JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

by Tarlochan Singh Brar
June 9, 2026
Reading Time: 1 min read
0
ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
Share on WhatsApp!Share on Facebook

RELATED STORIES

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

June 9, 2026
1.7k
ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

June 9, 2026
1.6k

ਪੰਜਾਬ ਦੀ ਹੋਂਦ, ਨੌਜਵਾਨੀ ਅਤੇ ਭਵਿੱਖ ਦੀ ਰਾਖੀ ਲਈ ਹਰ ਪੰਜਾਬ-ਪੱਖੀ ਤਾਕਤ ਨੂੰ ਇੱਕਜੁੱਟ ਹੋਣ ਦੀ ਲੋੜ : ਮਨਪ੍ਰੀਤ ਸਿੰਘ ਇਆਲੀ

ਚੰਡੀਗੜ੍ਹ 9 ਜੂਨ (ਪਪ )-ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਖ਼ਾਸ ਪ੍ਰਭਾਵ ਛੱਡਣ ਵਾਲਾ ਸਿਆਸੀ ਘਟਨਾਕ੍ਰਮ ਉਸ ਵੇਲੇ ਸਾਹਮਣੇ ਆਇਆ ਜਦੋਂ ਹਲਕਾ ਦਾਖਾਂ ਤੋਂ ਵਿਧਾਇਕ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪਲੇਟਫਾਰਮ ਨਾਲ ਸਾਂਝ ਦਾ ਐਲਾਨ ਕੀਤਾ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜੀ, ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਭਾਈ ਮਨਦੀਪ ਸਿੰਘ ਸਿੱਧੂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਸ੍ਰ ਮਨਪ੍ਰੀਤ ਸਿੰਘ ਇਆਲੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਸ੍ਰ ਮਨਪ੍ਰੀਤ ਸਿੰਘ ਇਆਲੀ ਦਾ ਪਾਰਟੀ ਨਾਲ ਜੁੜਨਾ ਸਿਰਫ਼ ਇੱਕ ਵਿਅਕਤੀ ਦੀ ਸ਼ਮੂਲੀਅਤ ਨਹੀਂ, ਸਗੋਂ ਪੰਜਾਬ ਦੇ ਹੱਕਾਂ ਲਈ ਲੜ ਰਹੀਆਂ ਵਿਚਾਰਧਾਰਕ ਤਾਕਤਾਂ ਦੇ ਇੱਕ ਮੰਚ ‘ਤੇ ਇਕੱਠੇ ਹੋਣ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਤਜ਼ਰਬੇਕਾਰ, ਸਿਧਾਂਤਕ ਅਤੇ ਲੋਕਾਂ ਨਾਲ ਜੁੜੇ ਆਗੂਆਂ ਦਾ ਇਸ ਸੰਘਰਸ਼ ਦਾ ਹਿੱਸਾ ਬਣਨਾ ਬਹੁਤ ਮਹੱਤਵ ਰੱਖਦਾ ਹੈ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮਕਸਦ ਪੰਜਾਬ ਦੇ ਸੰਵਿਧਾਨਕ ਹੱਕਾਂ, ਨੌਜਵਾਨੀ ਦੇ ਭਵਿੱਖ, ਕਿਸਾਨੀ, ਪਾਣੀਆਂ, ਭਾਸ਼ਾ, ਸੱਭਿਆਚਾਰ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲੇ ਦਿਨ ਤੋਂ ਸਮੂਹ ਬੰਦੀ ਸਿੰਘਾਂ ਦੀ ਰਿਹਾਈ, ਨਸ਼ਿਆਂ ਦੇ ਖ਼ਾਤਮੇ ਅਤੇ ਪੰਜਾਬ ਦੇ ਅਸਲ ਮਸਲਿਆਂ ਨੂੰ ਦੇਸ਼ ਅਤੇ ਦੁਨੀਆ ਸਾਹਮਣੇਂ ਰੱਖਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਜਿਨ੍ਹਾਂ ਮੁੱਦਿਆਂ ਨੂੰ ਅੱਜ ਉਠਾਇਆ ਹੈ, ਉਹ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਦੇ ਹਨ। ਪੰਜਾਬ ਦੇ ਲੋਕ ਅੱਜ ਅਜਿਹੀ ਲੀਡਰਸ਼ਿਪ ਦੀ ਤਲਾਸ਼ ਵਿੱਚ ਹਨ ਜੋ ਬਿਨਾਂ ਕਿਸੇ ਡਰ ਅਤੇ ਸਵਾਰਥ ਤੋਂ ਪੰਜਾਬ ਦੀ ਆਵਾਜ਼ ਬਣ ਸਕੇ। ਅਕਾਲੀ ਦਲ ਵਾਰਿਸ ਪੰਜਾਬ ਦੇ ਇਸੇ ਸੋਚ ਨਾਲ ਅੱਗੇ ਵਧ ਰਿਹਾ ਹੈ ਅਤੇ ਇਆਲੀ ਜੀ ਦੀ ਸ਼ਮੂਲੀਅਤ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਅੱਜ ਇੱਕ ਨਵੇਂ ਮੋੜ ‘ਤੇ ਖੜ੍ਹੀ ਹੈ। ਸੂਬੇ ਦੇ ਲੋਕ ਸਿਰਫ਼ ਸਰਕਾਰਾਂ ਦੀ ਤਬਦੀਲੀ ਨਹੀਂ, ਸਗੋਂ ਅਜਿਹੀ ਸੋਚ ਦੀ ਉਮੀਦ ਕਰ ਰਹੇ ਹਨ ਜੋ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਹੇਠ ਹੈ, ਕਿਸਾਨੀ ਸੰਕਟ ਡੂੰਘਾ ਹੋ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ, ਜਿਸ ਕਾਰਨ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਬਣਤਰ ਪ੍ਰਭਾਵਿਤ ਹੋ ਰਹੀ ਹੈ। ਸ੍ਰ ਇਆਲੀ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਪੰਜਾਬ-ਪੱਖੀ ਅਤੇ ਲੋਕ-ਪੱਖੀ ਤਾਕਤਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਪਣੀ ਆਵਾਜ਼ ਪਹਿਲਾਂ ਨਾਲੋਂ ਵੱਧ ਦ੍ਰਿੜਤਾ ਨਾਲ ਬੁਲੰਦ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਸ੍ਰ ਮਨਪ੍ਰੀਤ ਸਿੰਘ ਇਆਲੀ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਚੱਲ ਰਹੇ ਇਸ ਸੰਘਰਸ਼ ਵਿੱਚ ਹਰ ਉਸ ਵਿਅਕਤੀ ਦਾ ਸਵਾਗਤ ਹੈ ਜੋ ਸੂਬੇ ਦੀ ਤਰੱਕੀ, ਨੌਜਵਾਨੀ ਦੇ ਭਵਿੱਖ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਇਮਾਨਦਾਰੀ ਨਾਲ ਕੰਮ ਕਰਨਾ ਚਾਹੁੰਦਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਬਾਬੂ ਸਿੰਘ ਬਰਾੜ, ਸ੍ਰ ਕਾਬਲ ਸਿੰਘ, ਭਾਈ ਰਛਪਾਲ ਸਿੰਘ ਸੋਸਣ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਕਰਨਵੀਰ ਸਿੰਘ, ਭਾਈ ਜਸ਼ਨਦੀਪ ਸਿੰਘ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਜਸਵਿੰਦਰ ਸਿੰਘ ਡਰੌਲੀ, ਲਾਲੀ ਰੱਈਆ ਜੀ, ਸ੍ਰ ਗੁਰਸੇਵਕ ਸਿੰਘ, ਸੁਖਬੀਰ ਸਿੰਘ ਵਲਟੋਹਾ ਅਤੇ ਉਸ ਮੌਕੇ ਹੋਰ ਕਈ ਆਗੂ ਹਾਜ਼ਰ ਸਨ, ਬਲਤੇਜ ਸਿੰਘ ਲੰਗੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ, ਗੁਰਪ੍ਰੀਤ ਸਿੰਘ ਗੋਪੀ ਰਾਜੇਆਣਾ,ਸੁਖਦੀਪ ਸਿੰਘ ਰੋਡੇ, ਅਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us