JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਦੇ ਇੰਸਪੈਕਟਰ ਜਨਕ ਰਾਜ ਦਾ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਚੰਗੀ ਕਾਰਗੁਜ਼ਾਰੀ ਬਦਲੇ ਕੀਤਾ ਗਿਆ ਸਨਮਾਨ।
    ਪੰਜਾਬ

    May 11, 2026
    1.6k
    ਪੰਜਾਬ ਵਿੱਚ ਚੋਣਾਂ ਦਾ ਹੋਇਆ ਐਲਾਨ,ਰਾਜ ਚੋਣ ਕਮਿਸ਼ਨ ਦੱਸਿਆ ਇਸ ਤਰੀਕ ਨੂੰ ਪੈਣਗੀਆਂ ਵੋਟਾਂ 

    *ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਦਸਵੀਂ ਸ਼੍ਰੇਣੀ ਦੀਆਂ ਤਿੰਨ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ ਵਿੱਚ ਦਰਜ।*

    1.5k
    ਬਾਘਾਪੁਰਾਣਾ ਸਬ ਡਿਵੀਜ਼ਨ ਦੇ ਡੀਐਸਪੀ ਦਲਬੀਰ ਸਿੰਘ ਦੀ ਹੋਈ ਬਦਲੀ।ਇੰਨਾ ਦੀ ਜਗ੍ਹਾ ਖਹਿਰਾ ਦੀ ਹੋਈ ਤਾਇਨਾਤੀ 

    1.7k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
May 11, 2026
Reading Time: 1 min read
0
*ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਦਸਵੀਂ ਸ਼੍ਰੇਣੀ ਦੀਆਂ ਤਿੰਨ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ ਵਿੱਚ ਦਰਜ।*
Share on WhatsApp!Share on Facebook

RELATED STORIES

ਬਾਘਾਪੁਰਾਣਾ ਦੇ ਇੰਸਪੈਕਟਰ ਜਨਕ ਰਾਜ ਦਾ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਚੰਗੀ ਕਾਰਗੁਜ਼ਾਰੀ ਬਦਲੇ ਕੀਤਾ ਗਿਆ ਸਨਮਾਨ।

ਬਾਘਾਪੁਰਾਣਾ ਦੇ ਇੰਸਪੈਕਟਰ ਜਨਕ ਰਾਜ ਦਾ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਚੰਗੀ ਕਾਰਗੁਜ਼ਾਰੀ ਬਦਲੇ ਕੀਤਾ ਗਿਆ ਸਨਮਾਨ।

May 11, 2026
1.6k
ਪੰਜਾਬ ਵਿੱਚ ਚੋਣਾਂ ਦਾ ਹੋਇਆ ਐਲਾਨ,ਰਾਜ ਚੋਣ ਕਮਿਸ਼ਨ ਦੱਸਿਆ ਇਸ ਤਰੀਕ ਨੂੰ ਪੈਣਗੀਆਂ ਵੋਟਾਂ 

ਪੰਜਾਬ ਵਿੱਚ ਚੋਣਾਂ ਦਾ ਹੋਇਆ ਐਲਾਨ,ਰਾਜ ਚੋਣ ਕਮਿਸ਼ਨ ਦੱਸਿਆ ਇਸ ਤਰੀਕ ਨੂੰ ਪੈਣਗੀਆਂ ਵੋਟਾਂ 

May 11, 2026
1.6k

ਮੋਗਾ ਜ਼ਿਲ੍ਹਾ ਦੇ ਸ਼ਹਿਰ ਬਾਘਾ ਪੁਰਾਣਾ ਦੀ ਵਿੱਦਿਆ ਦੇ ਖੇਤਰ ਵਿੱਚ ਮੋਰੀ ਸੰਸਥਾਂ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੈਂਡਰੀ ਸਕੂਲ ਬਾਘਾ ਪੁਰਾਣਾ ਜੋ ਸਵ. ਪ੍ਰਿੰਸੀਪਲ ਸ. ਗੁਰਦੇਵ ਸਿੰਘ ਜੀ ਦੇ ਅਸ਼ੀਰਵਾਦ ਅਤੇ ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਜੀ ਦੀਆਂ ਅਣਥੱਕ ਕੋਸ਼ਿਸ਼ਾਂ ਦੁਆਰਾ ਨਿੱਤ ਨਵੀਆਂ ਮੰਜ਼ਿਲਾਂ ਪ੍ਰਾਪਤ ਕਰ ਰਹੀ ਹੈ, ਦਾ ਅੱਜ ਦਸਵੀਂ ਸ਼੍ਰੇਣੀ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਬਹੁਤ ਹੀ ਸ਼ਾਨਦਾਰ ਰਿਹਾ। ਇਸ ਵਾਰ ਵੀ ਦਸਵੀਂ ਸ਼੍ਰੇਣੀ ਦੀਆਂ ਤਿੰਨ ਵਿਦਿਆਰਥਣਾਂ ਨੇ ਮੋਗਾ ਜ਼ਿਲ੍ਹੇ ਵਿੱਚੋਂ ਦੂਸਰਾ, ਪੰਜਵਾਂ ਅਤੇ ਛੇਵਾਂ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਜ਼ਿਕਰਯੋਗ ਹੈ ਕਿ ਵਿਦਿਆਰਥਣ ਯੰਸ਼ਿਕਾ ਸੇਠੀ ਪੁੱਤਰੀ ਆਕਾਸ਼ ਸੇਠੀ ਨੇ 97.7% ਫੀਸਦੀ ਦੀ ਅੰਕ ਪ੍ਰਾਪਤ ਕਰਕੇ ਮੋਗਾ ਜ਼ਿਲ੍ਹੇ ਵਿੱਚੋਂ ਦੂਸਰਾ ਅਤੇ ਪੰਜਾਬ ਵਿੱਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ, ਇਸੇ ਤਰ੍ਹਾਂ ਵਿਦਿਆਰਥਣ ਏਕਮਨੂਰ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 96.5% ਫੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜ਼ਿਲ੍ਹਾ ਵਿੱਚੋਂ ਪੰਜਵਾਂ ਅਤੇ ਪੰਜਾਬ ਵਿੱਚੋਂ 18ਵਾਂ ਸਥਾਨ ਹਾਸਿਲ ਕੀਤਾ, ਮਹਿਵਿਸ਼ ਪੁੱਤਰੀ ਰਾਜ ਕੁਮਾਰ ਨੇ 96.2% ਫੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜ਼ਿਲ੍ਹੇ ਵਿੱਚੋਂ ਛੇਵਾਂ ਅਤੇ ਪੰਜਾਬ ਵਿੱਚੋਂ 20ਵਾਂ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਸ ਤੋਂ ਇਲਾਵਾ ਦਸਵੀਂ ਸ਼੍ਰੇਣੀ ਦੇ 40 ਵਿਦਿਆਰਥੀਆਂ ਨੇ 80% ਫੀਸਦੀ ਤੋਂ ਵੱਧ ਅਤੇ 10 ਵਿਦਿਆਰਥੀਆਂ ਨੇ 90% ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਮੁੱਚੀ ਸ਼੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ। ਇਸ ਖੁਸ਼ੀ ਭਰੇ ਮੌਕੇ ਤੇ ਸੰਸਥਾਂ ਦੇ ਪ੍ਰਿੰਸੀਪਲ ਸ਼੍ਰੀ ਸੰਦੀਪ ਮਹਿਤਾ ਜੀ ਨੇ ਇਹਨਾਂ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦੇ ਸਿਰ ਬੱਝਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਜੋ ਇਸ ਸੰਸਥਾਂ ਤੇ ਯਕੀਨ ਕਰਕੇ ਆਪਣੇ ਬੱਚਿਆਂ ਨੂੰ ਇਸ ਸੰਸਥਾਂ ਨੂੰ ਸੌਂਪਦੇ ਹਨ, ਉਹਨਾਂ ਦਾ ਸ਼ਾਨਦਾਰ ਭਵਿੱਖ ਬਣਾਉਣਾ ਇਸ ਸੰਸਥਾਂ ਦੀ ਜਿੰਮੇਵਾਰੀ ਹੈ। ਉਹਨਾਂ ਦੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅੱਗਲੇਰੀਆਂ ਸ਼੍ਰੇਣੀਆਂ ਵਿੱਚ ਵੀ ਇਹ ਵਿਦਿਆਰਥੀ ਇਸੇ ਤਰ੍ਹਾਂ ਉੱਚੀਆਂ ਮੰਜ਼ਿਲਾਂ ਪ੍ਰਾਪਤ ਕਰਦੇ ਰਹਿਣਗੇ। ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਕੌਰ, ਡਾਇਰੈਕਟਰ ਕਿਡਜੀ ਮੈਡਮ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਮੈਡਮ ਖੁਸ਼ਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਿਰ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਦੇ ਇੰਸਪੈਕਟਰ ਜਨਕ ਰਾਜ ਦਾ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਚੰਗੀ ਕਾਰਗੁਜ਼ਾਰੀ ਬਦਲੇ ਕੀਤਾ ਗਿਆ ਸਨਮਾਨ।
  • ਪੰਜਾਬ ਵਿੱਚ ਚੋਣਾਂ ਦਾ ਹੋਇਆ ਐਲਾਨ,ਰਾਜ ਚੋਣ ਕਮਿਸ਼ਨ ਦੱਸਿਆ ਇਸ ਤਰੀਕ ਨੂੰ ਪੈਣਗੀਆਂ ਵੋਟਾਂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us