JAGAT SEWAK
  • Home
  • PUNJABਪੰਜਾਬ

    Punjab

    328 ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਐਸਆਈਟੀ ਚੰਡੀਗੜ੍ਹ ਦਫ਼ਤਰ ਵਿੱਚ ਪਹੁੰਚੀ , ਜਾਂਚ ਅਧਿਕਾਰੀਆਂ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਦਾ ਐਸਜੀਪੀਸੀ ਤੇ ਲਗਾਏ ਦੋਸ਼ 
    ਪੰਜਾਬ

    May 28, 2026
    1.5k
    ਵਿਜੀਲੈਂਸ ਵਿਭਾਗ ਨੇ ਏ ਐਸ ਆਈ 14000/- ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ 

    1.7k
    1 ਅਤੇ 2 ਜੂਨ ਨੂੰ ਡੀ ਸੀਆਂ ਰਾਹੀਂ ਗਵਰਨਰ ਪੰਜਾਬ ਦੇ ਨਾਂ ਦਿੱਤਾ ਜਾਵੇਗਾ ਪੰਜਾਬ ਦੀਆਂ ਹੱਕੀ ਮੰਗਾਂ ਦਾ ਚਾਰਟਰ – ਸ ਵਡਾਲਾ।

    1.6k
    ਪੰਜਾਬ ਬੀਜੇਪੀ ਦੇ ਨਵੇਂ ਬਣੇ ਪ੍ਰਧਾਨ ਨੇ ਕੀਤਾ ਵੱਡਾ ਦਾਅਵਾ, ਸਾਰੀਆਂ ਫ਼ਸਲਾਂ ਤੇ ਐਮਐਸਪੀ ਬਣੇਗੀ ਯਕੀਨੀ -:ਕੇਵਲ ਢਿੱਲੋਂ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
May 28, 2026
Reading Time: 1 min read
0
1 ਅਤੇ 2 ਜੂਨ ਨੂੰ ਡੀ ਸੀਆਂ ਰਾਹੀਂ ਗਵਰਨਰ ਪੰਜਾਬ ਦੇ ਨਾਂ ਦਿੱਤਾ ਜਾਵੇਗਾ ਪੰਜਾਬ ਦੀਆਂ ਹੱਕੀ ਮੰਗਾਂ ਦਾ ਚਾਰਟਰ – ਸ ਵਡਾਲਾ।
Share on WhatsApp!Share on Facebook

RELATED STORIES

328 ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਐਸਆਈਟੀ ਚੰਡੀਗੜ੍ਹ ਦਫ਼ਤਰ ਵਿੱਚ ਪਹੁੰਚੀ , ਜਾਂਚ ਅਧਿਕਾਰੀਆਂ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਦਾ ਐਸਜੀਪੀਸੀ ਤੇ ਲਗਾਏ ਦੋਸ਼ 

328 ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਐਸਆਈਟੀ ਚੰਡੀਗੜ੍ਹ ਦਫ਼ਤਰ ਵਿੱਚ ਪਹੁੰਚੀ , ਜਾਂਚ ਅਧਿਕਾਰੀਆਂ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਦਾ ਐਸਜੀਪੀਸੀ ਤੇ ਲਗਾਏ ਦੋਸ਼ 

May 28, 2026
1.5k
ਵਿਜੀਲੈਂਸ ਵਿਭਾਗ ਨੇ ਏ ਐਸ ਆਈ 14000/- ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਨੇ ਏ ਐਸ ਆਈ 14000/- ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ 

May 28, 2026
1.7k

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਇਕ ਅਤੇ ਦੋ ਜੂਨ ਨੂੰ ਜਿਲ੍ਹਾ ਹੈਡਕੁਆਰਟਰਾਂ ਤੇ ਡੀ ਸੀਆਂ ਰਾਹੀਂ ਪੰਜਾਬ ਦੀਆਂ ਹੱਕੀ ਮੰਗਾਂ ਦਾ ਇਕ ਚਾਰਟਰ ਗਵਰਨਰ ਪੰਜਾਬ ਦੇ ਨਾਮ ਦਿੱਤਾ ਜਾਵੇਗਾ। ਜਿਸ ਨੂੰ ਮੰਨਵਾਉਣ ਲਈ ਜੇ ਸਰਕਾਰ ਸਹਿਮਤ ਨਾ ਹੋਈ ਤਾਂ ਇਸ ਬਾਰੇ ਜਲਦੀ ਹੀ ਸੰਘਰਸ਼ ਵੀ ਵਿੱਢਿਆ ਜਾਵੇਗਾ। ਤਾਂ ਜੋ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਇਹ ਹੱਕੀ ਮੰਗਾਂ ਪੂਰੀਆਂ ਹੋ ਸਕਣ। ਸ ਵਡਾਲਾ ਨੇ ਕਿਹਾ ਕਿ 1966 ਤੋਂ ਪੁਨਰ ਗਠਿਤ ਹੋਏ ਪੰਜਾਬ ਨੂੰ, ਰਾਜਧਾਨੀ ਤੋਂ ਲੈ ਕੇ ਪੰਜਾਬੀ ਬੋਲਦੇ ਇਲਾਕੇ ਬਾਹਰ ਕਰਕੇ, ਅਧੂਰਾ ਰੱਖਿਆ ਜਾ ਰਿਹਾ ਹੈ। ਇਸਤੋਂ ਇਲਾਵਾ ਪਾਣੀਆ ਅਤੇ ਬਿਜਲਈ ਪ੍ਰਾਜੈਕਟਾਂ ਤੋਂ ਪੰਜਾਬ ਦਾ ਹੱਕ ਮਾਰਿਆ ਜਾ ਰਿਹਾ ਹੈ। ਸ ਵਡਾਲਾ ਨੇ ਕਿਹਾ ਕਿ ਜਥੇਬੰਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਵਿੱਚ ਸੋਧ, ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ, ਕਿਸਾਨੀ ਮਸਲੇ ਹੱਲ ਕਰਨ ਬਾਰੇ ਮੰਗਾਂ ਨੂੰ ਇਸ ਚਾਰਟਰ ਵਿਚ ਰਾਜਪਾਲ ਸਾਹਿਬ ਅੱਗੇ ਰੱਖੇਗੀ। ਸ ਵਡਾਲਾ ਨੇ ਕਿਹਾ ਕਿ ਇਹ ਚਾਰਟਰ ਦੇਣ ਲਈ ਸਾਰੇ ਜਿਲ੍ਹਾ ਜਥੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, ਜੋ ਭਾਰੀ ਵਰਕਰਾਂ ਸਹਿਤ ਡਿਪਟੀ ਕਮਿਸ਼ਨਰਾਂ ਨੂੰ ਮਿਲਕੇ ਇਹ ਮੰਗਾਂ ਦਾ ਚਾਰਟਰ ਦੇਣਗੇ। ਇਸ ਲਈ ਇਕ ਜੂਨ ਨੂੰ ਮੋਹਾਲੀ, ਪਟਿਆਲਾ, ਸੰਗਰੂਰ, ਮਾਲੇਰਕੋਟਲਾ, ਬਰਨਾਲਾ, ਮਾਨਸਾ, ਮੋਗਾ, ਬਠਿੰਡਾ, ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ ਆਦਿ ਜਿਲ੍ਹੇ ਆਪਣੇ ਜਿਲ੍ਹਾ ਹੈਡਕੁਆਰਟਰ ‘ਤੇ ਇਹ ਪੱਤਰ ਡੀ ਸੀ ਨੂੰ ਸੌਂਪਣਗੇ। ਜਦਕਿ ਦੋ ਜੂਨ ਨੂੰ ਲੁਧਿਆਣਾ, ਖੰਨਾ, ਰੋਪੜ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਆਦਿ ਜਿਲ੍ਹਿਆਂ ਦੇ ਆਗੂ ਆਪਣੇ ਮੰਗ ਪੱਤਰ ਦੇਣਗੇ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਪ੍ਰੈੱਸ ਦੇ ਨਾਂ ਜਾਰੀ ਕੀਤਾ ਗਿਆ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • 328 ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਐਸਆਈਟੀ ਚੰਡੀਗੜ੍ਹ ਦਫ਼ਤਰ ਵਿੱਚ ਪਹੁੰਚੀ , ਜਾਂਚ ਅਧਿਕਾਰੀਆਂ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਦਾ ਐਸਜੀਪੀਸੀ ਤੇ ਲਗਾਏ ਦੋਸ਼ 
  • ਵਿਜੀਲੈਂਸ ਵਿਭਾਗ ਨੇ ਏ ਐਸ ਆਈ 14000/- ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us