JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 
    ਪੰਜਾਬ

    May 8, 2026
    1.6k
    ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿੱਚ ਸਵੇਰੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ 

    2k
    ਪੰਜਾਬ ਵਿੱਚ ਈਡੀ ਨੇ ਵੈਸਟਰਨ ਟਾਵਰਜ਼ ਤੇ ਜਦੋਂ ਮਾਰਿਆ ਛਾਪਾ  ਤਾਂ, ਕੰਪਨੀ ਦੇ ਮਾਲਕ ਵੱਲੋਂ ਨੌਵੀਂ ਮੰਜ਼ਿਲ ਤੋਂ ਸੁਟਿਆ ਪੈਸਿਆਂ ਨਾਲ ਭਰਿਆ ਬੈਗ 

    May 7, 2026
    1.8k
    ਪੰਜਾਬ ਵਿੱਚ ਜੇ ਕਿਸੇ ਮਾਨਸਿਕ ਰੋਗੀ ਨੇ ਬੇਅਦਬੀ ਕੀਤੀ ਤਾਂ ਉਸ ਦੇ ਪਰਿਵਾਰ ਤੇ ਹੋਵੇਗਾ ਪਰਚਾ ਦਰਜ਼:- ਮੁੱਖ ਮੰਤਰੀ ਭਗਵੰਤ ਮਾਨ 

    1.7k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
May 8, 2026
Reading Time: 1 min read
0
ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 
Share on WhatsApp!Share on Facebook

ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਬੇਅਦਬੀਆਂ ਖਿਲਾਫ ਸਖ਼ਤ ਕਾਨੂੰਨ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਉਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਗਿਆ ਸੀ। ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਆਪਣੀ ਗੱਲ ਰੱਖ ਦਿੱਤੀ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ” ਵਿੱਚ ਕੀਤੀਆਂ ਸੋਧਾਂ ‘ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਇਸ ਤਰ੍ਹਾਂ ਸਰਕਾਰ ਸਿੱਧਾ ਸਿੱਖ ਅਤੇ ਗੁਰੂ ਵਿਚਾਲੇ ਆ ਗਈ ਹੈ। ਕੋਈ ਵੀ ਕਾਨੂੰਨ ਪੰਥ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਮਨਜ਼ੂਰ ਨਹੀਂ ਹੋਵੇਗਾ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਪੰਥ ਦੀ ਸ਼ਬਦਾਵਲੀ ਤੈਅ ਕਰੇ। ਸਰੂਪ ਸ਼ਬਦ ਚੰਗਾ ਪਰ ਬੀੜ ਸ਼ਬਦ ਵੀ ਮਾੜਾ ਨਹੀਂ ਹੈ। ਸਰਕਾਰ ਦੇ ਕਹਿਣ ’ਤੇ ਗੁਰੂ ਗ੍ਰੰਥ ਸਾਹਿਬ ’ਤੇ ਕੋਈ ਵੀ ਯੂਨੀਕ ਨੰਬਰ ਨਹੀਂ ਲੱਗੇਗਾ। ਉਨ੍ਹਾਂ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਜਦੋਂ ਤੱਕ ਅਕਾਲ ਤਖਤ ਸਾਹਿਬ ਤੋਂ ਮਨਜ਼ੂਰੀ ਨਹੀਂ ਤਾਂ ਕਾਨੂੰਨ ’ਤੇ ਰੋਕ ਲੱਗੇ, ਅਸੀਂ ਮੱਦਾਂ ’ਚ ਸੋਧ ਲਈ ਸਿੱਖ ਵਕੀਲਾਂ ਦਾ ਇੱਕ ਪੈਨਲ ਦੇਵਾਂਗੇ, ਜਦੋਂ ਤੱਕ ਇੰਨ੍ਹਾਂ ਮੱਦਾਂ ਤੇ ਸਹਿਮਤੀ ਨਹੀਂ ਕਾਨੂੰਨ ’ਤੇ ਲੱਗੇ ਰੋਕ। 

ਜਥੇਦਾਰ ਕੁਲਦੀਪ ਸਿੰਘ ਨੇ ਇਹ ਵੀ ਕਿਹਾ ਕਿ ਸਤਿਕਾਰ ਸੋਧ ਐਕਟ ਦਾ ਮਸੌਦਾ ਨਾ ਅਕਾਲ ਤਖਤ ਨਾ ਐਸਜੀਪੀਸੀ ਨੂੰ ਭੇਜਿਆ ਗਿਆ। ਸਿੱਖ ਰਹਿਤ ਮਰਿਆਦਾ ’ਤੇ ਸਰਕਾਰ ਕਾਨੂੰਨ ਨਹੀਂ ਬਣਾ ਸਕਦੀ। ਵੈੱਬਸਾਈਟ ’ਤੇ ਰਿਕਾਰਡ ਦਰਜ ਕਰਨ ਨਾਲ ਬੇਅਦਬੀਆਂ ’ਚ ਵਾਧਾ ਹੋਵੇਗਾ। ਵਿਧਾਨਸਭਾ ਸਿੱਧੇ ਤੌਰ ’ਤੇ ਪੰਥ ਦੇ ਕੰਮਾਂ ’ਚ ਦਖਲ ਨਹੀਂ ਦੇ ਸਕਦੀ। ਸਰਕਾਰ ਨੂੰ ਮੱਦਾ ’ਚ ਸੋਧ ਲਈ 15 ਦਿਨ ਦਾ ਸਮਾਂ ਦਿੱਤਾ ਜਾਂਦਾ ਹੈ। ਸੋਧ ਨਾ ਹੋਣ ’ਤੇ 5 ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕਰਕੇ ਫੈਸਲਾ ਲਿਆ ਜਾਵੇਗਾ। 

RELATED STORIES

ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿੱਚ ਸਵੇਰੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ 

ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿੱਚ ਸਵੇਰੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ 

May 8, 2026
2k
ਪੰਜਾਬ ਵਿੱਚ ਈਡੀ ਨੇ ਵੈਸਟਰਨ ਟਾਵਰਜ਼ ਤੇ ਜਦੋਂ ਮਾਰਿਆ ਛਾਪਾ  ਤਾਂ, ਕੰਪਨੀ ਦੇ ਮਾਲਕ ਵੱਲੋਂ ਨੌਵੀਂ ਮੰਜ਼ਿਲ ਤੋਂ ਸੁਟਿਆ ਪੈਸਿਆਂ ਨਾਲ ਭਰਿਆ ਬੈਗ 

ਪੰਜਾਬ ਵਿੱਚ ਈਡੀ ਨੇ ਵੈਸਟਰਨ ਟਾਵਰਜ਼ ਤੇ ਜਦੋਂ ਮਾਰਿਆ ਛਾਪਾ  ਤਾਂ, ਕੰਪਨੀ ਦੇ ਮਾਲਕ ਵੱਲੋਂ ਨੌਵੀਂ ਮੰਜ਼ਿਲ ਤੋਂ ਸੁਟਿਆ ਪੈਸਿਆਂ ਨਾਲ ਭਰਿਆ ਬੈਗ 

May 7, 2026
1.8k
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 
  • ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿੱਚ ਸਵੇਰੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us