JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

*12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

by Tarlochan Singh Brar
May 3, 2026
Reading Time: 3 mins read
0
ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
Share on WhatsApp!Share on Facebook

*ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ – ਸਪੀਕਰ ਸੰਧਵਾਂ*

ਕੋਟਕਪੂਰਾ, :- ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

ਸਮਾਪਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗੱਤਕਾ ਨੂੰ ਇੱਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਕਰਾਰ ਦਿੱਤਾ ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੱਤਕਾ ਖੇਡਣ ਵਾਲੇ ਖਿਡਾਰੀ ਨਸ਼ਿਆਂ ਤੋਂ ਹਮੇਸ਼ਾਂ ਦੂਰ ਰਹਿੰਦੇ ਹਨ ਅਤੇ ਜੀਵਨ ਵਿੱਚ ਉੱਚ ਆਦਰਸ਼ਾਂ ਨੂੰ ਅਪਣਾਉਂਦੇ ਹਨ। ਉਨ੍ਹਾਂ ਨੇ ਖਿਡਾਰਨਾਂ ਨੂੰ ਆਪਣੇ ਧਰਮ ਅਤੇ ਚੰਗੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਉਪਰਾਲਿਆਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ ਜਿਸ ਨੇ ਨੈਸ਼ਨਲ ਪੱਧਰ ’ਤੇ ਇਸ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਮੁਕਾਬਲੇ ਦਾ ਮੰਚ ਪ੍ਰਦਾਨ ਕਰਨ ਲਈ ਯਤਨ ਕੀਤੇ ਹਨ।

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਇਸ ਮੌਕੇ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਵਿਅਕਤੀਗਤ ਸਨਮਾਨਾਂ ਵਿੱਚ ਗੁਰਦਾਸਪੁਰ ਦੀ ਜਪਨੀਤ ਕੌਰ ਨੂੰ ‘ਬਿਹਤਰੀਨ ਉਭਰਦੀ ਖਿਡਾਰਨ’ ਤੇ ਫਾਜ਼ਿਲਕਾ ਦੀ ਗੁਰਸਿਮਰਨ ਕੌਰ ਨੂੰ ‘ਬਿਹਤਰ ਜੂਨੀਅਰ ਗੱਤਕਾਬਾਜ਼’ ਦਾ ਸਨਮਾਨ ਮਿਲਿਆ ਜਦਕਿ ਲੁਧਿਆਣਾ ਦੀ ਅਨੂਕੀਰਤ ਕੌਰ ਨੂੰ ‘ਬਿਹਤਰੀਨ ਫੱਰੀ ਸੋਟੀ ਖਿਡਾਰਨ’ ਦਾ ਖਿਤਾਬ ਦਿੱਤਾ ਗਿਆ। ਰੂਪਨਗਰ ਦੀ ਪਵਨੀਤ ਕੌਰ ਨੂੰ ‘ਸਰਵੋਤਮ ਖਿਡਾਰਨ’ ਅਤੇ ਇਸ਼ਪ੍ਰੀਤ ਕੌਰ ਨੂੰ ‘ਬਿਹਤਰੀਨ ਗੱਤਕਾ ਸੋਟੀ ਖਿਡਾਰਨ’ ਦਾ ਸਨਮਾਨ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਦੀ ਸਹਿਜ ਕੌਰ ਨੂੰ ‘ਬਿਹਤਰੀਨ ਸਬ-ਜੂਨੀਅਰ ਸਟਾਰ’ ਅਵਾਰਡ ਨਾਲ ਨਿਵਾਜਿਆ ਗਿਆ।

ਇਸ ਮੌਕੇ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੇ ਗੱਤਕਾ ਖੇਡ ਵਿੱਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।

ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਅਤੇ ਸੀਨੀਅਰ ਵਾਈਸ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਢਿੱਲੋਂ, ਜੋ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ, ਨੇ ਅਗਲੀ ਰਾਜ ਪੱਧਰੀ ਚੈਂਪੀਅਨਸ਼ਿਪ ਕੋਟਕਪੂਰਾ ਵਿੱਚ ਕਰਵਾਉਣ ਦੀ ਪੇਸ਼ਕਸ਼ ਕੀਤੀ ਅਤੇ ਜੇਤੂ ਖਿਡਾਰਨਾਂ ਨੂੰ ਆਪਣੇ ਵਿਦਿਅਕ ਸੰਸਥਾਨਾਂ ਵਿੱਚ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ।

ਚੈਂਪੀਅਨਸ਼ਿਪ ਦਾ ਸੰਚਾਲਨ ਮੁੱਖ ਰੈਫਰੀ ਤਲਵਿੰਦਰ ਸਿੰਘ, ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰ ਪਾਲ ਸਿੰਘ ਪਾਰਸ, ਸੀਨੀਅਰ ਰੈਫਰੀ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਪ੍ਰਦੀਪ ਸਿੰਘ ਅਤੇ ਬਲਜੀਤ ਕੌਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਦਿਨ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ ਪ੍ਰੀਤਮ ਸਿੰਘ ਛੋਕਰ ਅਤੇ ਪ੍ਰਬੰਧਕ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਮੁਤਾਬਿਕ ਦੋ ਦਿਨ ਚੱਲੀ ਇਸ ਚੈਂਪੀਅਨਸ਼ਿਪ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗੱਤਕਾ ਦੀ ਵਧਦੀ ਲੋਕਪ੍ਰਿਯਤਾ ਅਤੇ ਇਸ ਦੀ ਅਨੁਸ਼ਾਸਨ, ਹੌਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੇਤੂ ਟੀਮਾਂ ਅਤੇ ਪ੍ਰਬੰਧਕਾਂ ਸਮੇਤ ਹੋਰ ਸਹਿਯੋਗੀਆਂ ਦਾ ਸਨਮਾਨ ਵੀ ਕੀਤਾ ਗਿਆ।

Rupnagar girls won Punjab Gatka Championship at Kotkapura, Fazilka runners up

Kotkapura/Faridkot, May 3, 2026: The 12th Punjab State Gatka Championship (Girls) concluded on a spirited note at Gurukul Group of Institutes, Kotkapura, in district Faridkot with Rupnagar emerging as the overall champions after a series of closely fought contests that reflected both skill and discipline.

            Fazilka secured the runner-up position, while Gurdaspur and Fatehgarh Sahib shared third place honours, underlining the growing competitive depth of the traditional Sikh martial art across districts.

            The closing ceremony was presided over by Punjab Vidhan Sabha Speaker Kultar Singh Sandhwan, who also inaugurated the final match. Addressing players and spectators, he highlighted the importance of practising Gatka not only as a sport but as a way of life rooted in discipline, spirituality and self-defence. He observed that Gatka practitioners remain committed to healthy living and moral values, and urged young participants to stay connected with their faith and uphold the virtues of a Gursikh life.

He also appreciated the sustained efforts of the National Gatka Association of India in promoting Gatka at the national level and creating structured competitive platforms for emerging players.

            On the occasion in individual honours, Japneet Kaur of Gurdaspur was adjudged the Most Promising Player. Gursimran Kaur of Fazilka received the Best Junior Gatkabaz award, while Anukirat Kaur of Ludhiana was declared the Best Farri Stick Player. The Best Player title went to Pavneet Kaur of Rupnagar, with Ishpreet Kaur also from Rupnagar, winning the Best Gatka Stick Player award. Sehaj Kaur of Fatehgarh Sahib was recognised as the Best Sub-Junior Star, reflecting the strong pipeline of young talent in the sport.

            Speaking on the occasion, Advocate Harjeet Singh Grewal, President of World Gatka Federation and President of National Gatka Association of India, outlined the rapid progress made in developing Gatka as a modern competitive sport. He said that structured planning is underway to further expand its presence in international competitions, building on the sport’s cultural and sporting significance.

            State Gatka association president Harbir Singh Duggal and senior vice president Dr. Manjit Singh Dhillon also addressed the gathering. Dr. Dhillon, who heads the district Gatka association as well, offered to host the next state championship in Kotkapura and announced free education for winning Gatka players in his institutions, a move aimed at encouraging sporting excellence alongside academics.

            The championship was efficiently coordinated under the supervision of chief referee Talwinder Singh, competition coordinator Narinder Pal Singh and senior referees Harsimran Singh, Sherry Singh, Pardeep Singh and Baljit Kaur. District press secretary Gurinder Singh Mehndiratta conducted the proceedings and highlighted the ongoing initiatives of the district Gatka association.

            Managing Director of Gurukul Institute Dr Pritam Singh Chhokar and Administrative Director Harpreet Singh Dhillon said two-day event saw participation from over 250 girls representing 11 districts, reinforcing Gatka’s expanding footprint as both a competitive sport and a cultural tradition rooted in discipline, courage and heritage.

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us