JAGAT SEWAK
  • Home
  • PUNJABਪੰਜਾਬ

    Punjab

    ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ
    ਪੰਜਾਬ

    June 2, 2026
    1.6k
    ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ

    June 2, 2026
    1.6k
    ਬਿਕਰਮ ਸਿੰਘ ਮਜੀਠੀਆ ਦੇ ਹਲਕੇ ਵਿੱਚ ਲੱਗੇ ਗੁੰਮਸ਼ੁਦਗੀ ਦੇ ਪੋਸਟਰ, ਸੋਸ਼ਲ ਮੀਡੀਆ ਤੇ ਐਨਐਸਏ ਲਗਾਉਣ ਦੀ ਹੋ ਰਹੀ ਮੰਗ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

by Tarlochan Singh Brar
June 2, 2026
Reading Time: 1 min read
0
ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ
Share on WhatsApp!Share on Facebook

RELATED STORIES

ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

June 2, 2026
1.6k
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ

June 2, 2026
1.6k

ਮੋਗਾ 02 ਜੂਨ (ਪ.ਪ.) : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੀਆਂ ਵੱਖ-ਵੱਖ ਕਮੇਟੀਆਂ ਬਣਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਦੀ ਕੜੀ ਤਹਿਤ ਪਹਿਲਾ ਵੱਡਾ ਸਮਾਗਮ ਅੱਜ ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਮੱਲ੍ਹੀਆਂਵਾਲਾ ਵਿਖੇ ਕੀਤਾ ਗਿਆ ਜਿੱਥੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਸਰਕਲ, ਪਿੰਡ ਅਤੇ ਬੂਥ ਪੱਧਰ ਦੀਆਂ ਕਮੇਟੀਆਂ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਪਾਰਟੀ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਥਕ ਕਾਰਜਾਂ ਦੀ ਚੜ੍ਹਦੀ ਕਲਾ ਦੇ ਮੁੱਦੇ ਨੂੰ ਲੈ ਕੇ ਲੜੀਆਂ ਜਾਣਗੀਆਂ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੁੱਢਲੇ ਪੜਾਅ ਵਜੋਂ ਪੰਜਾਬ ਭਰ ਵਿੱਚ ਸਰਕਲ, ਪਿੰਡ ਅਤੇ ਬੂਥ ਲੈਵਲ ਦੀਆਂ ਕਮੇਟੀਆਂ ਦਾ ਗਠਨ ਇੱਕ ਮਹੀਨੇ ਦੇ ਅੰਦਰ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਪੰਜਾਬੀਆਂ ਨਾਲ ਹਰ ਮੁਹਾਜ ਉੱਪਰ ਧੋਖਾ ਕੀਤਾ ਹੈ ਅਤੇ ਖਾਸ ਕਰਕੇ ਨਸ਼ੇ ਦੇ ਮੁੱਦੇ ਉੱਪਰ ਕਿਸੇ ਵੀ ਹੁਕਮਰਾਨ ਪਾਰਟੀ ਨੇ ਰੱਤੀ ਭਰ ਵੀ ਕੰਮ ਨਹੀਂ ਕੀਤਾ। ਉਨਾਂ ਕਿਹਾ ਕਿ ਪੰਜਾਬ ਨੂੰ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਤੌਰ ‘ਤੇ ਤਬਾਹ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਿਸੇ ਵੀ ਕੀਮਤ ਉੱਪਰ ਸਫਲ ਨਹੀਂ ਹੋਣ ਦੇਵੇਗਾ। ਉਨਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋ ਚੁੱਕੀ ਹੈ ਕਿਉਂਕਿ ਆਏ ਦਿਨ ਬੇਕਸੂਰ ਲੋਕਾਂ ਦੇ ਸ਼ਰ੍ਹੇਆਮ ਕਤਲ ਹੋ ਰਹੇ ਹਨ ਤੇ ਫਿਰੌਤੀਆਂ ਮੰਗਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਉਨਾਂ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਉੱਪਰ ਵੀ ਐਨਐਸਏ ਲਾਏਗੀ ਕਿਉਂਕਿ ਉਨਾਂ ਖਿਲਾਫ਼ ਪੁਲਿਸ ਨੇ ਥਾਣੇ ‘ਤੇ ਹਮਲਾ ਕਰਨ ਦਾ ਪਰਚਾ ਦਰਜ ਕੀਤਾ ਹੈ। ਬਾਪੂ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਪੰਜਾਬ ਦੇ ਹਰ ਖਿੱਤੇ ਵਿੱਚ ਲੋਕਾਂ ਦੇ ਹਰ ਵਰਗ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ 2027 ਵਿੱਚ ਅਕਾਲੀ ਦਲ ‘ਵਾਰਿਸ ਦੇ’ ਦੀ ਸਰਕਾਰ ਪੰਜਾਬ ਵਿੱਚ ਬਣਨੀ ਤੈਅ ਹੈ।ਇਸ ਮੌਕੇ ਸੀਨੀਅਰ ਆਗੂ ਅਮਰਜੀਤ ਸਿੰਘ ਵਣਚਿੜੀ, ਪਰਮਜੀਤ ਸਿੰਘ ਜੌਹਲ, ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ, ਕੁਲਵੰਤ ਸਿੰਘ ਮਲ੍ਹੀਆਂ iiਵਾਲਾ, ਸਤਪਾਲ ਸਿੰਘ ਡਗਰੂ, ਸਰਕਲ ਪ੍ਰਧਾਨ ਗੁਰਦੀਪ ਸਿੰਘ ਚੜਿਕ ਵਾਲੇ, ਹਰਭਜਨ ਸਿੰਘ ਤੁੜ ਆਦਿ ਆਗੂਆਂ ਨੇ ਸੰਬੋਧਨ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ
  • ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us