੱਜ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਹੋ ਰਹੀਆਂ ਹਨ। ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਬਕਾ ਓਐਸਡੀ ਉਂਕਾਰ ਸਿੰਘ ਨੂੰ ਧੂਰੀ ਵਿੱਚ ਚੱਲ ਰਹੀ ਨਗਰ ਕੌਂਸਲ ਚੋਣਾਂ ਦੌਰਾਨ ਗ੍ਰਿਫਤਾਰ ਕਰ ਲਿਆ ਹੈ।
ਤੁਹਾਨੂੰ ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਮੁੱਖ ਮੰਤਰੀ ਦਾ ਓਐਸਡੀ ਉਂਕਾਰ ਸਿੰਘ ਆਪ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਿਆ ਸੀ।
PUNJAB




INDIA








WORLD










