JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ
    ਪੰਜਾਬ

    May 30, 2026
    1.6k
    ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਬੀਜੇਪੀ ਦੇ ਗਠਜੋੜ ਨੂੰ ਲੈਕੇ , ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ

    2k
    ਪੰਜਾਬ ਦੇ ਸਕੂਲਾਂ ਵਿੱਚ ਸਰਕਾਰ ਨੇ ਛੁੱਟੀਆਂ ਕਰਨ ਦਾ ਕੀਤਾ ਐਲਾਨ

    ਪੰਜਾਬ ਪੁਲਿਸ ਨੇ ਪੰਜ 32 ਬੋਰ ਪਿਸਤੌਲਾਂ ਸਮੇਤ ਤਿੰਨ ਵਿਅਕਤੀ ਕੀਤੇ ਕਾਬੂ

    May 29, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਵਿਜੀਲੈਂਸ ਵਿਭਾਗ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

by Tarlochan Singh Brar
May 30, 2026
Reading Time: 1 min read
0
ਵਿਜੀਲੈਂਸ ਵਿਭਾਗ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ
Share on WhatsApp!Share on Facebook

RELATED STORIES

ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਬੀਜੇਪੀ ਦੇ ਗਠਜੋੜ ਨੂੰ ਲੈਕੇ , ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਬੀਜੇਪੀ ਦੇ ਗਠਜੋੜ ਨੂੰ ਲੈਕੇ , ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ

May 30, 2026
2k
ਪੰਜਾਬ ਦੇ ਸਕੂਲਾਂ ਵਿੱਚ ਸਰਕਾਰ ਨੇ ਛੁੱਟੀਆਂ ਕਰਨ ਦਾ ਕੀਤਾ ਐਲਾਨ

ਪੰਜਾਬ ਦੇ ਸਕੂਲਾਂ ਵਿੱਚ ਸਰਕਾਰ ਨੇ ਛੁੱਟੀਆਂ ਕਰਨ ਦਾ ਕੀਤਾ ਐਲਾਨ

May 30, 2026
2k

ਚੰਡੀਗੜ੍ਹ 30 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ। ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ
  • ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਬੀਜੇਪੀ ਦੇ ਗਠਜੋੜ ਨੂੰ ਲੈਕੇ , ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us