ਪੰਜਾਬ ਵਿੱਚ ਬੀਤੇ ਦਿਨੀਂ ਭਾਜਪਾ ਵੱਲੋਂ ਪੁਰਾਣਾ ਪਾਰਟੀ ਪ੍ਰਧਾਨ ਬਦਲਣ ਤੋਂ ਬਾਅਦ ਨਵਾਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਲਗਾ ਦਿੱਤਾ ਗਿਆ ਸੀ। ਨਵੇਂ ਬਣੇ ਪ੍ਰਧਾਨ ਨੇ ਫਸਲਾਂ ਉਪਰ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ। ਅੱਜ ਫਿਰ ਕੇਵਲ ਸਿੰਘ ਢਿੱਲੋਂ ਵੱਲੋਂ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਨਹੀਂ ਹੋਵੇਗਾ, ਬੀਜੇਪੀ ਇਕੱਲਿਆਂ ਹੀ 117 ਸੀਟਾਂ ਤੇ ਚੋਣ ਲੜੇਗੀ। ਜਿਸ ਤੋਂ ਬਾਅਦ ਅਕਾਲੀ ਭਾਜਪਾ ਗਠਜੋੜ ਨੂੰ ਲੈਕੇ ਉੱਡ ਰਹੀਆਂ ਗਲਤ ਖਬਰਾਂ ਤੇ ਵਿਰਾਮ ਲੱਗ ਗਿਆ ਹੈ।
PUNJAB




INDIA








WORLD










